arrested 4 people with heroin Archives - Daily Post Punjabi

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਲੋਕਾਂ ਨੂੰ ਹੈਰੋਇਨ ਸਣੇ ਕੀਤਾ ਕਾਬੂ, ਸਰਹੱਦ ਪਾਰ ਤੋਂ ਕਰਦੇ ਸੀ ਨਸ਼ੇ ਦੀ ਤਸਕਰੀ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ 4 ਲੋਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਸਕਰ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

DGP ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕਾਰਵਾਈ ਕਰਦਿਆਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰ ਨਸ਼ਾ ਤਸਕਰਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਤਸਕਰ ਸਰਹੱਦ ਪਾਰੋਂ ਨਸ਼ਿਆਂ ਨੂੰ ਧੱਕਣ ਲਈ ਡਰੋਨ ਦੀ ਵਰਤੋਂ ਕਰਦੇ ਸਨ। ਫੜੇ ਗਏ ਮੁਲਜ਼ਮਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਕਿਸਾਨ ਆਗੂ ਡੱਲੇਵਾਲ ਦੀ ਵਿਗੜੀ ਸਿਹਤ, ਡਾ. ਸਵੈਮਾਨ ਸਿੰਘ ਨੇ ਸਰਕਾਰ ਨੂੰ ਜ਼ਰੂਰੀ ਕਦਮ ਚੁੱਕਣ ਦੀ ਕੀਤੀ ਅਪੀਲ

ਮੁਲਜ਼ਮਾਂ ਖਿਲਾਫ਼ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। DGP ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਲੋਕਾਂ ਨੂੰ ਹੈਰੋਇਨ ਸਣੇ ਕੀਤਾ ਕਾਬੂ, ਸਰਹੱਦ ਪਾਰ ਤੋਂ ਕਰਦੇ ਸੀ ਨਸ਼ੇ ਦੀ ਤਸਕਰੀ appeared first on Daily Post Punjabi.