arrested 5 with weapons Archives - Daily Post Punjabi

ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂਗ ਦੇ 5 ਸੰਚਾਲਕਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਾਮੀ ਗੈਂਗ ਦੇ 5 ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਟਵੀਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

DGP ਨੇ ਦੱਸਿਆ ਕਿ ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਵਿੱਚ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਮਿ ਗੈਂਗ ਦੇ ਪੰਜ ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ, ਅਤੇ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ 9 ਗੈਰ-ਕਾਨੂੰਨੀ ਹਥਿਆਰ ਅਤੇ 15 ਕਾਰਤੂਸ ਬਰਾਮਦ ਕੀਤੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ ‘ਚ 4 ਵਿਧਾਨ ਸਭਾ ਸੀਟਾਂ ‘ਤੇ ਜਿਮਨੀ ਚੋਣਾਂ, ‘ਆਪ’ ਨੇ ਉਮੀਦਵਾਰਾਂ ਦਾ ਕੀਤਾ ਐਲਾਨ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂਗ ਦੇ 5 ਸੰਚਾਲਕਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.