arrested ASI for taking bribe Archives - Daily Post Punjabi

ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, 20,000 ਰੁਪਏ ਦੀ ਰਿਸ਼ਵਤ ਲੈਂਦਾ ASI ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਉਸ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ASI ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨ੍ਹਾਂ ਖਿਲਾਫ ਥਾਣਾ ਸ਼ੇਰਪੁਰ ਵਿਖੇ ਇੱਕ ਪੁਲਿਸ ਕੇਸ ਦਰਜ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ, ਇੱਕ ਦੀ ਮੌ.ਤ, ਦੂਜਾ ਜ਼ਖਮੀ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ASI ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, 20,000 ਰੁਪਏ ਦੀ ਰਿਸ਼ਵਤ ਲੈਂਦਾ ASI ਕੀਤਾ ਕਾਬੂ appeared first on Daily Post Punjabi.