arrested with illegal weapons Archives - Daily Post Punjabi

ਕਪੂਰਥਲਾ ‘ਚ 3 ਕਾਰ ਸਵਾਰ ਬ.ਦਮਾ.ਸ਼ਾਂ ਨੂੰ ਪੁਲਿਸ ਨੇ ਹ.ਥਿਆਰਾਂ ਸਮੇਤ ਕੀਤਾ ਕਾਬੂ
ਕਪੂਰਥਲਾ ਦੇ ਢਿਲਵਾਂ ਥਾਣਾ ਪੁਲਸ ਨੇ ਹਾਈਟੈਕ ਚੌਕੀ ‘ਤੇ ਤਿੰਨ ਕਾਰ ਸਵਾਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਅਤੇ ਇਨ੍ਹਾਂ ਪਾਸੋਂ ਇੱਕ 32 ਬੋਰ ਦੀ ਪਿਸਤੌਲ ਅਤੇ ਮੈਗਜ਼ੀਨ ‘ਚ  32 ਬੋਰ ਦੇ 9 ਕਾਰਤੂਸ ਬਰਾਮਦ ਕੀਤੇ ਹਨ। ਥਾਣਾ ਢਿਲਵਾਂ ਦੇ ਜਾਂਚ ਅਧਿਕਾਰੀ ASI ਕੁਲਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ।

Kapurthala 3Criminals Arrested weapons

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਢਿਲਵਾਂ ਦੇ ASI ਕੁਲਦੀਪ ਸਿੰਘ ਪੁਲਿਸ ਪਾਰਟੀ ਸਮੇਤ ਢਿਲਵਾਂ ਨੇੜੇ ਹਾਈਟੈਕ ਨਾਕੇ ‘ਤੇ ਮੌਜੂਦ ਸਨ। ਹਾਈਟੈਕ ਨਾਕਾ ਪੁਲੀਸ ਦੀ ਟੀਮ ਅਤੇ ASI ਕੁਲਦੀਪ ਸਿੰਘ ਦੀ ਟੀਮ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਅੰਮ੍ਰਿਤਸਰ ਤੋਂ ਇੱਕ ਚਿੱਟੇ ਰੰਗ ਦੀ ਫੋਰਡ ਫਿਗੋ ਕਾਰ ਆਉਂਦੀ ਦਿਖਾਈ ਦਿੱਤੀ। ਪੁਲੀਸ ਪਾਰਟੀ ਨੇ ਰੋਕ ਕੇ ਚੈਕਿੰਗ ਕੀਤੀ। ਕਾਰ ‘ਚ ਸਵਾਰ ਤਿੰਨ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਕਾਰ ਦੀ ਤਲਾਸ਼ੀ ਲੈਣ ‘ਤੇ ਇਕ 32 ਬੋਰ ਦਾ ਦੇਸੀ ਪਿਸਤੌਲ ਅਤੇ ਮੈਗਜ਼ੀਨ ਦੇ  32 ਬੋਰ ਦੇ 9 ਕਾਰਤੂਸ ਵੀ ਬਰਾਮਦ ਹੋਏ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਕਾਰ ਸਵਾਰ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਤਲਵੰਡੀ, ਥਾਣਾ ਸਦਰ ਪੱਟੀ, ਮਨਦੀਪ ਸਿੰਘ ਪੁੱਤਰ ਮੰਗਾ ਸਿੰਘ ਅਤੇ ਕਮਲਦੀਪ ਸਿੰਘ ਪੁੱਤਰ ਹਰਜੀਤ ਸਿੰਘ ਦੋਵੇਂ ਵਾਸੀ ਮੁਰਾਦਪੁਰ ਥਾਣਾ ਤਰਨਤਾਰਨ ਵਜੋਂ ਹੋਈ ਹੈ। ASI ਕੁਲਦੀਪ ਸਿੰਘ ਨੇ ਇਹ ਵੀ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। CIA ਸਟਾਫ਼ ਦੀ ਟੀਮ ਵੀ ਉਕਤ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਅਤੇ ਪੁੱਛਗਿੱਛ ‘ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

The post ਕਪੂਰਥਲਾ ‘ਚ 3 ਕਾਰ ਸਵਾਰ ਬ.ਦਮਾ.ਸ਼ਾਂ ਨੂੰ ਪੁਲਿਸ ਨੇ ਹ.ਥਿਆਰਾਂ ਸਮੇਤ ਕੀਤਾ ਕਾਬੂ appeared first on Daily Post Punjabi.