arrested Jharkhand drug smuggler Archives - Daily Post Punjabi

ਲੁਧਿਆਣਾ GRP ਨੇ ਫੜਿਆ ਝਾਰਖੰਡ ਤੋਂ ਆਇਆ ਨ.ਸ਼ਾ ਤ.ਸਕਰ, ਮੁਲਜ਼ਮ ਕੋਲੋਂ 15 ਕਿੱਲੋ ਅ.ਫੀ.ਮ ਬਰਾਮਦ
ਪੰਜਾਬ ਦੇ ਲੁਧਿਆਣਾ ਵਿੱਚ GRP ਪੁਲਿਸ ਨੇ ਇੱਕ ਤਸਕਰ ਨੂੰ 15 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਤਸਕਰ ਨਕਸਲੀ ਖੇਤਰ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਨੇ ਫਗਵਾੜਾ ਵਿੱਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Ludhiana GRP arrested

ਜਾਣਕਾਰੀ ਦਿੰਦਿਆਂ AIG ਰੇਲਵੇ ਅਮਨਪ੍ਰੀਤ ਸਿੰਘ ਘੁੰਮਣ ਅਤੇ ਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ 7 ਤੋਂ 8 ਵਾਰ ਵੱਖ-ਵੱਖ ਸ਼ਹਿਰਾਂ ਵਿੱਚ ਅਫੀਮ ਸਪਲਾਈ ਕਰ ਚੁੱਕੇ ਹਨ। ਇਸ ਵਾਰ ਤਸਕਰ ਨੇ ਫਗਵਾੜਾ ‘ਚ ਅਫੀਮ ਸਪਲਾਈ ਕਰਨੀ ਸੀ। ਮੁਲਜ਼ਮ ਦੀ ਪਛਾਣ ਸਤਿਆਦੇਵ ਟੀਰੂ ਵਾਸੀ ਪਿੰਡ ਆਂਥੇ, ਜ਼ਿਲ੍ਹਾ ਖੁੰਠੀ, ਝਾਰਖੰਡ ਵਜੋਂ ਹੋਈ ਹੈ।

Ludhiana GRP arrested

GRP CIA ਰੇਲਵੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਪਲੇਟਫਾਰਮ ਨੰਬਰ 2 ਅਤੇ 3 ‘ਤੇ ਇੱਕ ਨਸ਼ਾ ਤਸਕਰ ਅਫੀਮ ਸਮੇਤ ਰੇਲਗੱਡੀ ਤੋਂ ਉਤਰਿਆ ਹੈ। ਜਦੋਂ ਮੁਲਜ਼ਮ ਨੂੰ ਚੈਕਿੰਗ ਲਈ ਰੋਕਿਆ ਗਿਆ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਤਸਕਰ ਫੜਿਆ ਗਿਆ। ਮੁਲਜ਼ਮ ਕੋਲ ਕਾਲੇ ਰੰਗ ਦਾ ਬੈਗ ਸੀ, ਜਿਸ ਦੀ ਤਲਾਸ਼ੀ ਲਈ ਗਈ ਤਾਂ ਬੈਗ ਵਿੱਚੋਂ ਅਫੀਮ ਬਰਾਮਦ ਹੋਈ।

ਇਹ ਵੀ ਪੜ੍ਹੋ : ਲੁਧਿਆਣਾ STF ਨੂੰ ਮਿਲੀ ਵੱਡੀ ਸਫਲਤਾ, 01 ਕਿਲੋ 970 ਗ੍ਰਾਮ ਹੈ.ਰੋਇ.ਨ ਸਣੇ ਦੋ ਕਾਬੂ

ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਉਹ ਪਹਿਲਾਂ ਵੀ ਕਈ ਵਾਰ ਅਫ਼ੀਮ ਦੀ ਤਸਕਰੀ ਕਰ ਚੁੱਕਾ ਹੈ। ਦੋਸ਼ੀ 1 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਲਿਆਉਂਦੇ ਸਨ ਅਤੇ ਅੱਗੇ ਡੇਢ ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਦੇ ਸਨ। ਫਿਲਹਾਲ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੁਧਿਆਣਾ GRP ਨੇ ਫੜਿਆ ਝਾਰਖੰਡ ਤੋਂ ਆਇਆ ਨ.ਸ਼ਾ ਤ.ਸਕਰ, ਮੁਲਜ਼ਮ ਕੋਲੋਂ 15 ਕਿੱਲੋ ਅ.ਫੀ.ਮ ਬਰਾਮਦ appeared first on Daily Post Punjabi.