arrested drug smuggler Archives - Daily Post Punjabi

ਹੁਸ਼ਿਆਰਪੁਰ ‘ਚ STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਨਸ਼ਾ ਤਸਕਰ ਨੂੰ ਕੀਤਾ ਕਾਬੂ
ਜਲੰਧਰ ਦੀ STF ਟੀਮ ਨੇ ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਵਿੱਚ ਨਸ਼ਾ ਤਸਕਰੀ ਤੇ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਟਾਂਡਾ ਸ੍ਰੀ ਅੰਮ੍ਰਿਤਸਰ ਸਹਿਬ ਨੈਸ਼ਨਲ ਹਾਈਵੇ ਤੇ ਸਥਿਤ ਕਾਰ ਏਜੰਸੀ ਨੇੜੇ ਬਣੀ ਕਲੋਨੀ ਵਿੱਚ ਰਹਿੰਦੇ ਇਕ ਗੁੱਜਰ ਕੋਲੋਂ ਛਾਪੇਮਾਰੀ ਦੌਰਾਨ ਕਰੀਬ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ ਸਾਢੇ 7 ਕਰੋੜ ਰੁਪਏ ਬਣਦੀ ਹੈ। ਮੁਲਜ਼ਮ ਦੀ ਪਛਾਣ ਰਾਂਝਾ ਪੁੱਤਰ ਕਾਸਮ ਵਾਸੀ ਪੁਲ ਪੁਖਤਾ ਥਾਣਾ ਟਾਂਡਾ ਵਜੋਂ ਹੋਈ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ STF ਜਲੰਧਰ ਟੀਮ ਦੇ ਜਾਂਚ ਅਧਿਕਾਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ STF ਜਲੰਧਰ ਟੀਮ ਵੱਲੋਂ ਕਿਸੇ ਖਾਸ ਮੁਖਬਰ ਦੀ ਇਤਲਾਹ ਤੇ ਟਾਂਡਾ – ਸ੍ਰੀ ਅੰਮ੍ਰਿਤਸਰ ਸਾਹਿਬ ਨੇਸ਼ਨਲ ਹਾਈਵੇ ਤੇ ਸਥਿਤ ਕਾਰ ਏਜੰਸੀ ਨੇੜੇ ਬਣੀ ਕਲੋਨੀ ਵਿੱਚ ਨਸ਼ਾ ਤਸਕਰੀ ਕਰਨ ਵਾਲੇ ਇੱਕ ਗੁੱਜਰ ਦੇ ਕੁਲ ਤੇ ਛਾਪਮਾਰੀ ਕੀਤੀ ਤਾਂ ਤਲਾਸ਼ੀ ਦੌਰਾਨ ਰਾਂਝਾ ਨਾਮਕ ਗੁੱਜਰ ਕੋਲ ਰੱਖੇ ਇੱਕ ਬੈਗ ਵਿੱਚੋਂ ਕਰੀਬ ਡੇੜ ਕਿੱਲੋ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ : ਸਾਬਕਾ ਭਾਰਤੀ ਕ੍ਰਿਕਟਰ ਸੰਜੇ ਬਾਂਗੜ ਦਾ ਮੁੰਡਾ ਬਣਿਆ ਕੁੜੀ, ਆਰੀਅਨ ਨੇ ਚੇਂਜ ਕਰਵਾਇਆ ਆਪਣਾ ਜੈਂਡਰ

ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ ਸਾਢੇ 7 ਕਰੋੜ ਰੁਪਏ ਬਣਦੀ ਹੈ ਅਤੇ ਕਿਹਾ ਕਿ ਮੁਲਜ਼ਮ ਨੂੰ ਮੌਕੇ ਤੇ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਮਾਮਲਾ ਦਰਜ ਕਰਨ ਤੋਂ ਬਾਅਦ ਗੰਭੀਰਤਾ ਨਾਲ ਪੁਛਗਿੱਛ ਕੀਤੀ ਜਾਵੇਗੀ ਕਿ ਉਕਤ ਮੁਲਜ਼ਮ ਪੰਜਾਬ ਵਿੱਚ ਕਿਹੜੇ ਵੱਡੇ ਨਸ਼ਾ ਤਸਕਰ ਗਿਰੋਹ ਨਾਲ ਕੰਮ ਕਰਦਾ ਹੈ ਤੇ ਉਸਦੇ ਹੋਰ ਕਿੰਨੇ ਸਾਥੀ ਇਸ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਹੋਏ ਹਨ । ਪਰਮਿੰਦਰ ਸਿੰਘ ਨੇ ਖਦਸ਼ਾ ਜਤਾਉਂਦੇ ਹੋਏ ਦੱਸਿਆ ਕਿ ਉਕਤ ਮੁਲਜ਼ਮ ਦੇ ਪੰਜਾਬ ਦੇ ਕਿਸੇ ਵੱਡੇ ਨਸ਼ਾ ਤਸਕਰ ਗਿਰੋਹ ਨਾਲ ਸਬੰਧ ਹੋ ਸਕਦੇ ਹਨ ਤੇ ਪੁਛਗਿੱਛ ਦੌਰਾਨ ਹੋਰ ਵੱਡੇ ਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਹੁਸ਼ਿਆਰਪੁਰ ‘ਚ STF ਦੀ ਵੱਡੀ ਕਾਰਵਾਈ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਨਸ਼ਾ ਤਸਕਰ ਨੂੰ ਕੀਤਾ ਕਾਬੂ appeared first on Daily Post Punjabi.

ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ਾ ਤਸਕਰ ਨੂੰ 12.5 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਨੇ ਕਰੀਬ 12.5 ਕਿਲੋ ਹੈਰੋਇਨ ਸਮੇਤ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ਼ ਫ਼ੌਜੀ, ਜੋ ਕਿ ਇਸੇ ਪਿੰਡ ਦਾ ਰਹਿਣ ਵਾਲਾ ਹੈ, ਨੂੰ ਤਰਨਤਾਰਨ ਦੇ ਪਿੰਡ ਕਸੇਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਜੰਮੂ-ਕਸ਼ਮੀਰ ਪੁਲਿਸ ਨੂੰ 38 ਕਿਲੋ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦਾ ਸੀ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

Jalandhar counter intelligence

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇੱਕ ਵੱਡੇ ਤਸਕਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਲੰਬੇ ਸਮੇਂ ਤੋਂ ਨਸ਼ੇ ਦੇ ਵੱਡੇ ਰੈਕੇਟ ਨਾਲ ਜੁੜੇ ਫਰਾਰ ਮੁਲਜ਼ਮਾਂ ਦਾ ਪਿੱਛਾ ਕਰ ਰਹੀਆਂ ਸਨ। ਗੁਪਤ ਸੂਚਨਾ ਦੇ ਆਧਾਰ ‘ਤੇ ਦੋਸ਼ੀ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਜਲਦ ਹੀ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਉਕਤ ਦੋਸ਼ੀ ਪਾਕਿਸਤਾਨ ਦੇ ਕਿਸ ਨਸ਼ਾ ਤਸਕਰ ਦੇ ਸੰਪਰਕ ‘ਚ ਸੀ।

ਇਹ ਵੀ ਪੜ੍ਹੋ : ਜਨਮਦਿਨ ਤੋਂ ਅਗਲਾ ਦਿਨ ਹੀ ਪੁਲਿਸ ਮੁਲਾਜ਼ਮ ਲਈ ਬਣਿਆ ਕਾਲ, ਭਿ.ਆਨ.ਕ ਸੜਕ ਹਾ.ਦਸੇ ‘ਚ ਗਈ ਜਾ.ਨ

ਮੁਲਜ਼ਮਾਂ ਕੋਲੋਂ 12.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਹੈਰੋਇਨ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆਈ ਸੀ। ਇਹ ਮੁਲਜ਼ਮ ਜੰਮੂ-ਕਸ਼ਮੀਰ ਪੁਲਿਸ ਨੂੰ 38 ਕਿਲੋ ਹੈਰੋਇਨ ਮਾਮਲੇ ਵਿੱਚ ਲੋੜੀਂਦਾ ਸੀ। ਗਿਰੋਹ ਦੇ ਅੰਤਰਰਾਸ਼ਟਰੀ ਸਬੰਧਾਂ ਦਾ ਪਰਦਾਫਾਸ਼ ਹੋਇਆ ਹੈ। ਇਸ ਦੀ ਅਗਵਾਈ ਦੁਬਈ ਤੋਂ ਤਸਕਰ ਅੰਮ੍ਰਿਤਪਾਲ ਸਿੰਘ ਬਾਠ ਕਰ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਕੇਸ ‘ਚ ਪੁਲਿਸ ਨੇ ਦੁਬਈ ‘ਚ ਬੈਠੇ ਅੰਮ੍ਰਿਤਪਾਲ ਬਾਠ ਨੂੰ ਵੀ ਨਾਮਜ਼ਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, ਨਸ਼ਾ ਤਸਕਰ ਨੂੰ 12.5 ਕਿਲੋ ਹੈਰੋਇਨ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.

ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 36 ਲੱਖ ਰੁ: ਦੀ ਡਰੱਗ ਮਨੀ ਤੇ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ
ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਨਾਸ਼ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰ ਕੋਲੋਂ ਹੈਰੋਇਨ ਦੀ ਖੇਪ, 36 ਲੱਖ ਰੁਪਏ ਦੀ ਡਰੱਗ ਮਨੀ, ਵੱਡੀ ਮਾਤਰਾ ਵਿੱਚ ਹਥਿਆਰ, ਇੱਕ ਸਮਾਰਟਫੋਨ, 01 ਕਾਰ ਇਲੈਕਟਰਾ ਤੇ 5500 ਰੁਪਏ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇੰਸਪੈਕਟਰ ਪ੍ਰਭਜੀਤ ਸਿੰਘ ਸਮੇਤ ਪੁਲਿਸ ਪਾਰਟੀ ਬਾਹੱਦ ਰਕਬਾ ਬਾਬਾ ਦੀਪ ਸਿੰਘ ਐਵੇਨਿਉ ਥਾਣਾ ਸਦਰ ਫਿਰੋਜ਼ਪੁਰ ਵਿਖੇ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੇ ਚੈਕਿੰਗ ਦੇ ਸੰਬਧ ਵਿੱਚ ਮੋਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਆਪਸ ਵਿੱਚ ਰਲ ਕੇ ਪਾਕਿਸਤਾਨ ਸਮੱਗਲਰਾਂ ਪਾਸੋਂ ਹੈਰੋਇਨ ਮੰਗਵਾ ਕੇ ਵੱਡੇ ਪੱਧਰ ਤੇ ਹੈਰੋਇਨ ਦੀ ਸਪਲਾਈ ਕਰਦੇ ਹਨ ਅਤੇ ਇਹਨਾਂ ਦਾ ਸਾਥੀ ਭੁਵਨੇਸ਼ ਚੋਪੜਾ ਵਿਦੇਸ਼ ਬੈਠਾ ਪਾਕਿਸਤਾਨ ਸਮੱਗਲਰਾਂ ਨਾਲ ਤਾਲਮੇਲ ਕਰਕੇ ਸਪਲਾਈ ਕਰਵਾਉਦਾ ਹੈ।

ਇਹ ਵੀ ਪੜ੍ਹੋ : ਜਲੰਧਰ ‘ਚ ਵਾਪਰੀ ਵੱਡੀ ਵਾਰਦਾਤ, ਬਾਈਕ ਸਵਾਰ ਹਮਲਾਵਰਾਂ ਨੇ ਫੈਕਟਰੀ ਮਾਲਕ ਦਾ ਕੀਤਾ ਕਤਲ

ਸੂਚਨਾ ਮਿਲਣ ਮਗਰੋਂ ਪੁਲਿਸ ਪਾਰਟੀ ਵੱਲੋਂ ਤੁਰੰਤ ਦੋਸ਼ੀਆਂ ਤੇ ਰੇਡ ਕਰਕੇ ਇੱਕ ਦੋਸ਼ੀ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ। ਇਸ ਕੋਲੋਂ 07 ਕਿਲੋ ਹੈਰੋਇਨ, 36 ਲੱਖ ਰੁਪਏ ਦੀ ਡਰੱਗ ਮਨੀ, 01 ਪਿਸਟਲ 32 ਬੋਰ ਸਮੇਤ ਮੈਗਜ਼ੀਨ ਤੇ 05 ਰੌਂਦ ਜਿੰਦਾ, 01 ਰਾਈਫਲ 315 ਬੋਰ ਸਮੇਤ ਮੈਗਜ਼ੀਨ ਤੇ 05 ਰੌਂਦ ਜਿੰਦਾ, 02 ਪਿਸਤੌਲ 30 ਬੋਰ ਸਮੇਤ ਮੈਗਜ਼ੀਨ ਤੇ 05/05 ਰੌਂਦ ਜਿੰਦਾ, 01 ਆਈ ਫੋਨ 15 ਪਰੋ, 01 ਕਾਰ ਇਲੈਕਟਰਾ ਤੇ ਜਮਾ ਤਲਾਸ਼ੀ 5500 ਰੁਪਏ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 36 ਲੱਖ ਰੁ: ਦੀ ਡਰੱਗ ਮਨੀ ਤੇ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ appeared first on Daily Post Punjabi.

ਮੋਗਾ ਪੁਲਿਸ ਨੇ ਫੜਿਆ ਨ.ਸ਼ਾ ਤਸਕਰ, ਮੁਲਜ਼ਮ ਕੋਲੋਂ 25 ਗ੍ਰਾਮ ਹੈ.ਰੋਇਨ ਬਰਾਮਦ
ਮੋਗਾ ਪੁਲਿਸ ਨੇ ਲੰਬੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਹੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਸ਼ੀ ਦੀ ਪਛਾਣ ਗੁਲਸ਼ਨ ਮਸੀਹ ਵਾਸੀ ਪਿੰਡ ਕੋਕਰੀ ਕਲਾ ਵਜੋਂ ਹੋਈ ਹੈ। ਥਾਣਾ ਅਜੀਤਵਾਲ ਦੀ ਪੁਲਿਸ ਨੇ ਤਸਕਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਥਾਣਾ ਸਦਰ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਲਸ਼ਨ ਮਸੀਹ ਪੁੱਤਰ ਰਮੇਸ਼ ਮਸੀਹ ਵਾਸੀ ਸਾਧਾਂਵਾਲੀ ਬਸਤੀ ਕੋਟ ਈਸੇ ਖਾਂ ਨਸ਼ੇ ਦਾ ਆਦੀ ਹੈ। ਇਸ ਸਮੇਂ ਉਹ ਪਿੰਡ ਕੋਕਰੀ ਕਲਾ ਵਿੱਚ ਆ ਗਿਆ ਹੈ। ਟੀਮ ਸਮੇਤ ਪਿੰਡ ਕੋਕਰੀ ਕਲਾ ਵਿਖੇ ਮੌਕੇ ‘ਤੇ ਪਹੁੰਚ ਕੇ ਗੁਲਸ਼ਨ ਮਸੀਹ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਲੰਡਨ ‘ਚ ਲਾਪਤਾ ਜਲੰਧਰ ਦੇ ਨੌਜਵਾਨ ਦੀ ਮੌ.ਤ: ਸਮੁੰਦਰ ‘ਚ ਡੁੱਬਣ ਕਾਰਨ ਗਈ ਗੁਰਸ਼ਮਨ ਦੀ ਜਾ.ਨ

ਪੁਲਿਸ ਵੱਲੋਂ ਮੁਲਜ਼ਮ ਗੁਲਸ਼ਨ ਮਸੀਹ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਥਾਣਾ ਅਜੀਤਵਾਲ ਵਿਖੇ NDPS ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੋਗਾ ਪੁਲਿਸ ਨੇ ਫੜਿਆ ਨ.ਸ਼ਾ ਤਸਕਰ, ਮੁਲਜ਼ਮ ਕੋਲੋਂ 25 ਗ੍ਰਾਮ ਹੈ.ਰੋਇਨ ਬਰਾਮਦ appeared first on Daily Post Punjabi.

ਹੁਸ਼ਿਆਰਪੁਰ ਪੁਲਿਸ ਨੇ ਫੜਿਆ ਨ.ਸ਼ਾ ਤਸਕਰ, ਮੁਲਜ਼ਮ ਕੋਲੋਂ 51 ਗ੍ਰਾਮ ਹੈ.ਰੋਇਨ ਬਰਾਮਦ
ਹੁਸ਼ਿਆਰਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ ਕੋਲੋਂ 51 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਪਿੰਡ ‘ਚ ਗਸ਼ਤ ਲਈ ਜਾ ਰਹੀ ਸੀ, ਇਸੇ ਦੌਰਾਨ ਪੁਲਿਸ ਪਾਰਟੀ ਨੌਰੰਗਾਬਾਦ ਚੌਰਾਹੇ ‘ਤੇ ਪਹੁੰਚ ਗਈ। ਜਿੱਥੇ ਇੱਟਾਂ ਵਾਲੀ ਗਲੀ ਤੋਂ ਇੱਕ ਸਿੱਖ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ‘ਚੋਂ 51 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਕਪੂਰਥਲਾ ‘ਚ ਤੇਜ਼ ਰਫ਼ਤਾਰ ਕਾਰ ਨੇ ਪਰਿਵਾਰ ਨੂੰ ਕੁ.ਚਲਿਆ, ਹਾ.ਦਸੇ ‘ਚ ਔਰਤ ਸਣੇ 4 ਲੋਕ ਜ਼ਖਮੀ

ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਲਖਵੀਰ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਪਪ੍ਰਾਤਮਾਪੁਰ ਥਾਣਾ ਕਾਂਸ਼ੀਪੁਰ ਜ਼ਿਲ੍ਹਾ ਊਧਮ ਸਿੰਘ ਨਗਰ ਰਾਜ ਉੱਤਰਾਖੰਡ ਦੱਸਿਆ। ਇਹ ਕਾਰਵਾਈ ਥਾਣਾ ਚੱਬੇਵਾਲ ਦੇ ਮੁੱਖ ਅਫਸਰ ਐਸ.ਆਈ ਗੁਰਸਾਹਿਬ ਸਿੰਘ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਹੁਸ਼ਿਆਰਪੁਰ ਪੁਲਿਸ ਨੇ ਫੜਿਆ ਨ.ਸ਼ਾ ਤਸਕਰ, ਮੁਲਜ਼ਮ ਕੋਲੋਂ 51 ਗ੍ਰਾਮ ਹੈ.ਰੋਇਨ ਬਰਾਮਦ appeared first on Daily Post Punjabi.

ਬਿਲਾਸਪੁਰ ‘ਚ ਨਸ਼ਾ ਤਸਕਰ ਕਾਬੂ: ਪੁਲਸ ਨੇ NDPS ਐਕਟ ਤਹਿਤ ਮਾਮਲਾ ਕੀਤਾ ਦਰਜ
ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦੀ ਐਸਆਈਯੂ ਟੀਮ ਨੇ ਸਵਾਰਘਾਟ ਵਿੱਚ ਨਸ਼ਾ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਆਈਯੂ ਦੀ ਟੀਮ ਨੇ ਸਵਾਰਘਾਟ ਦੇ ਆਰਟੀਓ ਬੈਰੀਅਰ ਡਰੇਨ ਨੇੜੇ ਨਾਕੇ ’ਤੇ ਐਚਆਰਟੀਸੀ ਬੱਸ ਦੀ ਚੈਕਿੰਗ ਕੀਤੀ।

Police Arrested Drug Smuggler

ਇਸ ਦੌਰਾਨ ਬੱਸ ਵਿੱਚ ਸਵਾਰ ਨੌਜਵਾਨ ਕੋਲੋਂ 916 ਗ੍ਰਾਮ ਚਰਸ ਬਰਾਮਦ ਹੋਈ। ਦੋਸ਼ੀ ਨੌਜਵਾਨ ਦੀ ਪਛਾਣ ਸਰਫਰਾਜ਼ ਅੰਸਾਰੀ ਪੁੱਤਰ ਸਲੀਮ ਅੰਸਾਰੀ ਵਾਸੀ ਅਲੀਮੁਦੀਨ ਸਟਰੀਟ, ਕੋਲਕਾਤਾ, ਪੱਛਮੀ ਬੰਗਾਲ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ !

ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰਗੜ੍ਹ ਵਿਖੇ NDPS  ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

The post ਬਿਲਾਸਪੁਰ ‘ਚ ਨਸ਼ਾ ਤਸਕਰ ਕਾਬੂ: ਪੁਲਸ ਨੇ NDPS ਐਕਟ ਤਹਿਤ ਮਾਮਲਾ ਕੀਤਾ ਦਰਜ appeared first on Daily Post Punjabi.

ਅੰਮ੍ਰਿਤਸਰ ‘ਚ CI ਗੁਰਦਾਸਪੁਰ ਦੀ ਕਾਰਵਾਈ, ਹੈਰੋਇਨ ਦੀ ਖੇਪ ਸਣੇ ਨਸ਼ਾ ਤਸਕਰ ਗ੍ਰਿਫਤਾਰ
ਪੰਜਾਬ ਵਿਚ ਡਰੱਗ ਸਮਗਲਿੰਗ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸ਼ਨ ਸਖ਼ਤ ਨਜ਼ਰ ਆ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ‘ਚ ਗੁਰਦਾਸਪੁਰ ਪੁਲਿਸ ਨੇ ਡਰੋਨ ਰਾਹੀਂ ਆਰਡਰ ਦੇਣ ਦੇ ਸ਼ੱਕ ‘ਤੇ ਕਾਰਵਾਈ ਕਰਦੇ ਹੋਏ ਇਕ ਸਮੱਗਲਰ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਕਾਊਂਟਰ ਇੰਟੈਲੀਜੈਂਸ (CI ) ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਸਰਹੱਦ ਪਾਰ ਤੋਂ ਲਿਆਂਦੀ ਗਈ ਹੈ।

arrested drug smuggler with heroin

ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਨੌਜਵਾਨ ਗੁਰਦਾਸਪੁਰ ਦੇ ਕਾਦੀਆਂ ਦਾ ਰਹਿਣ ਵਾਲਾ ਹੈ।CI ਗੁਰਦਾਸਪੁਰ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਾਮੀ ਤਸਕਰ ਖੇਪ ਬਰਾਮਦ ਕਰਨ ਲਈ ਅੰਮ੍ਰਿਤਸਰ ਬਾਰਡਰ ‘ਤੇ ਗਿਆ ਹੈ। ਜਿਸ ਤੋਂ ਬਾਅਦ CI ਟੀਮ ਨੇ ਸੂਚਨਾ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਨਾਲ ਲੈ ਕੇ ਇਸ ਸਬੰਧੀ ਕਾਰਵਾਈ ਕੀਤੀ। ਜਿਸ ‘ਤੋਂ ਬਾਅਦ ਟੀਮ ਨੂੰ ਕਸਬਾ ਰਮਦਾਸ ਦੇ ਬੱਸ ਸਟੈਂਡ ਤੋਂ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਮਿਲੀ। ਫਿਲਹਾਲ ਪੁਲਿਸ ਫੜੇ ਗਏ ਤਸਕਰ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਬੱਚਿਆਂ ਨਾਲ ਭਰੀ ਸਕੂਲ ਵੈਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮਾਸੂਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਪੁਲਿਸ ਨੇ ਦੱਸਿਆ ਕਿ ਜਦੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਉਸ ਸਮੇਂ ਉਹ ਆਪਣੀ ਕਾਰ ਵਿੱਚ ਸੀ। ਪੁਲਿਸ ਨੇ ਕਾਰ ਨੂੰ ਘੇਰ ਕੇ ਰੋਇਆ ਅਤੇ ਉਸਦੀ ਤਲਾਸ਼ੀ ਲਈ। ਇਸ ਦੌਰਾਨ ਕਾਰ ਵਿੱਚੋਂ 4 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਆਈ ਹੈ ਅਤੇ ਇਸ ਨੂੰ ਪਾਕਿ ਸਮੱਗਲਰਾਂ ਨੇ ਡਰੋਨ ਰਾਹੀਂ ਭੇਜਿਆ ਹੈ। ਫਿਲਹਾਲ ਪੁਲਿਸ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਰਹੀ ਹੈ, ਤਾਂ ਜੋ ਉਸ ਨੂੰ ਗੁਰਦਾਸਪੁਰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ ‘ਚ CI ਗੁਰਦਾਸਪੁਰ ਦੀ ਕਾਰਵਾਈ, ਹੈਰੋਇਨ ਦੀ ਖੇਪ ਸਣੇ ਨਸ਼ਾ ਤਸਕਰ ਗ੍ਰਿਫਤਾਰ appeared first on Daily Post Punjabi.