arrested the accused Archives - Daily Post Punjabi

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਾਇਰਿੰਗ ਕਰਨ ਤੇ ਫਿਰੌਤੀ ਮੰਗਣ ਵਾਲੇ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ, ਫਿਰੌਤੀ ਮੰਗਣ ਅਤੇ ਫਾਇਰਿੰਗ ਵਰਗੇ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਫਿਰੌਤੀ ਦੀ ਮੰਗ ਵੀ ਕਰਦੇ ਸਨ। ਪੁਲਿਸ ਨੇ ਇਨ੍ਹਾਂ ਨੂੰ ਰਿਮਾਂਡ ‘ਤੇ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਬੀ ਡਵੀਜ਼ਨ ਦੇ ਮੁੱਖ ਅਫ਼ਸਰ ਹਰਿੰਦਰ ਸਿੰਘ ਨੇ ਵਿਸ਼ੇਸ਼ ਮੁਖਬਰ ਦੀ ਇਤਲਾਹ ‘ਤੇ ਕਾਰਵਾਈ ਕਰਦਿਆਂ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਇੱਕ ਗਿਰੋਹ ਬਣਾਇਆ ਹੋਇਆ ਹੈ ਜੋ ਦੂਜੇ ਰਾਜਾਂ ਤੋਂ ਸਸਤੇ ਭਾਅ ’ਤੇ ਨਾਜਾਇਜ਼ ਹਥਿਆਰ ਖਰੀਦ ਕੇ ਮਹਿੰਗੇ ਭਾਅ ’ਤੇ ਪੰਜਾਬ ਪਹੁੰਚਾਉਂਦਾ ਹੈ। ਇਸ ਦੀ ਅਗਵਾਈ ਵਿਦੇਸ਼ ‘ਚ ਬੈਠਾ ਇੱਕ ਬਦਮਾਸ਼ ਕਰ ਰਿਹਾ ਸੀ।

Amritsar police arrested

ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਸਰ ਦੇ ਜਹਾਜ਼ਗੜ੍ਹ ਸਥਿਤ ਪਟਾਕਾ ਮਾਰਕੀਟ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਜਿਸ ‘ਤੇ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਸਿੰਘ ਨੂੰ ਕਾਬੂ ਕਰਕੇ ਥਾਣਾ ਬੀ. ਪੁਲਿਸ ਨੇ ਕਾਬੂ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਚਾਰ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ ਪੁੱਛਗਿੱਛ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਉਸ ਨੇ ਇਕ ਸਕਿਓਰਿਟੀ ਫਰਮ ਦੇ ਮਾਲਕ ਨੂੰ ਮਾਰਨ ਦੀ ਨੀਅਤ ਨਾਲ ਸੈਕਟਰ 25, ਚੰਡੀਗੜ੍ਹ ਨੇੜੇ ਫਾਰਚੂਨਰ ਕਾਰ ‘ਤੇ ਕਰੀਬ 8 ਰਾਊਂਡ ਫਾਇਰ ਕੀਤੇ ਸਨ। ਜਿਸ ਦੇ ਸਬੰਧ ‘ਚ ਉਸ ਖਿਲਾਫ ਥਾਣਾ ਸੈਕਟਰ 11 ਚੰਡੀਗੜ੍ਹ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਚਿਲੀ ਪਨੀਰ ਮੰਗਾਇਆ, ਆਇਆ ਚਿਕਨ… ਗਲਤੀ ਨਾਲ ਖਾ ਗਿਆ ਨੌਜਵਾਨ, ਭੋਜਨ ਦੇ ਜਾਂਚ ਦੀ ਕੀਤੀ ਮੰਗ

ਇਸ ਤੋਂ ਪਹਿਲਾਂ ਵੀ ਮੁਲਜ਼ਮ ਗੁਰਸ਼ਨਪ੍ਰੀਤ ਸਿੰਘ ਨੇ ਬਦਮਾਸ਼ ਦੇ ਇਸ਼ਾਰੇ ’ਤੇ 91 ਸੈਕਟਰ ਮੁਹਾਲੀ ਵਿੱਚ ਇੱਕ ਵਿਅਕਤੀ ਦੀ ਰੇਕੀ ਕੀਤੀ ਸੀ। ਜਿਸ ਤੋਂ ਬਦਮਾਸ਼ ਫਿਰੌਤੀ ਦੀ ਮੰਗ ਕਰ ਰਿਹਾ ਸੀ। ਫਿਲਹਾਲ ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਨ੍ਹਾਂ ਦੇ ਹੋਰ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫਾਇਰਿੰਗ ਕਰਨ ਤੇ ਫਿਰੌਤੀ ਮੰਗਣ ਵਾਲੇ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.