arrested 2 members Archives - Daily Post Punjabi

ਬਟਾਲਾ ਪੁਲਿਸ ਨੇ USA ਅਧਾਰਿਤ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ, 83 ਲੱਖ ਰੁਪਏ ਤੇ ਹਥਿਆਰ ਬਰਾਮਦ
ਬਟਾਲਾ ਪੁਲਿਸ ਨੇ USA ਅਧਾਰਿਤ ਗਿਰੋਹ ਦੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਸ ਗਿਰੋਹ ਵਿੱਚ ਸ਼ਾਮਿਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਕੋਲੋਂ 83 ਲੱਖ ਰੁਪਏ ਕੈਸ਼, ਗੈਰ-ਕਾਨੂੰਨੀ ਹਥਿਆਰ ਅਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ- “ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ 4 ਫਰਵਰੀ ਨੂੰ ਕਲਾਨੌਰ ਸਥਿਤ ਵਪਾਰੀ ਦੇ ਪੈਟਰੋਲ ਪੰਪ ‘ਤੇ ਗਿਰੋਹ ਦੇ ਸਾਥੀਆਂ ਨੇ ਗੋਲੀਬਾਰੀ ਕੀਤੀ ਸੀ। ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ 1 ਕਰੋੜ ਰੁਪਏ ਦੀ ਮੰਗ ਤੋਂ ਬਾਅਦ ਕਾਰੋਬਾਰੀ ਨੇ ਆਖਰਕਾਰ 11 ਫਰਵਰੀ ਨੂੰ 50 ਲੱਖ ਰੁਪਏ ਦਾ ਭੁਗਤਾਨ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ, ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲ

ਤਕਨੀਕੀ ਜਾਂਚ ‘ਤੇ ਕਾਰਵਾਈ ਕਰਦੇ ਹੋਏ, ASI ਸੁਰਜੀਤ ਸਿੰਘ ਅਤੇ ਅੰਕੁਸ ਮਾਨੀ ਨੂੰ ਜਬਰੀ ਫੰਡ ਇਕੱਠਾ ਕਰਨ ਅਤੇ ਵੰਡਣ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਗਿਰੋਹ ਨੇ ਧਮਕੀਆਂ ਅਤੇ ਤਾਲਮੇਲ ਭੁਗਤਾਨਾਂ ਲਈ ਵਿਦੇਸ਼ੀ ਨੰਬਰਾਂ ਦੀ ਵਰਤੋਂ ਕੀਤੀ, ਇਹ ਯਕੀਨੀ ਬਣਾਉਂਦੇ ਹੋਏ ਕਿ ਜਬਰੀ ਫੰਡਾਂ ਨੂੰ ਕਈ ਵਿਚੋਲਿਆਂ ਰਾਹੀਂ ਭੇਜਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਬਟਾਲਾ ਪੁਲਿਸ ਨੇ USA ਅਧਾਰਿਤ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ, 83 ਲੱਖ ਰੁਪਏ ਤੇ ਹਥਿਆਰ ਬਰਾਮਦ appeared first on Daily Post Punjabi.

ਲੁਧਿਆਣਾ ‘ਚ ਅੰਤਰਰਾਜੀ ਚੋਰ ਕਾਰ ਗਿਰੋਹ ਦੇ 2 ਮੈਂਬਰ ਗ੍ਰਿਫਤਾਰ, ਚੋਰੀ ਦੇ 5 ਵਾਹਨ ਬਰਾਮਦ
ਪੰਜਾਬ ਦੇ ਲੁਧਿਆਣਾ ਵਿੱਚ ਪੁਲਿਸ ਨੇ ਇੱਕ ਅੰਤਰਰਾਜੀ ਕਾਰ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸੂਚਨਾ ਮੁਤਾਬਕ ਸਾਰਾ ਗੈਂਗ ਦਿੱਲੀ ਤੋਂ ਚੱਲ ਰਿਹਾ ਸੀ। ਮੁਲਜ਼ਮ ਰਾਤ ਸਮੇਂ ਬਲੂ ਲਿੰਕ ਡਿਵਾਈਸ ਦੀ ਮਦਦ ਨਾਲ ਕਾਰ ਦੇ ਸੈਂਟਰ ਲਾਕ ਨੂੰ ਹੈਕ ਕਰਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਬਾਅਦ ‘ਚ ਉਸ ਦਾ ਜੀਪੀਐਸ ਸਿਸਟਮ ਕੱਢ ਕੇ ਫਰਾਰ ਹੋ ਜਾਂਦੇ ਸੀ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ ਇੱਕ ਹੁੰਡਈ ਕ੍ਰੇਟਾ, ਇੱਕ ਬਰੇਜ਼ਾ, 2 ਸਵਿਫਟ ਅਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਹੈ। ਇਸ ਗਿਰੋਹ ਦਾ ਸਰਗਨਾ ਅਜੇ ਵੀ ਫਰਾਰ ਹੈ।

Interstate Car Thief Gang

ਥਾਣਾ ਮਾਡਲ ਟਾਊਨ ਦੀ ਪੁਲਿਸ ਲਈ ਇਹ ਵੱਡੀ ਕਾਮਯਾਬੀ ਹੈ। ਥਾਣਾ ਮਾਡਲ ਟਾਊਨ ਦੀ SHO ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਸੁਮਿਤ ਸਿੰਘ ਉਰਫ਼ ਨਿਹਾਲ ਸਿੰਘ ਉਰਫ਼ ਰੋਹਿਤ ਵਾਸੀ ਗੁਰੂ ਨਾਨਕ ਨਗਰ ਅਤੇ ਅਖਿਲ ਸੱਭਰਵਾਲ ਉਰਫ਼ ਅਖਿਲ ਵਾਸੀ ਘਾਟੀ ਮੁਹੱਲਾ ਵਜੋਂ ਹੋਈ ਹੈ। ਦੋਸ਼ੀ ਸੁਮਿਤ ਬੀਟੈਕ ਗ੍ਰੈਜੂਏਟ ਹੈ। ਇਸ ਗਿਰੋਹ ਦੇ ਮੁੱਖ ਮੁਲਜ਼ਮ ਦੀਪੂ ਅਤੇ ਦਿੱਲੀ ਦੇ ਰਾਜਾ ਖਾਨ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਫਿਲਹਾਲ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇੰਸਪੈਕਟਰ ਗੁਰਸ਼ਿੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਪੂ ਅਤੇ ਰਾਜਾ ਖਾਨ ਮਾਸਟਰ ਚਾਬੀਆਂ ਬਣਾ ਕੇ ਸੁਮਿਤ ਅਤੇ ਅਖਿਲ ਨੂੰ ਭੇਜਦੇ ਸਨ। ਇਸ ਤੋਂ ਬਾਅਦ ਉਹ ਗਲੀਆਂ ਅਤੇ ਬਾਜ਼ਾਰਾਂ ਵਿੱਚ ਖੜ੍ਹੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦੇ ਸੀ ਅਤੇ ਵਾਹਨਾਂ ਵਿੱਚ ਲਗਾਈ ਗਈ ਜੀਪੀਐਸ ਤਕਨੀਕ ਨੂੰ ਹੈਕ ਕਰਦੇ ਸੀ। ਕਾਰ ਚੋਰੀ ਕਰਨ ਤੋਂ ਬਾਅਦ ਮੁਲਜ਼ਮ ਗੱਡੀ ਨੂੰ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਲੈ ਜਾਂਦੇ ਸਨ।

ਇਹ ਵੀ ਪੜ੍ਹੋ : ਫਲਾਈਟ ‘ਚ ਯਾਤਰੀ ਵੱਲੋਂ ਐਮਰਜੈਂਸੀ ਗੇਟ ਖੋਲ੍ਹਣ ਦੀ ਕੋਸ਼ਿਸ਼, ਰੋਕਣ ‘ਤੇ ਕਰੂ ਮੈਂਬਰ ‘ਤੇ ਕੀਤਾ ਹਮਲਾ

ਜਾਣਕਾਰੀ ਅਨੁਸਾਰ ਬਰਾਮਦ ਕੀਤੇ ਗਏ ਵਾਹਨਾਂ ਵਿੱਚੋਂ 2 ਲੁਧਿਆਣਾ ਤੋਂ ਚੋਰੀ ਦੇ ਹਨ, ਜਦਕਿ 3 ਦਿੱਲੀ ਦੇ ਵਾਹਨ ਦੱਸੇ ਜਾ ਰਹੇ ਹਨ। ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਅਖਿਲ ‘ਤੇ ਪਹਿਲਾਂ ਹੀ ਇਕ ਕਤਲ ਦਾ ਅਤੇ NDPS ਐਕਟ ਦੇ 2 ਕੇਸ ਦਰਜ ਹਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਗਿਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਅੰਤਰਰਾਜੀ ਚੋਰ ਕਾਰ ਗਿਰੋਹ ਦੇ 2 ਮੈਂਬਰ ਗ੍ਰਿਫਤਾਰ,  ਚੋਰੀ ਦੇ 5 ਵਾਹਨ ਬਰਾਮਦ appeared first on Daily Post Punjabi.