arrested 3 smugglers Archives - Daily Post Punjabi

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 3 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਾਰਕੋ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ, ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦਿਆਂ, 4.5 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ : ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਆਪਸ ‘ਚ ਟਕਰਾਏ 5 ਵਾਹਨ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦ/ਸਾ

ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਨਿਰਦੇਸ਼ਾਂ ‘ਤੇ, ਉਹ ਵੱਖ-ਵੱਖ ਥਾਵਾਂ ‘ਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾ ਰਹੇ ਸਨ। ਐਨ.ਡੀ.ਪੀ.ਐੱਸ. ਐਕਟ ਅਤੇ ਆਰਮਜ਼ ਐਕਟ ਤਹਿਤ ਪੁਲਿਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਅਤੇ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 3 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 4.5 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ appeared first on Daily Post Punjabi.

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹ.ਥਿਆ.ਰਾਂ ਦੀ ਤ.ਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਤ.ਸਕਰ ਗ੍ਰਿਫਤਾਰ
ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਬਦਮਾਸ਼ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਗੁਜਰਾਤ ‘ਚ ਦੇਸ਼ ਦੇ ਸਭ ਤੋਂ ਲੰਬੇ ਕੇਬਲ ਬ੍ਰਿਜ ਦਾ ਕੀਤਾ ਉਦਘਾਟਨ, 978 ਕਰੋੜ ਰੁਪਏ ਨਾਲ ਬਣਿਆ ਪੁਲ

ਜਾਣਕਾਰੀ ਅਨੁਸਾਰ ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਨਗੇ। ਇਹ ਕਾਰਵਾਈ ਜਲੰਧਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜਲੰਧਰ ਕਮਿਸ਼ਨਰੇਟ ਪੁਲਿਸ ਨੇ ਹ.ਥਿਆ.ਰਾਂ ਦੀ ਤ.ਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਤ.ਸਕਰ ਗ੍ਰਿਫਤਾਰ appeared first on Daily Post Punjabi.

ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਪਾਕਿ ਤੋਂ ਡਰੋਨ ਰਾਹੀਂ ਤ.ਸਕਰੀ ਕਰਨ ਵਾਲੇ 3 ਤ.ਸਕਰਾਂ ਨੂੰ ਕੀਤਾ ਕਾਬੂ
ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 650 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ (ਜੰਡਿਆਲਾ ਗੁਰੂ), ਰਸ਼ਪਾਲ ਸਿੰਘ (ਜ਼ਿਲ੍ਹਾ ਅੰਮ੍ਰਿਤਸਰ) ਅਤੇ ਰਾਜਦੀਪ (ਅੰਮ੍ਰਿਤਸਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਸ੍ਰੀ ਹਰਗੋਬਿੰਦ ਪਬਲਿਕ ਸਕੂਲ ਦੇ ਪ੍ਰਿੰਸੀਪਲ ਨੇ ਰੌਸ਼ਨ ਕੀਤਾ ਨਾਂਅ, ਡਾ. ਪਲਵਿੰਦਰਪਾਲ ਸਿੰਘ ਨੂੰ ਮਿਲਿਆ ‘ਸ਼ਿਕਸ਼ਾ ਪਦਮ’ ਸਨਮਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.ਡੀ ਜਸਰੂਪ ਨੇ ਦੱਸਿਆ ਕਿ ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 650 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਗੁਰਪ੍ਰੀਤ ਖਿਲਾਫ ਪਹਿਲਾਂ ਹੀ ਤਿੰਨ ਅਤੇ ਰਾਜਦੀਪ ਖਿਲਾਫ ਇਕ ਮਾਮਲਾ ਦਰਜ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਜਲੰਧਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਪਾਕਿ ਤੋਂ ਡਰੋਨ ਰਾਹੀਂ ਤ.ਸਕਰੀ ਕਰਨ ਵਾਲੇ 3 ਤ.ਸਕਰਾਂ ਨੂੰ ਕੀਤਾ ਕਾਬੂ appeared first on Daily Post Punjabi.