arrested 9 smugglers with drugs Archives - Daily Post Punjabi

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 9 ਤਸਕਰਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਗ੍ਰਿਫਤਾਰ
ਪੰਜਾਬ ਦੇ ਜਲੰਧਰ ਵਿੱਚ ਥਾਣਾ ਸਿਟੀ ਪੁਲਿਸ ਨੇ ਇੱਕ ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ ਕਰੀਬ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਸ ਸਬੰਧੀ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ।

Jalandhar commissionerate police

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਜਲੰਧਰ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 1.11 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਸਾਰੇ ਮੁਲਜ਼ਮਾਂ ਦੇ ਕ੍ਰਾਈਮ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ STF ਅੰਮ੍ਰਿਤਸਰ ਤੇ BSF ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਦੀ ਹੈ.ਰੋਇ.ਨ ਸਣੇ ਫੜੇ 2 ਨ.ਸ਼ਾ ਤ.ਸਕ.ਰ

ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੁਲਿਸ ਨੇ ਆਗਰਾ ਵਿੱਚ ਕਰੀਬ ਤਿੰਨ ਦਿਨਾਂ ਤੱਕ ਛਾਪੇਮਾਰੀ ਜਾਰੀ ਰੱਖੀ। ਪੁਲਸ ਨੇ ਸੁਮਿਤ ਨੂੰ ਉਥੋਂ ਗ੍ਰਿਫਤਾਰ ਕਰ ਲਿਆ। ਇਹ ਮਾਮਲਾ ਚਾਰ ਲੋਕਾਂ ਖਿਲਾਫ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਸ ਮਾਮਲੇ ‘ਚ ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਆਗਰਾ ਤੋਂ ਸੁਮਿਤ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਨੇ ਇਕ-ਇਕ ਕਰਕੇ ਕਰੀਬ 9 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਲਦੀ ਹੀ ਪੁਲਿਸ ਕਮਿਸ਼ਨਰ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕਰਨਗੇ। ਦੱਸ ਦੇਈਏ ਕਿ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 9 ਤਸਕਰਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.