Arrested for threatening Bains Archives - Daily Post Punjabi

ਕੈਬਨਿਟ ਮੰਤਰੀ ਬੈਂਸ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਮਾਨਸਿਕ ਤੌਰ ‘ਤੇ ਬਿਮਾਰ
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ ‘ਤੇ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੌਜਵਾਨ ਆਨੰਦਪੁਰ ਸਾਹਿਬ ਦੇ ਇਲਾਕੇ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ। ਦੱਸ ਦੇਈਏ ਮੁਲਜ਼ਮ ਨੇ ਮੰਤਰੀ ਨੂੰ ਵੀਡੀਓ ਬਣਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਦੇ ਅਨੁਸਾਰ ਮੁਲਜ਼ਮ ਨੌਜਵਾਨ ਮਾਨਸਿਕ ਤੌਰ ’ਤੇ ਬਿਮਾਰ ਹੈ। ਫਿਲਹਾਲ ਮੁਲਜ਼ਮ ਰੋਪੜ ਜੇਲ੍ਹ ਵਿੱਚ ਬੰਦ ਹੈ।

ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਤੋਂ ਉਸ ਦਾ ਰਿਮਾਂਡ ਲੈ ਲਿਆ ਗਿਆ ਸੀ ਪਰ ਪੁੱਛਗਿੱਛ ਮਗਰੋਂ ਮੁਲਜ਼ਮ ਨੌਜਵਾਨ ਮਾਨਸਿਕ ਤੌਰ ’ਤੇ ਬਿਮਾਰ ਪਾਇਆ ਗਿਆ। ਮੁਲਜ਼ਮ ਨੇ ਕਿਸੇ ਨਾਰਾਜ਼ਗੀ ਕਾਰਨ ਇਹ ਵੀਡੀਓ ਬਣਾਈ ਸੀ। ਵੀਡੀਓ ਵਿੱਚ ਮੁਲਜ਼ਮ ਵੱਲੋਂ ਦਿਖਾਈ ਗਈ ਪਿਸਤੌਲ ਇੱਕ ਖਿਡੌਣਾ ਬੰਦੂਕ ਸੀ। ਅਦਾਲਤ ਨੇ ਮੁਲਜ਼ਮ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਰਾਜਸਥਾਨ ‘ਚ ਰੇਲ ਹਾਦਸਾ: 11 ਡੱਬੇ ਪਟੜੀ ਤੋਂ ਉਤਰੇ, 24 ਯਾਤਰੀ ਜ਼ਖਮੀ, ਰੇਲਵੇ ਨੇ ਹੈਲਪਲਾਈਨ ਨੰਬਰ ਕੀਤੇ ਜਾਰੀ

ਇਸ ਸਬੰਧੀ SSP ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕਰੀਬ 2 ਦਿਨ ਪਹਿਲਾਂ ਇੱਕ ਨੌਜਵਾਨ ਨੇ ਹਥਿਆਰਾਂ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰਕੇ SHO ਸਮੇਤ ਹੋਰਨਾਂ ਨੂੰ ਧਮਕੀ ਦਿੱਤੀ ਸੀ। ਜਦੋਂ ਪੁਲਿਸ ਟੀਮ ਮੁਲਜ਼ਮ ਨੂੰ ਫੜਨ ਗਈ ਤਾਂ ਉਸ ਨੇ ਪੁਲੀਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ। ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਕੋਲ ਇੱਕ ਏਅਰ ਗਨ ਦੀ ਸੂਚਨਾ ਮਿਲੀ ਹੈ। SSP ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਥਿਆਰਾਂ ਨਾਲ ਕੋਈ ਵੀ ਫੋਟੋ ਜਾਂ ਵੀਡੀਓ ਅਪਲੋਡ ਨਾ ਕਰਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਬਨਿਟ ਮੰਤਰੀ ਬੈਂਸ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਮਾਨਸਿਕ ਤੌਰ ‘ਤੇ ਬਿਮਾਰ appeared first on Daily Post Punjabi.