arrested a person with heroin Archives - Daily Post Punjabi

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਤਸਕਰੀ ਕਰਨ ਵਾਲੇ ਨੈੱਟਵਰਕ ਵਿੱਚ ਸ਼ਾਮਿਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਕਰੋੜਾਂ ਦੀ ਹੈਰੋਇਨ ਅਤੇ ਆਈਸ (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਿੰਡ ਕੱਕੜ ਦੇ ਵਸਨੀਕ ਤਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਤੋਂ 2 ਕਿਲੋ ਹੈਰੋਇਨ ਅਤੇ 900 ਗ੍ਰਾਮ ਆਈਸ (ਕ੍ਰਿਸਟਲ ਮੈਥ) ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਨਵੀਂ ਪੰਜਾਬੀ ਫ਼ਿਲਮ “ਹੈਪੀ ਖੁਸ਼ ਹੋ ਗਿਆ” ਦੀ ਸ਼ੂਟਿੰਗ ਸ਼ੁਰੂ, ਨਰੇਸ਼ ਕਥੂਰੀਆ ਬਤੌਰ ਹੀਰੋ ਨਵੀਂ ਪਾਰੀ ਦੀ ਕਰਨਗੇ ਸ਼ੁਰੂਆਤ

ਥਾਣਾ ਲੋਪੋਕੇ ਵਿਖੇ ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਣੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਵੇਰਕਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਥਾਣਾ ਵੇਰਕਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀ ਖਿਲਾਫ ਪਹਿਲਾ ਵੀ ਕਈ ਮਾਮਲੇ ਦਰਜ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਵੇਰਕਾ ਦੀ ਪੁਲਿਸ ਅਧਿਕਾਰੀ ਅਮਨਜੋਤ ਕੌਰ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਜੋ ਕਿ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਉਹ ਨਸ਼ਾ ਲੈ ਕੇ ਬਾਈਪਾਸ ਤੋਂ ਆ ਰਿਹਾ ਹੈ। ਪੁਲਿਸ ਵੱਲੋਂ ਵੇਰਕਾ ਬਾਈਪਾਸ ਤੇ ਨਾਕਾ ਲਗਾ ਕੇ ਉਸ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ ਤੇ ਉਸ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਅਸੀਂ ਇਸ ਗੱਲ ਦਾ ਵੀ ਪਤਾ ਲਗਾ ਰਹੇ ਹਾਂ ਇਹ ਹੈਰੋਇਨ ਕਿੱਥੋਂ ਲੈ ਕੇ ਆਂਦਾ ਸੀ ਤੇ ਅੱਗੇ ਕਿੱਥੇ ਵੇਚਦਾ ਹੈ ਤੇ ਕਿਸ ਕਿਸ ਨਾਲ ਸੰਬੰਧ ਹਨ ਇਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਸ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਰਿਮਾਂਡ ਦੌਰਾਨ ਪੁੱਛਗਿੱਛ ਸਮੇਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਕੇਦਾਰਨਾਥ ਪੈਦਲ ਮਾਰਗ ‘ਤੇ ਵੱਡਾ ਹਾ.ਦਸਾ, ਪਹਾੜੀ ਤੋਂ ਡਿੱਗੇ ਪੱਥਰ, ਤਿੰਨ ਯਾਤਰੀਆਂ ਦੀ ਮੌ.ਤ

ਉੱਥੇ ਹੀ ਪੁਲਿਸ ਅਧਿਆਕਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਹਾਡੇ ਆਲੇ-ਦੁਆਲੇ ਕੋਈ ਵੀ ਨਸ਼ਾ ਵੇਚਦਾ ਜਾਂ ਪੀਂਦਾ ਹੈ ਤੇ ਇਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨਾਲ ਜਰੂਰ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ੇ ਦੇ ਖਿਲਾਫ ਜੋ ਮੁਹਿੰਮ ਪੁਲਿਸ ਵੱਲੋਂ ਵਿੱਢੀ ਗਈ ਹੈ, ਉਸ ਨੂੰ ਲੈ ਕੇ ਪੁਲਿਸ ਨਸ਼ੇ ਦੇ ਖਿਲਾਫ ਕਾਰਵਾਈ ਕਰ ਸਕੇ ਤੇ ਆਉਣ ਵਾਲੀ ਨਵੀਂ ਪੀੜੀ ਨੂੰ ਨਸ਼ੇ ਤੋਂ ਬਚਾ ਸਕੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਇੱਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ appeared first on Daily Post Punjabi.

ਰਾਵਲਪਿੰਡੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈ.ਰੋਇ.ਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਰਾਵਲਪਿੰਡੀ ਵਿਖੇ ਪੁਲਿਸ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਇੱਕ ਵਿਅਕਤੀ ਨੂੰ 51 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰਾਵਲਪਿੰਡੀ ਦੇ SHO ਲਾਭ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਰੋਡ ਤੋਂ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਤਲਾਸ਼ੀ ਲਈ ਇੱਕ ਵਿਅਕਤੀ ਨੂੰ ਰੋਕਿਆ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 51 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : CM ਮਾਨ ਤੇ ਅਰਵਿੰਦ ਕੇਜਰੀਵਾਲ ਪਹੁੰਚੇ ਕਨਾਟ ਪਲੇਸ ਹਨੂੰਮਾਨ ਮੰਦਿਰ, ਕੀਤੀ ਪੂਜਾ ਅਰਚਨਾ

SHO ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਕਨ੍ਹਈਆ ਵਾਸੀ SBS ਨਗਰ ਫਗਵਾੜਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਦੀਪ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ। ਫਿਲਹਾਲ ਪੁਲਿਸ ਉਕਤ ਨੌਜਵਾਨ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਰਾਵਲਪਿੰਡੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈ.ਰੋਇ.ਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.