arrested 2 drug smugglers Archives - Daily Post Punjabi

ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 KG. ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਤਰਨ ਤਾਰਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿੱਚ ਦੱਸੀ ਜਾ ਰਹੀ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਐਕਸ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਲਿਖਿਆ- ਤਰਨਤਾਰਨ ਪੁਲਿਸ ਨੇ ਅੱਗੇ ਅਤੇ ਪਿੱਛੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਇੱਕ ਸਰਹੱਦ ਪਾਰੋਂ ਨਾਰਕੋ-ਤਸਕਰੀ ਨੈੱਟਵਰਕ ਨੂੰ ਖਤਮ ਕੀਤਾ ਅਤੇ ਦੋ ਨਸ਼ਾ ਤਸਕਰਾਂ, ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ, ਦੋਵੇਂ ਵਾਸੀ ਠੱਠੀ ਸੋਹਲ, ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਅਤੇ 6 ਕਿਲੋ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : ਨਿਊਜ਼ੀਲੈਂਡ ‘ਚ ਜੇਲ੍ਹ ਅਫ਼ਸਰ ਬਣੇ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, 4 ਸਾਲ ਦੀ ਬੱਚੀ ਦਾ ਸੀ ਪਿਤਾ

ਮੁੱਢਲੀ ਜਾਂਚ ਵਿੱਚ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੀ ਭੂਮਿਕਾ ਦਾ ਖੁਲਾਸਾ ਹੋਇਆ ਹੈ। ਦੋਵਾਂ ਮੁਲਜ਼ਮਾਂ ਦਾ ਪਹਿਲਾਂ ਅਪਰਾਧਿਕ ਰਿਕਾਰਡ ਹੈ। NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ, ਅਤੇ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 6 KG. ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਫਿਰੋਜ਼ਪੁਰ ਪੁਲਿਸ ਨੇ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਫੜਿਆ, ਹੈਰੋਇਨ ਤੇ 6 ਲੱਖ ਰੁ: ਦੀ ਡਰੱਗ ਮਨੀ ਬਰਾਮਦ
ਫ਼ਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰੀ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੱਜ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਬਤ ਕੀਤੀ ਗਈ ਹੈਰੋਇਨ ਅਤੇ ਨਕਦੀ ਪੈਕਟਾਂ ਵਿੱਚ ਲਪੇਟੀ ਹੋਈ ਸੀ। ਇਹ ਜਾਣਕਾਰੀ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਲਿਖਿਆ ਕਿ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ 6.655 ਕਿਲੋਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਇਹ ਵੀ ਪੜ੍ਹੋ : ਪੰਜਾਬ ‘ਚ ਅਗਸਤ ‘ਚ ਮੌਨਸੂਨ ਸੁਸਤ, ਹੁੰਮਸ ਤੋਂ ਲੋਕ ਹੋਏ ਪਰੇਸ਼ਾਨ, ਜਾਣੋ ਕਿੱਥੇ ਕਦੋਂ ਤੋਂ ਪਵੇਗਾ ਮੀਂਹ

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਬਰਾਮਦਗੀ ਜ਼ਿਲ੍ਹਾ ਫਿਰੋਜ਼ਪੁਰ ਦੀ ਸੀ.ਆਈ.ਏ ਟੀਮ ਨੇ ਤਕਨੀਕੀ ਇਨਪੁਟਸ ‘ਤੇ ਕੰਮ ਕਰਨ ਤੋਂ ਬਾਅਦ ਸਫਲਤਾਪੂਰਵਕ ਆਪ੍ਰੇਸ਼ਨ ਕਰਕੇ ਕੀਤੀ ਹੈ। ਮਾਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਿਰੋਜ਼ਪੁਰ ਪੁਲਿਸ ਨੇ ਸਰਹੱਦ ਨੇੜਿਓਂ 2 ਨਸ਼ਾ ਤਸਕਰਾਂ ਨੂੰ ਫੜਿਆ, ਹੈਰੋਇਨ ਤੇ 6 ਲੱਖ ਰੁ: ਦੀ ਡਰੱਗ ਮਨੀ ਬਰਾਮਦ appeared first on Daily Post Punjabi.

ਜਗਰਾਉਂ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, ਨਸ਼ੀਲੀਆਂ ਗੋਲੀਆਂ ਤੇ ਐਕਟਿਵਾ ਬਰਾਮਦ
ਜਗਰਾਉਂ ਵਿੱਚ ਲੁਧਿਆਣਾ ਦੇਹਾਤ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੇ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰ ਆ ਕੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕੀਤਾ ਸੀ। ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ ਅਤੇ ਐਕਟਿਵਾ ਬਰਾਮਦ ਹੋਇਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਦਾਖਾ ਅਤੇ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ ਹੈ।

ASI ਰਾਜਵਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਵਿੱਕੀ ਅਤੇ ਪ੍ਰਦੀਪ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ। ਅਪਰਾਧ ਦੀ ਦੁਨੀਆ ਨਾਲ ਉਸ ਦਾ ਪੁਰਾਣਾ ਸਬੰਧ ਹੈ। ਜਿਸ ਕਾਰਨ ਮੁਲਜ਼ਮਾਂ ਨੇ ਜ਼ਮਾਨਤ ’ਤੇ ਜੇਲ੍ਹ ’ਚੋਂ ਰਿਹਾਅ ਹੋ ਕੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਦਿੱਤਾ ਹੈ। ਦੋਵੇਂ ਮੁਲਜ਼ਮ ਦੋਸਤ ਵੱਖ-ਵੱਖ ਸ਼ਹਿਰਾਂ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਦੇ ਸਨ। ਜਿਸ ਤੋਂ ਬਾਅਦ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮਾਂ ਨੂੰ ਪਿੰਡ ਜਗਪੁਰ ਦੇ ਰੇਲਵੇ ਪੁਲ ਦੇ ਹੇਠਾਂ ਤੋਂ ਉਸ ਸਮੇਂ ਕਾਬੂ ਕਰ ਲਿਆ ਜਦੋਂ ਦੋਵੇਂ ਦੋਸ਼ੀ ਪੁਲ ਹੇਠਾਂ ਗਾਹਕਾਂ ਦੀ ਉਡੀਕ ਕਰ ਰਹੇ ਸਨ।

ਇਸ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਦਾਖਾ ਵਿੱਚ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮਾਂ ਕੋਲੋਂ ਹੋਰ ਵੀ ਨਸ਼ੀਲੇ ਪਦਾਰਥ ਬਰਾਮਦ ਹੋ ਸਕਦੇ ਹਨ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਰਾਂਚੀ ‘ਚ ‘INDIA’ ਗਠਜੋੜ ਦੀ ਰੈਲੀ ‘ਚ ਨਹੀਂ ਹੋਣਗੇ ਸ਼ਾਮਿਲ

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਪ੍ਰਦੀਪ ਸਿੰਘ ਖ਼ਿਲਾਫ਼ ਥਾਣਾ ਜੋਧੇਵਾਲ ਵਿੱਚ 2016 ਵਿੱਚ ਕਤਲ ਦਾ ਕੇਸ ਦਰਜ ਹੋਇਆ ਸੀ। ਜਿਸ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ। ਪਰ 2017 ‘ਚ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਦੋਸ਼ੀ ਨੇ ਨਸ਼ਾ ਤਸਕਰੀ ਦਾ ਧੰਦਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਮੁਲਜ਼ਮ ਵਿੱਕੀ ਖ਼ਿਲਾਫ਼ ਨਾਰਕੋਟਿਕਸ ਥਾਣਾ ਡੇਹਲੋ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਹੋਇਆ ਸੀ। ਜੋ ਕਿ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਫਿਰ ਤੋਂ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਗਰਾਉਂ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, ਨਸ਼ੀਲੀਆਂ ਗੋਲੀਆਂ ਤੇ ਐਕਟਿਵਾ ਬਰਾਮਦ appeared first on Daily Post Punjabi.

ਫਿਰੋਜਪੁਰ ਪੁਲਿਸ ਨੇ 2 ਨ.ਸ਼ਾ ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈ.ਰੋਇ.ਨ ਬਰਾਮਦ
ਫਿਰੋਜਪੁਰ CIA ਸਟਾਫ਼ ਨੇ ਇੱਕ ਕਾਰ ਵਿੱਚ ਜਾ ਰਹੇ ਦੋ ਨਸ਼ਾ ਤਸਕਰਾਂ ਨੂੰ ਡੇਢ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਸਮੱਗਲਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਫੜੇ ਗਏ ਦੋਸ਼ੀਆਂ ‘ਤੋਂ ਪੁੱਛਗਿੱਛ ਕਰੇਗੀ ‘ਤਾਂ ਜੋ ਮੁਲਜ਼ਮਾਂ ਦੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ‘ਤੇ ਕੀਤੀ ਹੈ।

Ferozepur police arrested 2

SP ਰਣਧੀਰ ਕੁਮਾਰ ਨੇ ਦੱਸਿਆ ਕਿ CIA ਸਟਾਫ਼ ਦੇ ASI ਸੁਖਦੇਵ ਸਿੰਘ ਪੁਲਿਸ ਪਾਰਟੀ ਨਾਲ ਥਾਣਾ ਕੁਲਗੜ੍ਹੀ ਅਧੀਨ ਪੈਂਦੇ ਸ਼ੇਰਖਾਨ ਦੇ ਬੱਸ ਅੱਡੇ ਨੇੜੇ ਪੁੱਜੇ ਸਨ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੀਰਾ ਸਿੰਘ ਵਾਸੀ ਪਿੰਡ ਕਮਾਲਾ ਮਿੱਡੂ ਅਤੇ ਮੁਲਜ਼ਮ ਅਨਮੋਲਪ੍ਰੀਤ ਸਿੰਘ ਵਾਸੀ ਪਿੰਡ ਦੂਲੋ ਸਿੰਘ ਫ਼ਿਰੋਜ਼ਪੁਰ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਦੋਵੇਂ ਦੋਸ਼ੀ ਫਿਲਹਾਲ ਜੀਰਾ ਤੋਂ ਸਫੇਦ ਰੰਗ ਦੀ ਸਵਿਫਟ ਕਾਰ ‘ਚ ਆ ਰਹੇ ਹਨ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾ.ਦਸਾ, ਤੇਜ਼ ਰਫਤਾਰ ਮੋਟਰਸਾਈਕਲ ਆਇਆ ਟਿੱਪਰ ਥੱਲੇ, ਮੌਕੇ ਤੇ ਪਹੁੰਚੀ ਪੁਲਿਸ

ਉਕਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਉਕਤ ਕਾਰ ਨੂੰ ਰੋਕ ਕੇ ਉਸ ‘ਚ ਬੈਠੇ ਦੋ ਦੋਸ਼ੀਆਂ ਕੋਲੋਂ 1 ਕਿਲੋ 500 ਗ੍ਰਾਮ ਹੈਰੋਇਨ ਅਤੇ ਸਵਿਫਟ ਕਾਰ ਬਰਾਮਦ ਕੀਤੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿੱਥੋਂ ਸਪਲਾਈ ਕਰਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਫਿਰੋਜਪੁਰ ਪੁਲਿਸ ਨੇ 2 ਨ.ਸ਼ਾ ਤ.ਸਕਰਾਂ ਨੂੰ ਕੀਤਾ ਗ੍ਰਿਫਤਾਰ, ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈ.ਰੋਇ.ਨ ਬਰਾਮਦ appeared first on Daily Post Punjabi.

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਨ.ਸ਼ਾ ਤਸਕਰਾਂ ਨੂੰ 2 ਕਿੱਲੋ ਹੈ.ਰੋਇ.ਨ ਸਣੇ ਕੀਤਾ ਕਾਬੂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹੈਰੋਇਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਦੇਖ ਕੇ ਜਿਵੇਂ ਹੀ ਤਸਕਰ ਗੱਡੀ ਛੱਡ ਕੇ ਭੱਜਣ ਲੱਗੇ ਤਾਂ ਗੱਡੀ ਅੱਗੇ ਇੱਕ ਦਰੱਖਤ ਨਾਲ ਟਕਰਾ ਗਈ ਅਤੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ 14 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਦੋਸ਼ੀ ਰਿਮਾਂਡ ‘ਤੇ ਹਨ ਅਤੇ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਹਨ।

ਜਾਣਕਾਰੀ ਅਨੁਸਾਰ ਥਾਣਾ ਘਰਿੰਡਾ ਦੇ ਮੁਖੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਇੱਕ ਚਿੱਟੇ ਰੰਗ ਦੀ ਆਲਟੋ PB 02 DX 9106 ਵਿੱਚ ਹੈਰੋਇਨ ਦੀ ਸਪਲਾਈ ਕਰ ਰਹੇ ਹਨ। ਉਹ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਉਂਦੇ ਹਨ ਅਤੇ ਫਿਰ ਅੱਗੇ ਵੇਚਦੇ ਹਨ। ਅੱਜ ਵੀ ਜੇਕਰ ਨਾਕਾ ਲਗਾ ਕੇ ਚੈਕਿੰਗ ਕੀਤੀ ਜਾਵੇ ਤਾਂ ਦੋਸ਼ੀ ਫੜੇ ਜਾ ਸਕਦੇ ਹਨ।

ਸੂਚਨਾ ਤੋਂ ਬਾਅਦ ਘਰਿੰਡਾ ਪੁਲਿਸ ਨੇ ਪੁਲ ਡਰੇਨ ਲੋਹਾ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸਬ ਡਵੀਜ਼ਨ ਅਟਾਰੀ ਸੁਖਜਿੰਦਰ ਪਾਲ ਸਿੰਘ ਵੀ ਆਪਣੀ ਟੀਮ ਨਾਲ ਪਹੁੰਚੇ। ਚੈਕਿੰਗ ਦੌਰਾਨ ਹੀ ਮੁਲਜ਼ਮ ਸਾਹਮਣੇ ਤੋਂ ਇੱਕ ਕਾਰ ਵਿੱਚ ਆ ਰਹੇ ਸਨ। ਉਨ੍ਹਾਂ ਨੂੰ ਥਾਣਾ ਘਰਿੰਡਾ ਦੇ SHO ਅਰਜੁਨ ਕੁਮਾਰ ਨੇ ਰੁਕਣ ਦਾ ਇਸ਼ਾਰਾ ਕੀਤਾ। ਰੁਕਣ ਦਾ ਇਸ਼ਾਰਾ ਦੇਖ ਕੇ ਮੁਲਜ਼ਮਾਂ ਨੇ ਗੱਡੀ ਦੀ ਸਪੀਡ ਵਧਾ ਦਿੱਤੀ।

ਇਹ ਵੀ ਪੜ੍ਹੋ : ਕਿਸਾਨਾਂ ਨੇ ਫਲਾਈਓਵਰ ਤੋਂ ਸੁੱਟੇ ਬੈਰੀਅਰ, ਪੁਲਿਸ ਨੇ ਕੀਤੀਆਂ ਪਾਣੀ ਦੀ ਬੌਛਾਰਾਂ, ਵੇਖੋ ਸ਼ੰਭੂ ਬਾਰਡਰ ਤੋਂ ਤਸਵੀਰਾਂ

ਜਦੋਂ ਮੁਲਜ਼ਮਾਂ ਨੇ ਪਹਿਲਾਂ ਪੁਲਿਸ ’ਤੇ ਆਲਟੋ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮ ਆਪਣੀ ਜਾਨ ਬਚਾਉਣ ਲਈ ਭੱਜ ਗਏ। ਇਸ ਤੋਂ ਬਾਅਦ ਮੁਲਜ਼ਮ ਗੱਡੀ ਲੈ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦਾ ਆਪਣੀ ਕਾਰ ਵਿੱਚ ਪਿੱਛਾ ਕੀਤਾ ਅਤੇ ਤੇਜ਼ ਰਫ਼ਤਾਰ ਹੋਣ ਕਾਰਨ ਮੁਲਜ਼ਮਾਂ ਦੀ ਕਾਰ ਗੁਰਦੁਆਰਾ ਸੁਲਤਾਣੀ ਸਾਹਿਬ ਨੇੜੇ ਇੱਕ ਦਰੱਖਤ ਨਾਲ ਟਕਰਾ ਕੇ ਪਲਟ ਗਈ। ਜਿਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਨ.ਸ਼ਾ ਤਸਕਰਾਂ ਨੂੰ 2 ਕਿੱਲੋ ਹੈ.ਰੋਇ.ਨ ਸਣੇ ਕੀਤਾ ਕਾਬੂ appeared first on Daily Post Punjabi.

ਫ਼ਿਰੋਜ਼ਪੁਰ ਪੁਲਿਸ ਵੱਲੋਂ 2 ਨ.ਸ਼ਾ ਤਸਕਰ ਕਾਬੂ, ਤਸਕਰਾਂ ਕੋਲੋਂ ਨ.ਸ਼ੀਲੇ ਪਦਾਰਥ ਬਰਾਮਦ
ਫ਼ਿਰੋਜ਼ਪੁਰ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਮੁਲਜ਼ਮਾਂ ਖਿਲਾਫ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਸਨ।

ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਉਹ ਮਹਾਰਾਜਾ ਪੈਲੇਸ ਦੇ ਨੇੜੇ ਮੌਜੂਦ ਸੀ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਨਵਦੀਪ ਸਿੰਘ ਵਾਸੀ ਚੱਕ ਅਰਾਈਆਂ ਫਲੀਆ ਅਤੇ ਮੁਲਜ਼ਮ ਮਨਜੀਤ ਸਿੰਘ ਵਾਸੀ ਛਾਂਗਾ ਖੁਰਦ ਮੈਡੀਕਲ ਨਸ਼ਾ ਵੇਚਣ ਦੇ ਆਦੀ ਹਨ। ਦੋਵੇਂ ਮੁਲਜ਼ਮ ਜਲਾਲਾਬਾਦ (ਫਾਜ਼ਿਲਕਾ) ਤੋਂ ਮੋਟਰਸਾਈਕਲ ’ਤੇ ਮਮਦੋਟ ਵੱਲ ਆ ਰਹੇ ਸਨ।

ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਦੀ ਢਾਬਿਆਂ ‘ਤੇ ਛਾਪੇਮਾਰੀ, ਦੋ ਮੁਲਜ਼ਮਾਂ ਨੂੰ ਫੜਿਆ, 190 ਲੀਟਰ ਪੈਟਰੋਲ-ਡੀਜ਼ਲ ਬਰਾਮਦ

ਉਕਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੋਵਾਂ ਦੋਸ਼ੀਆਂ ਨੂੰ ਮੋਟਰਸਾਈਕਲ ਸਮੇਤ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਇਹ ਮੈਡੀਕਲ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫ਼ਿਰੋਜ਼ਪੁਰ ਪੁਲਿਸ ਵੱਲੋਂ 2 ਨ.ਸ਼ਾ ਤਸਕਰ ਕਾਬੂ, ਤਸਕਰਾਂ ਕੋਲੋਂ ਨ.ਸ਼ੀਲੇ ਪਦਾਰਥ ਬਰਾਮਦ appeared first on Daily Post Punjabi.

ਅੰਬਾਲਾ CIA ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ
ਹਰਿਆਣਾ ਦੇ ਅੰਬਾਲਾ ਵਿੱਚ CIA-1 ਸਟਾਫ਼ ਨੇ 2 ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਹੈ। CIA ਨੂੰ ਇਨ੍ਹਾਂ ਦੇ ਕਬਜ਼ੇ ‘ਚੋਂ 30 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਦੋਵੇਂ ਸਪਲਾਇਰ ਹੈਰੋਇਨ ਲੈ ਕੇ ਪੰਜਾਬ ਦੇ ਰਾਜਪੁਰਾ ਵਾਲੇ ਪਾਸੇ ਤੋਂ ਅੰਬਾਲਾ ਸ਼ਹਿਰ ਆ ਰਹੇ ਸਨ। ਮੁਲਜ਼ਮਾਂ ਦੀ ਪਛਾਣ ਰਵੀਕਾਂਤ ਅਤੇ ਰਜਤ ਸਿੰਘ ਵਾਸੀ ਪਿੰਡ ਬੈਰਪੁਰਾ ਵਜੋਂ ਹੋਈ ਹੈ। CIA ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।

CIA arrested 2 drug smugglers

ਪੁਲਿਸ ਅਨੁਸਾਰ CIA-1 ਦੀ ਟੀਮ ਮੋਟਰ ਮਾਰਕੀਟ ਨੇੜੇ ਗਸ਼ਤ ’ਤੇ ਸੀ। ਇਸ ਦੌਰਾਨ CIA ਸਟਾਫ਼ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੈਰਪੁਰਾ ਦੇ ਰਹਿਣ ਵਾਲੇ ਰਵੀਕਾਂਤ ਅਤੇ ਰਜਤ ਸਿੰਘ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ। ਦੋਵੇਂ ਮੁਲਜ਼ਮ ਸਲਿੱਪ ਰੋਡ ਨਵੀਂ ਸਬਜ਼ੀ ਮੰਡੀ ਗੇਟ ਰਾਹੀਂ ਪੰਜਾਬ ਦੇ ਰਾਜਪੁਰਾ ਤੋਂ ਕਾਲਕਾ ਚੌਕ ਵੱਲ ਜਾਣਗੇ। ਸੂਚਨਾ ਮਿਲਣ ‘ਤੇ CIA ਨੇ ਸਬਜ਼ੀ ਮੰਡੀ ਨੇੜੇ ਚੌਕਸੀ ਵਧਾਈ।

ਇਹ ਵੀ ਪੜ੍ਹੋ : ਹਿਮਾਚਲ ‘ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 5 IAS, 1 IFS ਤੇ 19 HAS ਅਧਿਕਾਰੀਆਂ ਦੇ ਹੋਏ ਤਬਾਦਲੇ

ਇਸ ਦੌਰਾਨ ਦੇਰ ਰਾਤ ਇੱਕ ਚਿੱਟੇ ਰੰਗ ਦੀ ਕਾਰ ਰਾਜਪੁਰਾ ਵਾਲੇ ਪਾਸੇ ਤੋਂ ਆਉਂਦੀ ਦਿਖਾਈ ਦਿੱਤੀ। CIA ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਡਰਾਈਵਰ ਨੇ ਡਰ ਕੇ ਗੱਡੀ ਪਿੱਛੇ ਮੋੜ ਲਈ। CIA ਸਟਾਫ਼ ਨੇ ਗੱਡੀ ਨੂੰ ਰੋਕ ਕੇ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਰਜਤ ਸਿੰਘ ਚਲਾ ਰਿਹਾ ਸੀ ਅਤੇ ਰਵੀਕਾਂਤ ਸਾਈਡ ਸੀਟ ‘ਤੇ ਬੈਠਾ ਸੀ।

CIA ਨੇ ਡਿਊਟੀ ਮੈਜਿਸਟਰੇਟ ਅੱਗੇ ਤਲਾਸ਼ੀ ਲੈਣ ‘ਤੇ ਰਜਤ ਸਿੰਘ ਦੀ ਜੇਬ ‘ਚੋਂ 20 ਗ੍ਰਾਮ ਹੈਰੋਇਨ ਅਤੇ ਰਵੀਕਾਂਤ ਦੇ ਕਬਜ਼ੇ ‘ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ‘ਤੋਂ ਬਾਅਦ ਥਾਣਾ ਸਿਟੀ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਧਾਰਾ 21-61-85 NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਸੂਚਨਾ ਮੁਤਾਬਕ ਦੋਵਾਂ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਬਾਲਾ CIA ਨੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ appeared first on Daily Post Punjabi.

ਫਿਰੋਜ਼ਪੁਰ STF ਨੇ ਅਫ਼ੀਮ ਤੇ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਕਾਰ-ਬਾਈਕ ਜ਼ਬਤ
ਫਿਰੋਜ਼ਪੁਰ ਦੇ ਸਪੈਸ਼ਲ ਟਾਸਕ ਫੋਰਸ (STF) ਨੇ ਜ਼ਿਲ੍ਹੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। STF ਨੇ ਤਲਵੰਡੀ ਭਾਈ ਅਤੇ ਗੁਰੂਹਰਸਹਾਏ ਤੋਂ ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮਾਂ ਕੋਲੋਂ 2 ਕਿਲੋ ਅਫ਼ੀਮ, ਇੱਕ ਸਵਿਫਟ ਡਿਜ਼ਾਇਰ ਕਾਰ, 40 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। STF ਵੱਲੋਂ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Ferozepur STF arrested 2

ਪਹਿਲੇ ਮਾਮਲੇ ਸਬੰਧੀ STF ਦੇ SI ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਟੀਮ ਨਾਲ ਰੂਟੀਨ ਗਸ਼ਤ ‘ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰੀ ਜਗਜੀਤ ਸਿੰਘ ਵਾਸੀ ਮੋਗਾ ਨੂੰ 2 ਕਿੱਲੋ ਅਫ਼ੀਮ ਲੈ ਕੇ ਜਾ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੇ ਆਪਣੀ ਟੀਮ ਸਮੇਤ ਤਲਵੰਡੀ ਭਾਈ ਤੋਂ ਉਕਤ ਦੋਸ਼ੀ ਨੂੰ ਉਸਦੇ ਸਵਿਫਟ ਡਿਜ਼ਾਇਰ ਕਾਰ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : ਮੋਰਿੰਡਾ : 3.13 ਲੱਖ ਰੁ: ਲੁੱਟ ਮਾਮਲਾ, ਪੁਲਿਸ ਨੇ ਹਥਿਆਰਾਂ ਸਣੇ ਲੁਟੇਰਾ ਗਿਰੋਹ ਕੀਤਾ ਕਾਬੂ

SI ਪਰਮਜੀਤ ਸਿੰਘ ਦੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ STF ਥਾਣਾ SAS ਨਗਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। STF ਵੱਲੋਂ ਮੁਲਜ਼ਮਾਂ ਦੇ ਪਿਛਲੇ ਪਿਛੋਕੜ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੂਜੇ ਮਾਮਲੇ ਵਿੱਚ STF ਦੇ ASI ਬਲਕਾਰ ਸਿੰਘ ਨੇ ਸਾਥੀ ਮੁਲਾਜ਼ਮਾਂ ਦੇ ਨਾਲ ਦਾਣਾ ਮੰਡੀ ਗੁਰੂਹਰਸਹਾਏ ਤੋਂ ਰਚਨ ਕੁਮਾਰ ਉਰਫ ਬੱਬਲ ਪੁੱਤਰ ਪ੍ਰਕਾਸ਼ ਰਾਮ ਵਾਸੀ ਬਸਤੀ ਕਾਲੇਵਾਲਾ ਗੁਰੂਹਰਸਹਾਏ ਨੂੰ 40 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।

STF ਥਾਣਾ SAS ਨਗਰ ਵਿੱਚ ਮੁਲਜ਼ਮ ਰਚਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ STF ਵੱਲੋਂ ਮੁਲਜ਼ਮਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹਿ ਹੈ ਕਿ ਮੁਲਜ਼ਮ ਇਹ ਹੈਰੋਇਨ ਕਿੱਥੋਂ ਲੈ ਕੇ ਆ ਰਿਹਾ ਸੀ ਅਤੇ ਉਸ ਨੇ ਅੱਗੇ ਇਹ ਕਿਸ ਨੂੰ ਦੇਣਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰੋਜ਼ਪੁਰ STF ਨੇ ਅਫ਼ੀਮ ਤੇ ਹੈਰੋਇਨ ਸਣੇ 2 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਕਾਰ-ਬਾਈਕ ਜ਼ਬਤ appeared first on Daily Post Punjabi.