arrested 3 drug smugglers Archives - Daily Post Punjabi

ਥਾਣਾ ਛੇਹਰਟਾ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 365 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਛੇਹਰਟਾ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਨਸ਼ੇ ਦੇ ਖਿਲਾਫ ਵੱਖ-ਵੱਖ ਮਾਮਲਿਆਂ ਦੇ ਵਿੱਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਤੇ ਡਰੱਗ ਮਨਿ ਵੀ ਬਰਾਮਦ ਹੋਈ ਹੈ।

Chheharta police arrested

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਸਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਛੇਹਰਟਾ ਦੀ ਪੁਲਿਸ ਪਾਰਟੀ ਵੱਲੋਂ 03 ਵੱਖ-ਵੱਖ ਮੁਕੱਦਮਿਆਂ ਵਿੱਚ 365 ਗ੍ਰਾਮ ਹੈਰੋਇੰਨ, 2000 ਰੁਪਏ ਡਰੱਗ ਮਨੀ, 01 ਕਾਰ ਸਵੀਫਟ ਬਰਾਮਦ ਕਰਕੇ 03 ਨਸ਼ਾ ਤੱਸਕਰਾ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : PM ਮੋਦੀ ਅੱਜ ਕਰਨਗੇ ਵਾਰਾਣਸੀ ਦਾ ਦੌਰਾ, ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਕਰਨਗੇ ਜਾਰੀ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ ਕੋਈ ਮਾਮਲਾ ਦਰਜ ਹੈ ਜਾਂ ਨਹੀਂ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇ ਕਿ ਇਹ ਕਿੱਥੋਂ ਨਸ਼ੇ ਦਾ ਸਮਾਨ ਲੈ ਕੇ ਆਉਂਦੇ ਕਿੱਥੇ ਭੇਜਦੇ ਹਨ ਇਸ ਬਾਰੇ ਵੀ ਜਾਂਚ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਥਾਣਾ ਛੇਹਰਟਾ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 365 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ appeared first on Daily Post Punjabi.

ਕਪੂਰਥਲਾ ਦੀ CIA ਟੀਮ ਨੇ 3 ਨ.ਸ਼ਾ ਤ.ਸਕਰਾਂ ਨੂੰ ਕੀਤਾ ਕਾਬੂ, 260 ਗ੍ਰਾਮ ਨ.ਸ਼ੀ.ਲਾ ਪਦਾਰਥ ਵੀ ਹੋਇਆ ਬਰਾਮਦ
ਕਪੂਰਥਲਾ ਦੀ CIA ਸਟਾਫ ਟੀਮ ਨੇ ਪਿੰਡ ਲੱਖਣ ਕਲਾਂ ਨੇੜੇ ਕਾਰ ਵਿੱਚ ਸਵਾਰ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਤਿੰਨ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੇ ਪਦਾਰਥ ਕਿਸ ਪਾਸੋਂ ਲੈਂਦੇ ਸਨ ਅਤੇ ਕਿਸ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਜਾ ਰਹੇ ਸਨ।

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ CIA ਸਟਾਫ਼ ਦੇ ਸਬ ਇੰਸਪੈਕਟਰ ਲਾਭ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਲੱਖਣ ਕਲਾਂ ਨੇੜੇ ਅਪਰਾਧਿਕ ਅਨਸਰਾਂ ਦੀ ਤਲਾਸ਼ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਤੋਂ ਪਹਿਲੇ ਟੀ ਪੁਆਇੰਟ ‘ਤੇ ਪਹੁੰਚਿਆ ਤਾਂ ਇਕ ਚਿੱਟੇ ਰੰਗ ਦੀ XUV ਕਾਰ (ਪੀਬੀ-08-ਈਪੀ-2555) ਸੜਕ ਦੇ ਕਿਨਾਰੇ ਖੜ੍ਹੀ ਸੀ। ਜਿਸ ਦਾ ਡਰਾਈਵਰ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕਾਰ ਨੂੰ ਦੂਜੇ ਪਾਸੇ ਭਜਾ ਦਿੱਤਾ। ਫਿਰ ਪੁਲਿਸ ਟੀਮ ਨੇ ਕਾਰ ਦਾ ਪਿੱਛਾ ਕੀਤਾ, ਉਸਨੂੰ ਰੋਕਿਆ ਅਤੇ ਕਾਰ ਵਿੱਚ ਸਵਾਰ ਤਿੰਨ ਲੋਕਾਂ ਤੋਂ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ : ਸਮਰਾਲਾ ‘ਚ ਦਰਖਤ ਨਾਲ ਟ.ਕਰਾਈ ਕਾਰ, ਇੱਕ ਦੀ ਮੌ.ਤ, ਗੱਡੀ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਹਾ.ਦਸਾ

ਉਨ੍ਹਾਂ ਇਹ ਵੀ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ 260 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਇਆ। ਫੜੇ ਗਏ ਤਿੰਨਾਂ ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਉਰਫ ਸੋਨੀ, ਵਿਸ਼ਾਲ ਸਿੰਘ ਉਰਫ ਸੋਨੂੰ ਪੁੱਤਰ ਸਰਵਣ ਸਿੰਘ ਦੋਵੇਂ ਵਾਸੀ ਪਿੰਡ ਲੱਖਣ ਖੁਰਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਬੁੱਢਾ ਬਾਲਾ ਗੁਰਦਾਸਪੁਰ ਵਜੋਂ ਹੋਈ ਹੈ। ਮੁਲਜ਼ਮ ਸਰਵਣ ਸਿੰਘ ਉਰਫ਼ ਸੋਨੀ ਖ਼ਿਲਾਫ਼ ਪਹਿਲਾਂ ਵੀ ਨਸ਼ੇ ਦੇ ਦੋ ਕੇਸ ਦਰਜ ਹਨ।

ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਇਹ ਵੀ ਦੱਸਿਆ ਕਿ ਤਿੰਨ ਮੁਲਜ਼ਮ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਸਮੱਗਲਰਾਂ ਕੋਲੋਂ ਸਪਲਾਈ ਚੇਨ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਵੀ ਮੰਗ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਕਪੂਰਥਲਾ ਦੀ CIA ਟੀਮ ਨੇ 3 ਨ.ਸ਼ਾ ਤ.ਸਕਰਾਂ ਨੂੰ ਕੀਤਾ ਕਾਬੂ, 260 ਗ੍ਰਾਮ ਨ.ਸ਼ੀ.ਲਾ ਪਦਾਰਥ ਵੀ ਹੋਇਆ ਬਰਾਮਦ appeared first on Daily Post Punjabi.

ਪਠਾਨਕੋਟ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ ਕਾਬੂ, ਹੈਰੋਇਨ ਤੇ ਲੱਖਾਂ ਰੁ. ਦੀ ਡਰੱਗ ਮਨੀ ਬਰਾਮਦ
ਪਠਾਨਕੋਟ ਪੁਲਿਸ ਨੇ ਇੱਕ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਸ ਗਿਰੋਹ ਦੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਜੰਮੂ-ਕਸ਼ਮੀਰ ਤੋਂ ਪੰਜਾਬ ਤੱਕ ਅੰਤਰਰਾਜੀ ਨਸ਼ਾ ਤਸਕਰੀ ਦਾ ਗਿਰੋਹ ਚਲਾ ਰਹੇ ਸਨ। ਫੜੇ ਗਏ ਤਸਕਰਾਂ ਕੋਲੋਂ 8.3 ਕਿਲੋ ਹੈਰੋਇਨ, 5 ਲੱਖ ਰੁਪਏ ਡਰੱਗ ਮਨੀ ਅਤੇ ਇਕ ਇਨੋਵਾ ਕਾਰ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Pathankot police arrested 3

ਜਾਣਕਾਰੀ ਅਨੁਸਾਰ 17 ਅਪ੍ਰੈਲ 2024 ਨੂੰ ਅੰਤਰਰਾਜੀ ਨਾਕਾ ਮਾਧੋਪੁਰ ਵਿਖੇ ਪੁਲਿਸ ਦੇ ਟੀਮ ਰੁਟੀਨ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਗੁਰਜੰਟ ਸਿੰਘ ਉਰਫ ਰਵੀ ਅਤੇ ਸਿਮਰਜੀਤ ਸਿੰਘ ਉਰਫ ਨਿੱਕਾ ਬਾਠ ਦੋਵੇਂ ਵਾਸੀ ਕਿਲਾ ਮੁਹੱਲਾ, ਫਤਿਹਾਬਾਦ, ਜ਼ਿਲ੍ਹਾ ਤਰਨਤਾਰਨ ਨੂੰ ਰੋਕਿਆ ਗਿਆ ਸੀ। ਇਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਵਾਹਨ ਰਜਿਸਟ੍ਰੇਸ਼ਨ ਨੰਬਰ PB-09-V-2824, ਸਲੇਟੀ ਰੰਗ ਦੀ ਇਨੋਵਾ ਬਰਾਮਦ ਕੀਤੀ ਗਈ। ਇਸ ਉਪਰੰਤ ਉਸ ਦੇ ਖਿਲਾਫ NDPS ਐਕਟ ਤਹਿਤ ਥਾਣਾ ਸੁਜਾਨਪੁਰ ਵਿਖੇ ਕੇਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : ਕੁਦਰਤ ਦਾ ਕਹਿ.ਰ, ਇਥੇ ਇੱਕ ਦਿਨ ਵਿਚ ਆਏ 80 ਭੂਚਾਲ ਦੇ ਝਟਕੇ, ਲੋਕਾਂ ਦਾ ਹਾਲ-ਬੇਹਾਲ

ਹੋਰ ਪੁੱਛ-ਪੜਤਾਲ ਅਤੇ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗੱਡੀ ਦੇ ਤੇਲ ਦੀ ਟੈਂਕੀ ਵਿੱਚ ਇੱਕ ਡੱਬਾ ਛੁਪਾਇਆ ਹੋਇਆ ਸੀ, ਜਿਸ ਵਿੱਚ 8.3 ਕਿਲੋ ਹੈਰੋਇਨ ਛੁਪੀ ਹੋਈ ਸੀ। ਇਸ ਤੋਂ ਇਲਾਵਾ ਹਰਪਾਲ ਸਿੰਘ ਉਰਫ਼ ਬਿੱਟੂ ਭਲਵਾਨ ਅਤੇ ਜਸਪ੍ਰੀਤ ਸਿੰਘ ਵਾਸੀ ਜਾਮਾ ਰਾਏ, ਥਾਣਾ ਗੋਇੰਦਵਾਲ, ਜ਼ਿਲ੍ਹਾ ਤਰਨਤਾਰਨ ਅਤੇ ਜ਼ੋਰਾ ਸਿੰਘ ਵਾਲਾ, ਜ਼ਿਲ੍ਹਾ ਤਰਨਤਾਰਨ ਨੂੰ ਕ੍ਰਮਵਾਰ ਪਛੜੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਤੋਂ ਬਾਅਦ ਨਾਮਜ਼ਦ ਕੀਤਾ ਗਿਆ ਹੈ।

ਇਸ ਤੋਂ ਬਾਅਦ 22 ਅਪ੍ਰੈਲ ਨੂੰ ਜਸਪ੍ਰੀਤ ਸਿੰਘ ਨੂੰ ਕਾਬੂ ਗਿਆ ਸੀ ਅਤੇ ਉਸ ਕੋਲੋਂ ਪੁੱਛਗਿੱਛ ਕਰਕੇ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੂੰਘਾਈ ਨਾਲ ਤਫਤੀਸ਼ ਅਤੇ ਮੁਕੱਦਮੇ ਦੀ ਸਹੂਲਤ ਲਈ, ਮੁਲਜ਼ਮ ਨੂੰ ਹੋਰ ਪੁਲਿਸ ਰਿਮਾਂਡ ਦੀ ਬੇਨਤੀ ਦੇ ਨਾਲ ਐਲਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਠਾਨਕੋਟ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਗਿਰੋਹ ਦੇ 3 ਮੈਂਬਰ ਕਾਬੂ, ਹੈਰੋਇਨ ਤੇ ਲੱਖਾਂ ਰੁ. ਦੀ ਡਰੱਗ ਮਨੀ ਬਰਾਮਦ appeared first on Daily Post Punjabi.

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਅ.ਫੀਮ ਸਣੇ 3 ਨ.ਸ਼ਾ ਤ.ਸਕਰਾਂ ਨੂੰ ਕੀਤਾ ਕਾਬੂ
ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕਰਨ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਸਮੱਗਲਰਾਂ ਦੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਮੁਲਜ਼ਮਾਂ ਕੋਲੋਂ 5 ਕਿਲੋ ਅਫੀਮ ਬਰਾਮਦ ਹੋਈ ਹੈ। ਮੁਲਜ਼ਮ ਅੰਤਰਰਾਸ਼ਟਰੀ ਕੋਰੀਅਰ ਸੇਵਾਵਾਂ ਦੀ ਵਰਤੋਂ ਕਰਕੇ ਪੂਰੀ ਦੁਨੀਆ ਵਿੱਚ ਸਪਲਾਈ ਪਹੁੰਚਾਉਂਦੇ ਸਨ। ਇਹ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਟਵੀਟ ਰਹੀ ਸਾਂਝੀ ਕੀਤੀ ਗਈ ਹੈ।

Jalandhar police arrested 3

DGP ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਪਰਦਾਫਾਸ਼ ਕਰਦਿਆਂ 5 ਕਿਲੋ ਅਫੀਮ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡਰੱਗ ਕਾਰਟੇਲ ਨੂੰ UK, USA, ਕੈਨੇਡਾ ਅਤੇ ਆਸਟਰੇਲੀਆ ਵਿੱਚ ਪ੍ਰਾਪਤਕਰਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਅੰਤਰਰਾਸ਼ਟਰੀ ਕੋਰੀਅਰ ਸੇਵਾ ਦੀ ਵਰਤੋਂ ਕਰਦੇ ਹੋਏ ਕਈ ਤਸਕਰਾਂ ਦੁਆਰਾ ਸਮਰਥਨ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਇੱਕ ਪਾਰਸਲ ਬਰਾਮਦ ਕਰ ਲਿਆ ਹੈ। ਜਿਸ ਨੂੰ ਜਲੰਧਰ ਦੀ ਕੋਰੀਅਰ ਕੰਪਨੀ ਰਾਹੀਂ ਕੈਨੇਡਾ ਦੇ ਐਲਬਰਟ ਸੂਬੇ ਵਿੱਚ ਭੇਜਿਆ ਜਾਣਾ ਸੀ।

ਇਹ ਵੀ ਪੜ੍ਹੋ : ਲੁਧਿਆਣਾ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ‘ਸਕੂਲ ਆਫ ਐਮੀਨੈਂਸ’ ਦਾ ਕੀਤਾ ਉਦਘਾਟਨ

ਉਨ੍ਹਾਂ ਅੱਗੇ ਲਿਖਿਆ ਕਿ ਫੜੇ ਗਏ ਮੁਲਜ਼ਮਾਂ ਖਿਲਾਫ NDPS ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਗੰਭੀਰਤਾ ਨਾਲ ਗੈਂਗ ਦੇ ਸੰਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲਿਖਿਆ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਮੱਗਲਰਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜਲੰਧਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 5 ਕਿਲੋ ਅ.ਫੀਮ ਸਣੇ 3 ਨ.ਸ਼ਾ ਤ.ਸਕਰਾਂ ਨੂੰ ਕੀਤਾ ਕਾਬੂ appeared first on Daily Post Punjabi.

ਜਲੰਧਰ STF ਦਾ ਅੰਮ੍ਰਿਤਸਰ ‘ਚ ਛਾਪਾ, ਡੇਢ ਕਿਲੋ ਹੈਰੋਇਨ ਸਣੇ 3 ਨ.ਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਤੋਂ ਨਸ਼ੇ ਦੇ ਦੋਸ਼ੀਆਂ ਦੀ ਭਾਲ ‘ਚ ਜਲੰਧਰ ਤੋਂ ਆਈ STF ਦੀ ਟੀਮ ਨੇ ਅੰਮ੍ਰਿਤਸਰ ‘ਚ ਛਾਪਾ ਮਾਰ ਕੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਵੀ ਬਰਾਮਦ ਹੋਇਆ ਹੈ। ਫੜੇ ਤਿੰਨਾਂ ਦੋਸ਼ੀਆਂ ਦੀ ਉਮਰ 25-26 ਸਾਲ ਤੋਂ ਘੱਟ ਹੈ। ਤਿੰਨਾਂ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ, ਗਗਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਵਜੋਂ ਹੋਈ ਹੈ। ਤਿੰਨੋਂ ਅੰਮ੍ਰਿਤਸਰ ਦੇ ਵਸਨੀਕ ਹਨ।

STF ਜਲੰਧਰ ਦੇ DSP ਯੋਗੇਸ਼ ਕੁਮਾਰ ਨੇ ਦੱਸਿਆ ਕਿ ASI ਕੁਲਦੀਪ ਸਿੰਘ ਦੀ ਅਗਵਾਈ ਵਿੱਚ ਜਲੰਧਰ STF ਟੀਮ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਚੱਬਾ ਮੋੜ ਵਿਖੇ ਨਾਕਾ ਲਗਾਇਆ ਗਿਆ। ਉਨ੍ਹਾਂ ਨੂੰ ਪਹਿਲਾਂ ਸੂਚਨਾ ਮਿਲੀ ਸੀ ਕਿ ਤਿੰਨ ਤਸਕਰ ਅੰਮ੍ਰਿਤਸਰ ‘ਚ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੇ ਹਨ। ਉਨ੍ਹਾਂ ਨੂੰ ਪਤਾ ਲੱਗਾ ਕਿ ਅੱਜ ਵੀ ਤਿੰਨੋਂ ਮੁਲਜ਼ਮ ਆਪਣੀ ਸਵਿਫ਼ਟ ਕਾਰ ਵਿੱਚ ਹੈਰੋਇਨ ਦੀ ਖੇਪ ਕਿਧਰੇ ਪਹੁੰਚਾਉਣ ਜਾ ਰਹੇ ਸਨ।

ਇਹ ਵੀ ਪੜ੍ਹੋ : ਇਟਲੀ ‘ਚ ਸੜਕ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, 2 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਯੋਗੇਸ਼ ਕੁਮਾਰ ਨੇ ਦੱਸਿਆ ਕਿ ਤਿੰਨਾਂ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਹੀ ਪਤਾ ਲੱਗੇਗਾ ਕਿ ਤਿੰਨੋਂ ਇਹ ਖੇਪ ਕਿੱਥੇ ਸਪਲਾਈ ਕਰਨ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਾਕਿਸਤਾਨ ਸਥਿਤ ਅਪਰਾਧੀਆਂ ਨਾਲ ਵੀ ਸਬੰਧ ਹੋ ਸਕਦੇ ਹਨ, ਜਿਸ ਬਾਰੇ ਪੁੱਛਗਿੱਛ ਤੋਂ ਬਾਅਦ ਹੀ ਜਾਣਕਾਰੀ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਲੰਧਰ STF ਦਾ ਅੰਮ੍ਰਿਤਸਰ ‘ਚ ਛਾਪਾ, ਡੇਢ ਕਿਲੋ ਹੈਰੋਇਨ ਸਣੇ 3 ਨ.ਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.