arrested 3 persons Archives - Daily Post Punjabi

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਸਫਲਤਾ, 3 ਵਿਅਕਤੀਆਂ ਨੂੰ 4 KG ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਫੜਿਆ
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਇੱਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਵਿਦੇਸ਼ ਅਧਾਰਿਤ ਤਸਕਰਾਂ ਨਾਲ ਜੁੜੇ ਨਸ਼ਾ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨ ਵਿਅਕਤੀਆਂ ਨੂੰ ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਅਗਲੇ-ਪਿਛਲੇ ਸੰਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਵਿਦੇਸ਼ ਅਧਾਰਿਤ ਤਸਕਰਾਂ ਨਾਲ ਜੁੜੇ ਨਸ਼ਾ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਤਿੰਨ ਆਪਰੇਟਿਵ ਗ੍ਰਿਫ਼ਤਾਰ ਕਰਕੇ 4 ਕਿਲੋ ਹੈਰੋਇਨ,1 ਪਿਸਤੌਲ ਮੈਗਜ਼ੀਨ ਸਮੇਤ, 5 ਜਿੰਦਾ ਕਾਰਤੂਸ ਅਤੇ 3.90 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਜਲੰਧਰ : ਕਬਾੜ ਦੇ ਗੋਦਾਮ ‘ਚ ਹੋਇਆ ਜ਼ੋ.ਰਦਾ/ਰ ਧ/ਮਾਕਾ, ਇੱਕ ਵਿਅਕਤੀ ਦੀ ਗਈ ਜਾ/ਨ

ਮੁਢਲੀ ਜਾਂਚ ਤੋਂ ਪਤਾ ਲੱਗਾ ਹੈ, ਦੋਸ਼ੀਆਂ ਦੇ ਵਿਦੇਸ਼-ਅਧਾਰਿਤ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਅਤੇ ਉਸਦੇ ਸਾਥੀ ਦਯਾ ਸਿੰਘ ਉਰਫ਼ ਪ੍ਰੀਤ ਸੇਖੋਂ ਨਾਲ ਸੰਬੰਧ ਸਾਹਮਣੇ ਆਏ ਹਨ, ਜੋ ਇਸ ਸਮੇਂ ਸੈਂਟਰਲ ਜੇਲ੍ਹ ਵਿੱਚ ਬੰਦ ਹੈ। ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਦੇ ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਸਫਲਤਾ, 3 ਵਿਅਕਤੀਆਂ ਨੂੰ 4 KG ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਫੜਿਆ appeared first on Daily Post Punjabi.