Tag: , , , , , ,

ਪਾਕਿਸਤਾਨ ISI ਨੂੰ ਗੁਪਤ ਸੂਚਨਾਵਾਂ ਭੇਜਣ ਵਾਲਾ ਬਠਿੰਡਾ MES ਦਾ ਚਪੜਾਸੀ ਕਾਬੂ

ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਐਮਈਐਸ ਦੇ ਇੱਕ ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਨੂੰ ਜਾਣਕਾਰੀ ਮਿਲੀ ਸੀ ਕਿ ਗੁਰਵਿੰਦਰ ਸਿੰਘ ਪਾਕਿਸਤਾਨੀ ਖੁਫੀਆ ਏਜੰਸੀ (ਆਈਐਸਆਈ) ਦੇ ਇੰਟੈਲੀਜੈਂਸ ਆਪਰੇਟਿਵ ਤੋਂ ਆਪਣੇ ਭਾਰਤੀ ਮੋਬਾਈਲ ਨੰਬਰ ਦੇ ਸੰਪਰਕ ਵਿੱਚ ਸੀ। ਗੁਰਵਿੰਦਰ ਸਿੰਘ ਉਸ ਨਾਲ ਵਟਸਐਪ ਅਤੇ ਫੇਸਬੁੱਕ ‘ਤੇ ਗੱਲ ਕਰਦਾ ਸੀ। ਦੋਸ਼ੀ ਗੁਰਵਿੰਦਰ ਸਿੰਘ ਉਨ੍ਹਾਂ ਨੂੰ ਭਾਰਤੀ ਫੌਜ

ਮੋਗਾ ਪੁਲਿਸ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੋਂ ਅਸਲੇ ਦੀ ਖੇਪ ਬਰਾਮਦ ਅਤੇ ਕਈ ਮੁਕੱਦਮਿਆਂ ‘ਚ ਲੋੜੀਂਦਾ ਦੋਸ਼ੀ ਕਾਬੂ

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਅਧੀਨ ਸ੍ਰੀ ਧਰੁਮਨ ਐਚ ਨਿੰਬਾਲੇ IPS ਐਸ.ਐਸ.ਪੀ ਮੋਗਾ ਅਤੇ ਸ੍ਰੀ ਜਗਤਪ੍ਰੀਤ ਸਿੰਘ, ਐਸ.ਪੀ-ਡੀ ਦੇ ਯੋਗ ਹੁਕਮਾਂ ਅਧੀਨ ਜਸ਼ਨਦੀਪ ਸਿੰਘ ਗਿੱਲ ਡੀ.ਐਸ.ਪੀ ਸਿਟੀ ਮੋਗਾ ਅਤੇ ਉਹਨਾਂ ਦੀ ਪੁਲਿਸ ਟੀਮ ਦੁਆਰਾ ਅੰਤਰਰਾਸ਼ਟਰੀ ਸਰਹੱਦ ਤੋਂ ਅਸਲੇ ਦੀ ਖੇਪ ਬਰਾਮਦ ਕੀਤੀ ਗਈ ਹੈ ਅਤੇ ਕਈ

ਘਰ ਦੇ ਅੰਦਰ ਵੜ੍ਹ ਮੰਚਲੇ ਨੇ ਨਾਬਾਲਗ ਲੜਕੀ ਨਾਲ ਕੀਤੀ ਛੇੜਛਾੜ, ਹੋਇਆ ਗ੍ਰਿਫਤਾਰ

ਥਾਣਾ ਸਦਰ ਨੇ ਇੱਕ ਵਿਅਕਤੀ ਨੂੰ ਘਰ ਵਿੱਚ ਦਾਖਲ ਹੋ ਕੇ ਨਾਬਾਲਗ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਹਰਮੇਸ਼ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸਾਹਿਲ ਚੌਰਸੀਆ ਵਜੋਂ ਹੋਈ, ਜੋ ਦੇਵ ਕਲੋਨੀ ਦੀ ਗਲੀ ਨੰਬਰ 10 ਦਾ ਵਸਨੀਕ

ਅਪਰਾਧ ਦੀ ਦੁਨੀਆਂ ਤੇ ਰਾਜ ਕਰਨ ਵਾਲਾ ਗੈਂਗਸਟਰ ਕਾਲਾ ਜਠੇੜੀ ਹੋਇਆ ਸਹਾਰਨਪੁਰ ਤੋਂ ਗ੍ਰਿਫਤਾਰ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਸਫਲਤਾ ਮਿਲੀ ਹੈ। ਸਪੈਸ਼ਲ ਸੈੱਲ ਨੇ ਦੇਸ਼ ਦੇ ਮੋਸਟ ਵਾਂਟੇਡ ਗੈਂਗਸਟਰ ਸੰਦੀਪ ਉਰਫ ਕਾਲਾ ਜਠੇੜੀ ਨੂੰ ਯੂਪੀ ਦੇ ਸਹਾਰਨਪੁਰ ਤੋਂ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਅਸਫਲ ਕੋਸ਼ਿਸ਼ ਕੀਤੀ ਸੀ। ਗੈਂਗਸਟਰ ਜਠੇੜੀ ‘ਤੇ 7 ਲੱਖ ਦਾ ਇਨਾਮ ਹੈ। ਗੈਂਗਸਟਰ ਦੇ ਖਿਲਾਫ ਦਿੱਲੀ, ਪੰਜਾਬ, ਹਰਿਆਣਾ,

ਅਸ਼ਲੀਲਤਾ ਦੇ ਮਾਮਲੇ ਵਿੱਚ ਗ੍ਰਿਫਤਾਰ ਰਾਜ ਕੁੰਦਰਾ ਨੂੰ 23 ਜੁਲਾਈ ਤੱਕ ਭੇਜਿਆ ਗਿਆ ਪੁਲਿਸ ਹਿਰਾਸਤ ਵਿੱਚ

raj kundra was sent : ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਮੰਗਲਵਾਰ ਦੁਪਹਿਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਉਸਨੂੰ 23 ਜੁਲਾਈ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਸਦੇ ਨਾਲ ਉਸਦੇ ਸਾਥੀ ਰਿਆਨ ਥਰਪ ਨੂੰ ਵੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਰਾਜ ਦੀ ਗ੍ਰਿਫਤਾਰੀ ਤੋਂ ਬਾਅਦ ਰਿਆਨ ਥਰਪ

ਮੁੱਖ ਮੰਤਰੀ ਦੀ ਰਿਹਾਇਸ਼ ‘ਚ ਧਰਨਾ ਦੇਣਾ ਪਿਆ ਮਹਿੰਗਾ, ਆਮ ਆਦਮੀ ਪਾਰਟੀ ਦੇ ਆਗੂ ਗ੍ਰਿਫਤਾਰ

arrested aap leader cm residence was expensive: ਪੰਜਾਬ ਸਰਕਾਰ ‘ਤੇ ਵਿਰੋਧੀ ਧਿਰਾਂ ‘ਤੇ ਹਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ।ਦੱਸਣਯੋਗ ਹੈ ਕਿ ਪੰਜਾਬ ‘ਚ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਦਾ ਮੁੱਦਾ ਭਖਿਆ ਹੋਇਆ ਹੈ।ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ‘ਚ ਘਪਲਾ ਕਰਨ ਨੂੰ ਲੈ ਕੇ ਆਏ ਦਿਨ ਵਿਰੋਧੀ ਧਿਰਾਂ ਵਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ

ਬਾਪੂ ਰੁਲਦੂ ਸਿੰਘ ਮਾਨਸਾ ਦੇ ਪੋਤੇ ਨੇ ਲਾ ਤਾ ਸਿਰਾ, ਗਿਰਫਤਾਰੀ ਤੋਂ ਬਾਅਦ ਬਾਹਰ ਆ ਉਧੇੜ ਦਿੱਤੀਆਂ ਸਰਕਾਰ ਦੀਆਂ ਵੱਖੀਆਂ

5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀ ਫੜਿਆ ਗਿਆ ਪਟਵਾਰੀ

patwari arrested bribe vigilance bureau: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਵਿਜੀਲੈਂਸ ਵਿਭਾਗ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਪ੍ਰਾਪਰਟੀ ਦਾ 30 ਸਾਲਾ ਰਿਕਾਰਡ ਦੇਣ ਬਦਲੇ ਪਟਵਾਰੀ ਨੇ ਇਹ ਰਿਸ਼ਵਤ ਲਈ ਹੈ। ਮੁਲਜ਼ਮ ਖਿਲਾਫ ਕਰੱਪਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਜਾਇਦਾਦ

NRI ਦੀ ਕੋਠੀ ‘ਚ ਸਮੂਹਿਕ ਜਬਰ ਜ਼ਨਾਹ ਮਾਮਲੇ ‘ਚ ਫਰਾਰ ਦਰਿੰਦੇ ਨੂੰ ਵੀ ਪੁਲਿਸ ਨੇ ਕੀਤਾ ਗ੍ਰਿਫਤਾਰ

fifth culprit arrested misdeed case: ਲੁਧਿਆਣਾ (ਤਰਸੇਮ ਭਾਰਦਵਾਜ)-ਮੁੱਲਾਂਪੁਰ ਦਾਖਾ ‘ਚ ਵਾਪਰੇ ਨਵ-ਵਿਆਹੁਤਾ ਨਾਲ ਜਬਰ ਜ਼ਨਾਹ ਦੀ ਘਟਨਾ ਅੰਜ਼ਾਮ ਦੇਣ ਵਾਲੇ 4 ਦਰਿੰਦਿਆਂ ਨੂੰ ਪਹਿਲਾਂ ਹੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਕ ਦਰਿੰਦਾ ਫਰਾਰ ਸੀ , ਜਿਸਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦਰਿੰਦੇ ਦੀ ਪਛਾਣ ਜਸਕਰਨ ਸਿੰਘ ਦੇ ਨਾਂ ਨਾਲ ਹੋਈ ਹੈ

ਚੈਂਕਿੰਗ ਲਈ ਰੋਕੀ ਪਾਰਸਲ ਦੀ ਗੱਡੀ ਨੇ ਪੁਲਿਸ ਦੇ ਉਡਾਏ ਹੋਸ਼

liquor haryana parcel van arrested: ਲੁਧਿਆਣਾ (ਤਰਸੇਮ ਭਾਰਦਵਾਜ)-ਨਸ਼ਾ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅਜਿਹੇ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਨਕਲੀ ਪਾਰਸਲ ਗੱਡੀ ਬਣਾ ਕੇ ਹਰਿਆਣਾ ਤੋਂ ਸ਼ਰਾਬ ਲਿਆਉਂਦੇ ਸੀ ਅਤੇ ਪੰਜਾਬ ਦੇ ਕਈ ਥਾਵਾਂ ‘ਤੇ ਵੇਚਦੇ ਸੀ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੀ ਐਂਟੀ ਸਮੱਗਲਿੰਗ ਸੈੱਲ ਦੀ ਟੀਮ

ਟਰੱਕਾਂ ‘ਚੋਂ ਲੋਹਾ ਚੋਰੀ ਕਰਦੇ 3 ਮੁਲਜ਼ਮਾਂ ਨੂੰ ਪੁਲਿਸ ਨੇ ਰੰਗੇ ਹੱਥੀ ਕੀਤਾ ਕਾਬੂ

accused arrested stealing trucks: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਸੀ.ਆਈ.ਏ ਸਟਾਫ ਨੇ ਸਫਲਤਾ ਹਾਸਿਲ ਕਰਦੇ ਹੋਏ ਅਜਿਹੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜੋ ਕਿ ਹਾਈਵੇਅ ‘ਤੇ ਜਾਂਦੇ ਲੋਹੇ ਨਾਲ ਭਰੇ ਟਰੱਕਾਂ ‘ਚੋਂ ਡਰਾਈਵਰਾਂ ਨਾਲ ਮਿਲੀਭੁਗਤ ਨਾਲ ਦਹੇੜੂ ਦੇ ਕੋਲੋਂ ਲੋਹਾ ਚੋਰੀ ਕਰਦੇ ਸੀ ਅਤੇ ਨੇੜੇ ਪਿੰਡ ਦਹੇੜੂ ਦੀ ਇਕ ਦੁਕਾਨ ‘ਤੇ ਵੇਚ ਦਿੰਦੇ ਸੀ। ਪੁਲਿਸ ਨੇ

ਵੱਡੀ ਸਫਲਤਾ: ਹੈਰੋਇਨ ਦੀ ਵੱਡੀ ਖੇਪ ਅਤੇ ਆਈਸ ਡਰੱਗ ਨਾਲ STF ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ

STF arrested accused heroin icedrugs: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਪੁਲਿਸ ਦੀ ਐੱਸ.ਟੀ.ਐੱਫ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਉਨ੍ਹਾਂ ਨੇ ਨਸ਼ੇ ਦੀ ਖੇਪ ਨਾਲ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹਾਲਾਕਿ 5 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਦੱਸ ਦੇਈਏ ਕਿ ਇਸ ਮਾਮਲੇ ‘ਚ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਸਬੰਧੀ

ਪੁਲਿਸ ਨੇ ਹੌਜਰੀ ਫੈਕਟਰੀ ਨੂੰ ਲੁੱਟਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਮੁਲਜ਼ਮ ਕਾਬੂ

ludhiana robbers gang arrested: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਸੀ.ਆਈ.ਏ ਸਟਾਫ-2 ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆ ਲੁੱਟ ਦੀ ਵੱਡੀ ਵਾਰਦਾਤ ਨੂੰ ਸੁਲਝਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੌਜਰੀ ਫੈਕਟਰੀ ਨੂੰ ਨਿਸ਼ਾਨਾ ਬਣਾਉਣ ਵਾਲਾ ਲੁਟੇਰਾ ਗਿਰੋਹ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਗਿਰੋਹ ਦਾ ਸਰਗਨਾ ਮੁਹੰਮਦ ਜਾਵੇਦ ਉਰਫ ਛੋਟਾ ਡਾਨ ਪਹਿਲਾਂ

ਮਾਸੂਮ ਬੱਚਿਆਂ ਨੂੰ ਅਗਵਾ ਕਰਨਾ ਵਾਲੇ ਦਰਿੰਦੇ ਨੂੰ ਪੁਲਿਸ ਨੇ ਕੀਤਾ ਕਾਬੂ

kidnapper arrested innocent children: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਪੁਲਿਸ ਨੇ ਅਜਿਹੇ ਦਰਿੰਦੇ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਘਰਾਂ ਦੇ ਬਾਹਰ ਖੇਡ ਰਹੇ ਨਿੱਕੇ ਬੱਚਿਆਂ ਨੂੰ ਕਿਡਨੈਪ ਕਰ ਲੈਂਦਾ ਸੀ ਤੇ ਫਿਰ ਉਨ੍ਹਾਂ ਦੇ ਹੱਥ-ਪੈਰ ਸਾੜ ਕੇ ਭੀਖ ਮੰਗਣ ਤੇ ਮਜ਼ਦੂਰ ਕਰਨ ਲਾ ਦਿੰਦਾ ਸੀ। ਦੋਸ਼ੀ ਕੋਲੋ 2 ਬੱਚੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ

ਸੱਟਾਂ ਲਾਉਣ ਲਈ ਗਲੀ ‘ਚ ਹੋਕਾ ਦੇ ਰਹੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

speculate speaking streets accused arrested: ਲੁਧਿਆਣਾ (ਤਰਸੇਮ ਭਾਰਦਵਾਜ)- ਥਾਣਾ ਸਿਟੀ ਦੀ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਗਲੀਆਂ ‘ਚ ਸੱਟਾਂ ਲਾਉਂਦਾ ਸੀ। ਜਾਣਕਾਰੀ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਗਲੀਆਂ ‘ਚ ਸੱਟਾ ਲਾਉਣ ਦੇ ਹੌਂਕਾ ਦੇ ਰਿਹਾ ਸੀ, ਤਾਂ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਦੋਸ਼ੀ ਨੂੰ

ਪੁਲਿਸ ਨੇ ਚੋਰੀ ਕੀਤੇ ਮੋਟਰਸਾਈਕਲ ਸਮੇਤ 1 ਲੁਟੇਰੇ ਨੂੰ ਰੰਗੇ ਹੱਥੀ ਕੀਤਾ ਕਾਬੂ

Police arrested robber motorcycle: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਦਿਨੋ ਦਿਨ ਦਹਿਸ਼ਤ ਫੈਲਾ ਰਹੇ ਲੁਟੇਰਿਆਂ ‘ਤੇ ਨਕੇਲ ਕੱਸਦੇ ਹੋਏ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਅਜਿਹੇ ਲੁਟੇਰੇ ਨੂੰ ਕਾਬੂ ਕੀਤਾ ਹੈ ਜਿਸ ਕੋਲੋਂ ਚੋਰੀ ਦਾ ਮੋਟਰ ਸਾਈਕਲ ਬਰਾਮਦ ਹੋਇਆ ਹੈ। ਦੱਸਣਯੋਗ ਹੈ ਕਿ ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਅਤੇ ਮੁਖਬਰ ਦੀ ਇਤਲਾਹ

ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੀਆਂ ਗੋਲੀਆਂ ਦੀ ਖੇਪ ਸਮੇਤ 4 ਸਮੱਗਲਰ ਕਾਬੂ

Police arrested drug tablets: ਲੁਧਿਆਣਾ (ਤਰਸੇਮ ਭਾਰਦਵਾਜ)-ਲੁਧਿਆਣਾ ਐੱਸ.ਟੀ.ਐੱਫ ਰੇਂਜ ਪੁਲਿਸ ਦੀ ਟੀਮ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਵੱਖ ਵੱਖ ਮਾਮਲਿਆਂ ‘ਚੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਬਰਾਮਦ ਹੋਈ ਹੈ। ਦੱਸ ਦੇਈਏ ਕਿ ਇਨ੍ਹਾਂ ਕੋਲੋਂ 68 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਮੌਕੇ ‘ਤੇ ਕਾਰਵਾਈ ਕਰਦੇ

ਬਦਲਾ ਲੈਣ ਲਈ ਬਦਮਾਸ਼ਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ, ਪੁਲਿਸ ਨੇ ਇੰਝ ਕੀਤੇ ਕਾਬੂ

young shot accused arrested police: ਲੁਧਿਆਣਾ (ਤਰਸੇਮ ਭਾਰਦਵਾਜ)-ਸਥਾਨਕ ਹੈਬੋਵਾਲ ਦੇ ਇਲਾਕੇ ਥਾਪਰ ਕਲੋਨੀ ‘ਚ ਇਕ ਹਫਤਾ ਪਹਿਲਾਂ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਾਲੇ ਦੋ ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਕੋਲੋਂ ਪੁਲਿਸ ਨੇ ਤਿੰਨ ਪਿਸਤੌਲਾਂ, 7 ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਜੁਆਇੰਟ ਕਮਿਸ਼ਨਰ ਭਗੀਰਥ ਮੀਨਾ ਨੇ ਦੱਸਿਆ ਕਿ

ਲੱਖਾਂ ਰੁਪਏ ਦੇ ਨਸ਼ੇ ਸਮੇਤ ਟੈਕਸੀ ਡਰਾਈਵਰ ਨੂੰ ਪੁਲਿਸ ਨੇ ਕੀਤਾ ਕਾਬੂ, ਮਾਮਲਾ ਦਰਜ

Police arrested taxi driver drugs: ਲੁਧਿਆਣਾ (ਤਰਸੇਮ ਭਾਰਦਵਾਜ)-ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਇੱਕ ਨਸ਼ੇ ਦੀ ਤਸਕਰੀ ਕਰ ਰਹੇ ਟੈਕਸੀ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਜੇਲ੍ਹ ‘ਚ ਬੈਠੇ ਇੱਕ ਸਮੱਗਲਰ ਰਾਹੀਂ ਦਿੱਲੀ ਤੋਂ ਹੈਰੋਇਨ ਦੀ ਤਸਕਰੀ ਕਰਦਾ ਸੀ। ਪੁਲਿਸ ਨੇ ਮੁਲਜ਼ਮ ਕੋਲੋਂ 105 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੀਮਤ ਲੱਖਾਂ ਰੁਪਏ ਹੈ।

ਆਈਸ ਫੈਕਟਰੀ ‘ਚ ਹੋਈ ਚੋਰੀ ਦਾ ਪੁਲਿਸ ਨੇ ਕੀਤਾ ਪਰਦਾਫਾਸ਼, ਦੋਸ਼ੀ ਕਾਬੂ

workers stolen factory arrested: ਲੁਧਿਆਣਾ (ਤਰਸੇਮ ਭਾਰਦਵਾਜ)-ਆਈਸ ਫੈਕਟਰੀ ‘ਚੋਂ ਸਾਮਾਨ ਚੋਰੀ ਕਰਨ ਵਾਲੇ ਦੋ ਵਰਕਰਾਂ ਸਮੇਤ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ‘ਚ ਇਕ ਕਬਾੜੀਆ ਵੀ ਸ਼ਾਮਿਲ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਕੰਵਰਦੀਪ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਐੱਸ.ਐੱਚ.ਓ. ਦਵਿੰਦਰ ਕੁਮਾਰ ਸ਼ਰਮਾ ਦੀ

ਨਸ਼ਾ ਸਪਲਾਈ ਕਰਨ ਜਾ ਰਹੇ ਸਮੱਗਲਰ ਨੂੰ ਪੁਲਿਸ ਨੇ ਕੀਤਾ ਕਾਬੂ

Drug smuggler police Arrested: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੀ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਿਲ ਕੀਤੀ ਜਦੋਂ ਇਥੇ ਇਕ ਪੈਦਲ ਜਾ ਰਹੇ ਨਸ਼ੇ ਸਮੱਗਲਰ ਨੂੰ ਕਾਬੂ ਕੀਤਾ। ਇਸ ਦੌਰਾਨ ਦੋਸ਼ੀ ਕੋਲੋਂ 4 ਕਿਲੋਂ 500 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਦੋਸ਼ੀ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਫਿਲਹਾਲ ਦੋਸ਼ੀ ਕੋਲੋਂ ਪੁੱਛਗਿੱਛ ਕੀਤੀ

ਚੋਰੀ ਕਰਕੇ ਦੂਜੇ ਸ਼ਹਿਰ ‘ਚ ਲੁਟੇਰੇ ਲਾਉਂਦੇ ਸੀ ਡੇਰਾ, ਪੁਲਿਸ ਨੇ ਇੰਝ ਕੀਤੇ ਕਾਬੂ

burglar friends stole vehicles arrested: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ 2 ਅਜਿਹੇ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਸੀ ਜੋ ਵਾਹਨ ਚੋਰੀ ਕਰਕੇ ਉਨ੍ਹਾਂ ਨੂੰ ਖੋਲ ਕੇ ਵੱਖ ਵੱਖ ਹਿੱਸੇ ਕਰਕੇ ਵੇਚ ਦਿੰਦੇ ਸੀ ਅਤੇ ਇਸ ਦੇ ਨਾਲ ਹੀ ਵਾਰਦਾਤ ਨੂੰ ਅੰਜ਼ਾਮ ਦੇ ਥੋੜੇ ਸਮੇਂ ਲਈ ਦੂਜੇ ਸ਼ਹਿਰ ‘ਚ ਪਨਾਹ ਲੈ

ਪੁਲਿਸ ਦੀ ਵੱਡੀ ਸਫਲਤਾ, ਚੋਰੀ ਕੀਤਾ ਮੋਟਰਸਾਈਕਲ ਵੇਚਣ ਲੱਗਿਆ ਦੋਸ਼ੀ ਕਾਬੂ

thief sell motorcycle arrested: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਸ਼ਹਿਰ ‘ਚ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ‘ਚ ਲੱਭ ਲਿਆ ਤੇ ਦੋਸ਼ੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਚੋਰੀ ਕੀਤਾ ਮੋਟਰਸਾਈਕਲ ‘ਤੇ ਜਾਅਲੀ ਨੰਬਰ ਪਲੇਟ ਲਾ ਕੇ ਵੇਚਣ ਜਾ ਰਿਹਾ ਸੀ, ਜਿਸ ਦੀ ਪਛਾਣ ਅਮਨਦੀਪ ਸਿੰਘ ਵਾਸੀ ਗੁਰਪਾਲ ਨਗਰ

ਨਕਲੀ ਜੱਜ ਬਣ ਸ਼ਖਸ ਨੇ ਪੁਲਿਸ ਨੂੰ ਕੀਤਾ ਫੋਨ, ਮੌਕੇ ‘ਤੇ ਪਹੁੰਚੇ ਤਾਂ ਉਡੇ ਹੋਸ਼

judge hc police call: ਲੁਧਿਆਣਾ (ਤਰਸੇਮ)- ਸ਼ਹਿਰ ‘ਚ ਪੁਲਿਸ ਅਜਿਹੇ ਸਖਸ਼ ਨੂੰ ਕਾਬੂ ਕੀਤਾ ਹੈ ਜਿਸ ਨੇ ਹਾਈਕੋਰਟ ਦਾ ਨਕਲੀ ਜੱਜ ਬਣ ਕੇ ਫੋਨ ਕੀਤਾ ਅਤੇ ਆਪਣੇ ਲਈ ਸੁਰੱਖਿਆ ਮੁਹੱਈਆ ਕਰਵਾਉਣ ਦੀ ਗੱਲ ਕੀਤੀ , ਜਦੋਂ ਮੌਕੇ ‘ਤੇ ਪਹੁੰਚ ਸਖਸ਼ ਨਾਲ ਪੁਲਿਸ ਅਧਿਕਾਰੀਆਂ ਨੇ ਗੱਲ ਕੀਤੀ ਤਾਂ ਸ਼ੱਕ ਦੇ ਆਧਾਰ ‘ਤੇ ਉਸਨੂੰ ਕਾਬੂ ਕਰ ਲਿਆ।

ਘਰ ‘ਚ ਦਾਖਲ ਹੋ 8 ਸਾਲਾਂ ਬੱਚੀ ਨੂੰ ਗੁਆਂਢੀ ਦਰਿੰਦੇ ਨੇ ਬਣਾਇਆ ਹਵਸ ਦਾ ਸ਼ਿਕਾਰ

ludhiana minor girl raped: ਲੁਧਿਆਣਾ (ਤਰਸੇਮ ਭਾਰਦਵਾਜ)- ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਪੰਜਾਬ ‘ਚ ਅਜਿਹੀ ਘਟਨਾ ਵਾਪਰੀ ਹੈ, ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਲੁਧਿਆਣਾ ਜ਼ਿਲ੍ਹੇ ‘ਚ ਗੁਆਂਢੀ ਦਰਿੰਦੇ ਨੇ ਘਰ ‘ਚ ਦਾਖਲ ਹੋ 8 ਸਾਲਾਂ ਬੱਚੀ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ। ਇਸ ਘਟਨਾ ਦਾ ਪਤਾ ਉਦੋਂ

ਪੁਲਿਸ ਨੇ ਇੰਟਰ ਸਟੇਟ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, 2 ਦੋਸ਼ੀ ਕਾਬੂ

crooks car thief gang arrested: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ਦੀ ਕ੍ਰਾਈਮ ਬ੍ਰਾਂਚ-1 ਦੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆ ਹੋਇਆ ਇਕ ਇੰਟਰ ਸਟੇਟ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਜਾਅਲੀ ਆਈ.ਡੀ ਤਿਆਰ ਕਰਕੇ ਵੱਖ-ਵੱਖ ਬੈਕਾਂ ਤੋਂ ਗੱਡੀਆਂ ਫਾਇਨਾਂਸ ਕਰਵਾ ਭੋਲੇ ਭਾਲੇ ਲੋਕਾਂ ਨੂੰ ਸਸਤੇ ਰੇਟਾਂ ‘ਤੇ ਵੇਚ ਦਿੰਦੇ ਸੀ। ਇਸ ਗਿਰੋਹ ਦੇ 5

ਪੁਲਿਸ ਨੇ ਚੋਰ ਗਿਰੋਹ ਕੀਤਾ ਪਰਦਾਫਾਸ਼, ਬਰਾਮਦ ਕੀਤੇ ਲੱਖਾਂ ਰੁਪਏ ਦੇ ਵਾਹਨ ਤੇ ਮੋਬਾਇਲ

Police thieves gang arrested: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ਦੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆ ਅਜਿਹੇ ਚੋਰ ਗਿਰੋਹ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਲੱਖਾਂ ਰੁਪਏ ਦੇ ਵਾਹਨ ਅਤੇ ਮੋਬਾਇਲ ਬਰਾਮਦ ਕੀਤੇ ਗਏ ਹਨ। ਪੁਲਿਸ ਦੋਸ਼ੀਆਂ ਕੋਲੋਂ ਪੁੱਛ ਪੜਤਾਲ ਕਰ ਰਹੀ ਹੈ ਅਤੇ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ

ਤਾਲਾਬ ‘ਚ ਮਛਲੀਆਂ ਦੀ ਥਾਂ ਮਿਲੀਆਂ ਸ਼ਰਾਬ ਦੀਆਂ ਬੋਰੀਆਂ,ਬਣਿਆ ਦਹਿਸ਼ਤ ਦਾ ਮਾਹੌਲ

liquor sacks recoveredpond arrested prohibitionL: ਬਿਹਾਰ ‘ਚ ਪੂਰਨ ਸ਼ਰਾਬਬੰਦੀ ਲਾਗੂ ਹੈ ਪਰ ਫਿਰ ਵੀ ਸ਼ਰਾਬ ਤਸਕਰੀ ਨਜਾਇਜ਼ ਤਰੀਕੇ ਨਾਲ ਸ਼ਰਾਬ ਦੀ ਵਿਕਰੀ ‘ਤੇ ਖੂਬ ਪੈਸਾ ਬਣਾ ਰਹੇ ਹਨ।ਸ਼ਰਾਬ ਤਸਕਰ ਨੇਪਾਲ ਤੋਂ ਬਿਹਾਰ ਵਿਚ ਪੂਰੀ ਮਨਾਹੀ ਲਾਗੂ ਹੈ, ਪਰ ਫਿਰ ਵੀ ਸ਼ਰਾਬ ਤਸਕਰ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚ ਕੇ ਬਹੁਤ ਪੈਸਾ ਕਮਾ ਰਹੇ ਹਨ। ਸ਼ਰਾਬ

ਨਸ਼ਾ ਸਪਲਾਈ ਕਰਨ ਜਾ ਰਹੀ ਔਰਤ ਸਮੇਤ 2 ਲੋਕ ਆਏ ਪੁਲਿਸ ਅੜਿੱਕੇ

police arrested woman hemp: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਨੇ ਸਫਲਤਾ ਹਾਸਿਲ ਕਰਦਿਆਂ ਹੋਇਆ ਸ਼ਹਿਰ ‘ਚ ਨਸ਼ੇ ਦੀ ਸਪਲਾਈ ਦੇਣ ਜਾ ਰਹੇ ਔਰਤ ਸਮੇਤ 2 ਲੋਕਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲੋਂ ਤਲਾਈ ਲੈਣ ‘ਤੇ 400 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ

ਆਟੋ ‘ਚ ਬੈਠੀਆਂ ਸਵਾਰੀਆਂ ਦੀਆਂ ਜੇਬਾਂ ਕੱਟਣ ਵਾਲੇ ਲੁਟੇਰੇ ਆਏ ਪੁਲਿਸ ਅੜਿੱਕੇ, ਕੀਤੇ ਵੱਡੇ ਖੁਲਾਸੇ

auto gang members arrested riders: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਵਾਰਦਾਤਾਂ ਲਈ ਨਵੇ ਨਵੇਂ ਢੰਗ ਤਰੀਕੇ ਆਪਣਾਉਂਦੇ ਹਨ। ਇੰਝ ਹੀ ਸਵਾਰੀਆਂ ਦੀ ਜੇਬ ਕੱਟਣ ਵਾਲੇ ਆਟੋ ਗੈਂਗ ਦੇ 5 ਮੈਂਬਰਾਂ ਨੂੰ ਥਾਣਾ ਡੀਵੀਜ਼ਨ ਨੰਬਰ 5 ਪੁਲਿਸ ਨੇ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਗੈਂਗ

ਵੱਡੀ ਖਬਰ: ਹਰਿਆਣਾ ਦੇ ਲੁਟੇਰਿਆਂ ਨੂੰ ਖੰਨਾ ਪੁਲਿਸ ਨੇ ਕੀਤਾ ਕਾਬੂ

haryana gang rob arrested: ਲੁਧਿਆਣਾ (ਤਰਸੇਮ ਭਾਰਦਵਾਜ)- ਪੁਲਿਸ ਨੇ ਇਕ ਅਜਿਹੇ ਲੁਟੇਰਾ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਸੀ। ਮਿਲੀ ਜਾਣਕਾਰੀ ਮੁਤਾਬਕ ਖੰਨਾ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 2 ਦੇਸੀ ਬੋਰ ਪਿਸਤੌਲ, 6 ਜ਼ਿੰਦਾ

18 ਦਿਨਾਂ ‘ਚ ਸ਼ਾਤਿਰ ਚੋਰਾਂ ਨੇ 8 ਵਾਰਦਾਤਾਂ ਨੂੰ ਦਿੱਤਾ ਅੰਜ਼ਾਮ, ਪੁਲਿਸ ਨੇ ਇੰਝ ਕੀਤੇ ਕਾਬੂ

vehicles recovered arrested accused: ਲੁਧਿਆਣਾ (ਤਰਸੇਮ ਭਾਰਦਵਾਜ)-ਜ਼ਿਲ੍ਹੇ ‘ਚ ਥਾਣਾ ਡੀਵੀਜ਼ਨ ਨੰਬਰ 5 ਦੀ ਪੁਲਿਸ ਨੇ ਵੱਡੀ ਸਫਲਤਾ ਇਕ ਅਜਿਹੇ ਚੋਰ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 10 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਨੂੰ ਪੁਲਿਸ ਨੇ 2 ਦਿਨ੍ਹਾਂ ਲਈ ਰਿਮਾਂਡ ‘ਤੇ ਲੈ ਲਿਆ ਹੈ। ਦੱਸ ਦੇਈਏ ਕਿ ਇਹ ਚੋਰ ਗਿਰੋਹ ਦਸ਼ਮੇਸ਼ ਨਗਰ ਦੇ ਮੋਹਿਤ

ਪੁਲਿਸ ਮੁਲਾਜ਼ਮ ਨੇ ਔਰਤਾਂ ਨਾਲ ਮਿਲ ਕੀਤਾ ਇਹ ਕੰਮ, ਉੱਡੇ ਹੋਸ਼

ludhiana constables women gang: ਲੁਧਿਆਣਾ (ਤਰਸੇਮ ਭਾਰਦਵਾਜ)- ਇੱਕ ਵਾਰ ਫਿਰ ਖਾਕੀ ਦਾਗਦਾਰ ਹੁੰਦੀ ਨਜ਼ਰ ਆਈ ਹੈ ਕਿ ਜਿਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਦਿੱਤੀ ਗਈ, ਜੇਕਰ ਉਹ ਹੀ ਗਲਤ ਕੰਮ ਕਰਨ ਲੱਗ ਜਾਵੇਗਾ ਤਾਂ ਫਿਰ ਆਮ ਜਨਤਾ ਦਾ ਕੀ ਬਣੇਗਾ। ਦਰਅਸਲ ਮਾਮਲਾ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਸ ਹੌਲਦਾਰ ਨੇ

ਐਨ.ਸੀ.ਬੀ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਗਿਰੋਹ ਦਾ ਪਰਦਾਫਾਸ਼ ਕੀਤਾ

drugs smugglers arrested ncb courier: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਿਹਾ ਹੈ। ਐਨਸੀਬੀ ਨੇ ਨਸ਼ਾ ਤਸਕਰਾਂ ਦੇ ਇਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਐਨਸੀਬੀ ਨੇ ਵੱਡੀ ਗਿਣਤੀ ਵਿੱਚ ਨਸ਼ਿਆਂ ਨੂੰ ਗ੍ਰਿਫਤਾਰ ਕਰਕੇ ਸੱਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗਿਰੋਹ ਹੈਰੋਇਨ, ਭੰਗ ਅਤੇ ਕੋਕੀਨ ਵਰਗੀਆਂ ਦਵਾਈਆਂ ਦੀ ਤਸਕਰੀ ਵਿਚ ਸ਼ਾਮਲ

ਕੰਮ ਦਾ ਲਾਲਚ ਦੇ UP ਤੋਂ ਲਿਆਂਦੇ 15 ਬੱਚੇ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਬਰਾਮਦ, 12 ਦੋਸ਼ੀ ਕੀਤੇ ਕਾਬੂ

teenagers recovered human trafficking: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਰੇਲਵੇ ਚਾਈਲਡ ਲਾਈਨ ਨੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰ ਕੇ ਜਿੱਥੇ ਵੱਡੀ ਸਫਲਤਾ ਹਾਸਲ ਕੀਤੀ ਹੈ, ਉੱਥੇ ਹੀ 15 ਬੱਚਿਆਂ ਦੀ ਜਾਨ ਬਚਾਈ ਹੈ। ਮਿਲੀ ਜਾਣਕਾਰੀ ਮੁਤਾਬਕ ਸਮਸਤੀਪੁਰ (ਬਿਹਾਰ) ਤੋਂ ਲਿਆਂਦੇ ਗਏ 15 ਬੱਚਿਆਂ ਨੂੰ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਚਾਈਲਡ ਲਾਈਨ ਰੇਲਵੇ,

ਪੁਲਿਸ ਨੇ ਰੰਗੇ ਹੱਥੀ ਲੁਟੇਰਾ ਕੀਤਾ ਕਾਬੂ, ਹੁਣ ਤੱਕ ਇਕੱਲਾ ਹੀ 30 ਵਾਰਦਾਤਾਂ ਨੂੰ ਦੇ ਚੁੱਕਿਆ ਅੰਜਾਮ

Snatcher arrested mobile recoveries: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ‘ਤੇ ਨਕੇਲ ਕੱਸਦਿਆਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਦਰਅਸਲ ਇੱਥੇ ਡੀਵੀਜ਼ਨ ਨੰਬਰ 6 ਦੀ ਪੁਲਿਸ ਨੇ ਇਕ ਅਜਿਹੇ ਲੁਟੇਰੇ ਨੂੰ ਕਾਬੂ ਕੀਤਾ ਹੈ ਜੋ ਕਿ ਇਕੱਲਾ ਹੀ ਰਾਹਗੀਰਾਂ ਤੋਂ ਮੋਬਾਇਲ ਫੋਨ ਖੋਹਦਾ ਸੀ ਅਤੇ ਇਸ ਦੇ ਨਾਲ ਹੀ ਉਹ 2 ਦੋਸ਼ੀ

ਹਾਈ ਪ੍ਰੋਫਾਈਲ ਡਰੱਗ ਰੈਕੇਟ ‘ਚ ਇਕ ਹੋਰ ਕੰਨੜ ਅਦਾਕਾਰਾ ਸੱਜਣਾ ਗਲਰਾਨੀ ਹੋਈ ਗ੍ਰਿਫ਼ਤਾਰ, ਬਣਨ ਨੂੰ ਤਿਆਰ ਸੀ ਪਾਰਸ ਛਾਬੜਾ ਦੀ ਦੁਲਹਨ

kannad actress sanjana galrani arrested:ਇਕ ਪਾਸੇ, ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਜਾਂਚ ਕਰਦੇ ਹੋਏ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਰੀਆ ਚੱਕਰਵਰਤੀ ਨੂੰ ਗ੍ਰਿਫਤਾਰ ਕੀਤਾ। ਦੂਜੇ ਪਾਸੇ ਕੰਨੜ ਇੰਡਸਟਰੀ ਵੀ ਸੇਲਿਬ੍ਰਿਟੀ ਦੇ ਨਸ਼ਿਆਂ ਦੇ ਸੰਬੰਧਾਂ ਦੀ ਤੇਜ਼ੀ ਨਾਲ ਜਾਂਚ ਕਰ ਰਹੀ ਹੈ। ਹੁਣ ਖਬਰ ਆਈ ਹੈ ਕਿ ਇਕ ਹੋਰ ਕੰਨੜ ਅਦਾਕਾਰਾ ਸੰਜਨਾ ਗਾਲਰਾਨੀ ਨੂੰ ਵੀ ਨਸ਼ਿਆਂ ਦੇ

ਪੁਲਿਸ ਨੇ ਸ਼ਰਾਬ ਸਮੇਤ 1 ਨਸ਼ਾ ਤਸਕਰ ਕੀਤਾ ਗ੍ਰਿਫਤਾਰ

Police Arrested drug smuggler: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਨਜ਼ਾਇਜ ਸ਼ਰਾਬ ਦੇ ਧੰਦੇ ‘ਤੇ ਨਕੇਲ ਕੱਸਣ ਲਈ ਪੁਲਿਸ ਨੇ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਅੱਜ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਕ ਅੱਜ ਖੰਨਾ ਸਿਟੀ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਸਮੇਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 14 ਬੋਤਲਾਂ ਨਾਜਾਇਜ਼ ਸ਼ਰਾਬ ਵੀ

ਰਿਆ ਚੱਕਰਵਰਤੀ ਦੀ ਗ੍ਰਿਫਤਾਰੀ ‘ਤੇ ਸੁਸ਼ਾਂਤ ਸਿੰਘ ਦੀ ਭੈਣ ਨੇ ਕੀਤਾ ਰੱਬ ਦਾ ਧੰਨਵਾਦ, ਕਹੀ ਇਹ ਵੱਡੀ ਗੱਲ

sushant sister on rhea arrest:ਰਿਆ ਚੱਕਰਵਰਤੀ ਨੂੰ ਆਖਿਰਕਾਰ ਸੁਸ਼ਾਂਤ ਮਾਮਲੇ ਵਿੱਚ ਕਈ ਮਹੀਨਿਆਂ ਦੀ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਮੰਗਲਵਾਰ ਨੂੰ ਨਸ਼ਿਆਂ ਦੇ ਸਬੰਧ ਵਿਚ ਰਿਆ ਦੇ ਕਬੂਲਨਾਮੇ ਨੇ ਸਾਰੇ ਮਾਮਲੇ ਨੂੰ ਇਕ ਪਾਸੇ ਕਰ ਦਿੱਤਾ। ਰਿਆ ਦਾ ਨਾਮ ਹਾਲ ਹੀ ਵਿੱਚ ਸੁਸ਼ਾਂਤ ਕੇਸ ਡਰੱਗਜ਼ ਕੁਨੈਕਸ਼ਨ ਵਿੱਚ ਸਾਹਮਣੇ ਆਇਆ ਸੀ। ਨਾਰਕਾਟਿਕਸ ਕੰਟਰੋਲ ਬਿਰਿਊ

ਵੱਡੀ ਸਫਲਤਾ: ਪੁਲਿਸ ਨੇ 3 ਲੁਟੇਰੇ ਕੀਤੇ ਕਾਬੂ

ludhiana loot mobiles intoxicated: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹਾਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਇੱਥੇ 3 ਲੁਟੇਰਿਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 5 ਮੋਬਾਇਲ ਫੋਨ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਵੀ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ‘ਚ ਜਨਕਪੁਰੀ ਦੇ ਰਹਿਣ ਵਾਲੇ ਨੀਰਜ, ਰਜਿਤ ਅਤੇ ਦੁਕਾਨਦਾਰ ਇਸਲਾਮਗੰਜ ਨਿਵਾਸੀ ਹਰਸ਼

ਪੁਲਿਸ ਵਰਦੀ ‘ਚ ਸ਼ਰਾਬ ਨੂੰ ਕੋਰੋਨਾ ਦੀ ਦਵਾਈ ਦੱਸਣ ਵਾਲਾ ਸ਼ਖਸ ਗ੍ਰਿਫਤਾਰ

drunk acting police uniform case: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਬੀਤੇ ਦਿਨ ਵੀਡੀਓ ਰਾਹੀਂ ਸ਼ਰਾਬ ਨੂੰ ਕੋਰੋਨਾ ਦੀ ਦਵਾਈ ਦੱਸਣ ਵਾਲੇ ਐਕਟਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਦੱਸ ਦੇਈਏ ਕਿ ਉਕਤ ਦੋਸ਼ੀ ਨੇ ਪੁਲਿਸ ਇੰਸਪੈਕਟਰ ਦੀ ਵਰਦੀ ‘ਚ ਵੀਡੀਓ ਬਣਾਈ ਸੀ, ਜਿਸ ‘ਚ ਸ਼ਰਾਬ ਨੂੰ ਕੋਰੋਨਾ ਦੀ ਦਵਾਈ ਦੱਸਿਆ ਸੀ ਅਤੇ ਇਹ ਵੀਡੀਓ

24 ਘੰਟਿਆਂ ਦੌਰਾਨ ਪੁਲਿਸ ਨੇ 4 ਨਸ਼ਾਂ ਸਮੱਗਲਰ ਕੀਤੇ ਕਾਬੂ

ludhiana police arrested smuggler: ਲਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦੇ ਹੋਏ ਮਹਿਲਾ ਸਮੇਤ 4 ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਤਲਾਸ਼ੀ ਲੈਣ ‘ਤੇ 21 ਕਿਲੋ ਚੂਰਾਪੋਸਤ ਅਤੇ 3 ਕਿਲੋ ਗਾਂਜਾ ਬਰਾਮਦ ਕੀਤਾ ਗਿਆ। ਦੋਸ਼ੀਆਂ ‘ਤੇ ਮਾਮਲਾ ਦਰਜ ਕਰਕੇ ਪੁਲਿਸ ਪੁੱਛਗਿੱਛ ਕਰ ਰਹੀ ਹੈ। ਦੱਸ ਦੇਈਏ

ਕੋਰੋਨਾ ਦੀ ਨਕਲੀ ਰਿਪੋਰਟ ਬਣਾਉਣ ਵਾਲੇ ਗੈਂਗ ਸਮੇਤ 2 ਗ੍ਰਿਫਤਾਰ

delhi doctor associate arrested : ਇੱਕ ਪਾਸੇ ਜਿਥੇ ਪੂਰੀ ਦੁਨੀਆ ‘ਚ ਕੋਰੋਨਾ ਨੇ ਆਪਣੀ ਪੂਰੀ ਤੇਜ਼ ਰਫਤਾਰ ਫੜੀ ਹੋਈ ਹੈ।ਉਥੇ ਹੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਲੋਕਾਂ ਨੂੰ ਪ੍ਰੇਸ਼ਾਨ ਕਰ ਕੇ ਆਪਣਾ ਧੰਦਾ ਚਲਾਇਆ ਜਾ ਰਿਹਾ ਹੈ।ਦੱਸਣਯੋਗ ਹੈ ਕਿ ਕੋਰੋਨਾ ਸੰਕਰਮਣ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਪੁਲਸ ਨੇ ਕੋਰੋਨਾ ਦੀ ਨਕਲੀ ਰਿਪੋਰਟ ਬਣਾਉਣ ਵਾਲੇ ਗੈਂਗ

ਨਜਾਇਜ਼ ਸ਼ਰਾਬ ਸਮੇਤ ਦੋ ਸਮੱਗਲਰ ਗ੍ਰਿਫਤਾਰ

ludhiana accused arrested illegal liquor : ਲੁਧਿਆਣਾ, (ਤਰਸੇਮ ਭਾਰਦਵਾਜ)-ਲੁਧਿਆਣਾ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸ਼ਰਾਬ ਦਾ ਨਜਾਇਜ਼ ਧੰਦਾ ਅਤੇ ਚੂਰਾਪੋਸਤ ਦੀ ਸਮੱਗਲਿੰਗ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪਿਛਲੇ ਚੌਵੀ ਘੰਟਿਆਂ ਦੌਰਾਨ ਪੁਲਿਸ ਨੇ ਤਿੰਨ ਥਾਵਾਂ ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਇੱਕ ਔਰਤ ਸਮੇਤ ਤਸਕਰੀ ਅਤੇ ਸ਼ਰਾਬ ਦੀ ਤਸਕਰੀ ਕਰਦਿਆਂ ਗ੍ਰਿਫਤਾਰ ਕੀਤਾ। ਜਦਕਿ

ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, 7 ਦੋਸ਼ੀ ਕੀਤੇ ਗ੍ਰਿਫਤਾਰ

coworker murdered friends arrested: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹਾਂ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਸ਼ਨਾਖਤ ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਗੁਰਸੇਵਕ ਸਿੰਘ, ਰਾਜਬੀਰ ਸਿੰਘ, ਪ੍ਰਭਜੋਤ ਸਿੰਘ, ਸਰਨਪ੍ਰੀਤ ਸਿੰਘ ਅਤੇ ਜਸਮੀਤ ਸਿੰਘ ਵਜੋਂ ਹੋਈ ਹੈ, ਇਸ ਮਾਮਲੇ ਸਬੰਧੀ ਜੁਆਇੰਟ ਕਮਿਸ਼ਨਰ ਭਾਗੀਰਥ ਮੀਨਾ ਵੱਲੋਂ ਜਾਣਕਾਰੀ ਸਾਂਝੀ ਕੀਤੀ

ਖੜ੍ਹੀਆਂ ਕਾਰਾਂ ਨੂੰ ਗੁਲੇਲ ਨਾਲ ਨਿਸ਼ਾਨਾ ਬਣਾਉਣ ਵਾਲੇ ਗਿਰੋਹ ਨੂੰ ਪੁਲਿਸ ਨੇ ਕੀਤਾ ਕਾਬੂ

ludhiana gulel gang arrested: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਬੀਤੇ ਦਿਨਾਂ ਤੋਂ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਬੈਗ ਚੁਰਾਉਣ ਵਾਲੇ ਗੈਂਗ ਦਾ ਆਖਰਕਾਰ ਪੁਲਿਸ ਨੇ ਪਤਾ ਕਰਵਾ ਹੀ ਲਿਆ। ਪੁਲਿਸ ਨੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤੇ ਹਨ, ਜਿਨ੍ਹਾਂ ਕੋਲੋਂ ਲੈਪਟਾਪ ਸਮੇਤ ਹੋਰ ਕੀਮਤੀ ਸਾਮਾਨ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨਾਂ

ਅੰਬਾਲਾ ਏਅਰਫੋਰਸ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਸ਼ਖਸ ਗ੍ਰਿਫਤਾਰ

arrested bombing threat ambala airbaseਹਰਿਆਣਾ ਦੇ ਅੰਬਾਲਾ ਏਅਰਫੋਰਸ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ ਨੂੰ ਅੰਬਾਲਾ ਪੁਲਸ ਨੇ ਮਹਿਜ 48 ਘੰਟਿਆਂ ‘ਚ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਪੁਲਸ ਨੇ ਅੰਬਾਲਾ ਤੋਂ ਹੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਮਗਰੋਂ ਅੰਬਾਲਾ ਪੁਲਸ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ

ਦੇਰ ਰਾਤ ਤੱਕ ਚਿਕਨ ਕਾਰਨਰ ਖੋਲ੍ਹਣ ਵਾਲੇ ਮਾਲਕ ਚੜ੍ਹਿਆ ਪੁਲਿਸ ਅੜਿੱਕੇ

Police arrested owner chicken corner: ਲੁਧਿਆਣਾ (ਤਰਸੇਮ ਭਾਰਦਵਾਜ)- ਸੂਬੇ ‘ਚ ਜਿੱਥੇ ਇਕ ਪਾਸੇ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਖਤਾਈ ਹੋਰ ਵਧਾ ਦਿੱਤੀ ਗਈ ਹੈ ਪਰ ਫਿਰ ਵੀ ਲੋਕਾਂ ਵੱਲੋਂ ਸ਼ਰੇਆਨ ਨਿਯਮਾਂ ਦੀ ਧੱਜੀਆਂ ਉਡਾ ਕੇ ਮੁਸ਼ਕਿਲਾ ਪੈਦਾ ਕੀਤੀਆ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਥਾਣਾ ਡਿਵੀਜ਼ਨ ਨੰਬਰ-3 ਦੇ ਘੇਰੇ ਅੰਦਰ ਪੈਂਦੇ ਇਲਾਕੇ ਧਰਮਪੁਰਾ ‘ਚ

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗਿਰੋਹ ਦਾ ਪੁਲਿਸ ਨੇ ਕੀਤਾ ਪਰਦਾਫਾਸ਼

Police gang cheated doubling money : ਲੁਧਿਆਣਾ ਪੁਲਿਸ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 1 ਦੋਸ਼ੀ ਨੂੰ ਕਾਬੂ ਕੀਤਾ ਜੋ ਕਿ ਭੋਲੇ ਭਾਲੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮੋਟੀ ਰਕਮ ਹੜੱਪ ਲੈਂਦਾ ਸੀ। ਇਸ ਮਾਮਲੇ ਸਬੰਧੀ ਥਾਣਾ ਦਰੇਸੀ ਦੀ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ

ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਕੀਤੇ ਕਾਬੂ

shooter Dilpreet Rinda gang police: ਬੀਤੇ ਦਿਨ ਭਾਵ ਸੋਮਵਾਰ ਨੂੰ ਚੰਡੀਗੜ੍ਹ ਪੁਲਿਸ ਨੇ 2 ਹੋਰ ਗੈਂਗਸਟਰ ਗ੍ਰਿਫਤਾਰ ਕੀਤੇ ਹਨ, ਜੋ ਕਿ ਗੈਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇੱਥੇ ਸੈਕਟਰ-17 ਫੁੱਟਬਾਲ ਗਰਾਊਂਡ ਕੋਲੋਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਕੋਲੋਂ ਤਲਾਸ਼ੀ ਦੌਰਾਨ ਕਾਰ ‘ਚ ਦੇਸੀ ਕੱਟਾ ਅਤੇ ਪੰਜ

ਲੁਧਿਆਣਾ ਸੈਂਟਰਲ ਜੇਲ ‘ਚ ਤੰਬਾਕੂ ਅਤੇ ਨਸ਼ੀਲੀ ਗੋਲੀਆਂ ਸੁੱਟਣ ਆਇਆ ਨੌਜਵਾਨ ਗ੍ਰਿਫਤਾਰ

youth arrested central jail ਲੁਧਿਆਣਾ, (ਤਰਸੇਮ ਭਾਰਦਵਾਜ)-ਲੁਧਿਆਣਾ ਸੈਂਟਰਲ ਜੇਲ ‘ਚ ਮੰਗਲਵਾਰ ਨੂੰ ਤੰਬਾਕੂ ਦੀਆਂ ਪੁੜੀਆਂ, ਨਸ਼ੇ ਦੀਆਂ ਗੋਲੀਆਂ, ਮੋਬਾਇਲ ਅਤੇ ਨਕਦੀ ਸੁੱਟਣ ਦੇ ਇਰਾਦੇ ਨਾਲ ਆਇਆ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਬਾਹਰ ਤੋਂ ਗਸ਼ਤ ਕਰ ਰਹੀ ਸੀ.ਆਰ.ਪੀ.ਐੱਫ. ਦੀ ਟੀਮ ਨੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਤਾਂ ਜੇਲ ਦੇ ਅੰਦਰੋਂ ਵੀ ਜੇਲ ਪ੍ਰਸ਼ਾਸਨ ਨੇ ਇੱਕ ਹਵਾਲਾਤੀ

ਔਰਤ ਦੀ ਚੇਨ ਖੋਹਣ ਵਾਲੇ, ਦੋ ਗ੍ਰਿਫਤਾਰ

two arrested robbing women chains ਲੁਧਿਆਣਾ, (ਤਰਸੇਮ ਭਾਰਦਵਾਜ)- ਲੁਧਿਆਣਾ ਜ਼ਿਲਾ ਸਮਾਰਟ ਸਿਟੀ ਕਹਾਉਣ ਵਾਲੇ ਸ਼ਹਿਰ ‘ਚ ਆਏ ਦਿਨ ਲੁੱਟਾਂ ਖੋਹਾਂ ਦੇ ਸਾਹਮਣੇ ਆ ਰਹੇ ਹਨ।ਹਥਿਆਰਾਂ ਦੀ ਨੋਕ ‘ਤੇ ਔਰਤਾਂ ਤੋਂ ਚੇਨ ਅਤੇ ਗਹਿਣੇ ਲੁੱਟਣ ਵਾਲੇ ਦੋ ਦੋਸ਼ੀਆਂ ਨੂੰ ਥਾਣਾ ਡਿਵੀਜ਼ਨ-6 ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਐੱਸ.ਐੱਚ.ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪੁਲਿਸ ਨੇ 2 ਨਸ਼ਾ ਤਸਕਰ ਕੀਤੇ ਗ੍ਰਿਫਤਾਰ, 1 ਫਰਾਰ

Police arrest drug smugglers heroin: ਲੁਧਿਆਣਾ ਐੱਸ.ਟੀ.ਐੱਫ ਰੇਂਜ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਦੋ ਕਾਰ ਸਵਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਦਕਿ 1 ਦੋਸ਼ੀ ਭੱਜਣ ‘ਚ ਕਾਮਯਾਬ ਹੋ ਗਿਆ। ਤਲਾਸ਼ੀ ਲੈਣ ‘ਤੇ ਪੁਲਿਸ ਨੇ ਦੋਸ਼ੀਆਂ ਕੋਲੋਂ 530 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਫਿਲਹਾਲ ਫਰਾਰ ਦੋਸ਼ੀ ਦੀ ਭਾਲ ਕੀਤੀ

ਪੰਜਾਬੀ ਗਾਇਕਾ ਨਾਲ ਜਬਰ-ਜ਼ਿਨਾਹ ਕਰਨ ਵਾਲਾ ਗਾਇਕ ਗ੍ਰਿਫਤਾਰ, 1 ਫਰਾਰ

singer arrested raping girl ਲੁਧਿਆਣਾ, (ਤਰਸੇਮ ਭਾਰਦਵਾਜ)-ਬੀਤੇ ਦਿਨੀਂ ਲੁਧਿਆਣਾ ਜ਼ਿਲੇ ‘ਚ ਇੱਕ ਪੰਜਾਬੀ ਗਾਇਕਾ ਨਾਲ ਇੱਕ ਫਾਈਨਾਂਸਰ ਅਤੇ ਉਸਦੇ ਸਾਥੀ ਗਾਇਕ ਵਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਗਾਇਕਾ ਨੇ ਗਾਇਕ ਰਾਜੂ ਮਾਨ ਤੇ ਉਸ ਦੇ ਫਾਈਨਾਂਸਰ ਦੋਸਤ ਰੌਸ਼ਨ ਪਾਲਾ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਏ ਸਨ। ਹਾਲਾਂਕਿ ਪੁਲਸ ਵਲੋਂ ਰਾਜੂ ਮਾਨ ਨੂੰ ਗ੍ਰਿਫ਼ਤਾਰ ਕਰ

ਲਾਹਨ ਅਤੇ ਨਜਾਇਜ਼ ਸ਼ਰਾਬ ਸਮੇਤ 1ਗ੍ਰਿਫਤਾਰ

ਲੁਧਿਆਣਾ-(ਤਰਸੇਮ ਭਾਰਦਵਾਜ)ਲੁਧਿਆਣਾ ਪੁਲਸ ਨੇ ਜ਼ਿਲੇ ‘ਚ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ਵਿਰੁੱਧ ਸਖਤ ਮੁਹਿੰਮ ਚਲਾਈ ਹੋਈ ਹੈ।ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬੀਤੇ 24 ਘੰਟਿਆਂ ਦੌਰਾਨ ਪੁਲਸ ਵਲੋਂ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਪੁਲਸ ਨੇ ਲਾਹਨ, ਕੱਚੀ ਸ਼ਰਾਬ ਅਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ 2 ਦੋਸ਼ੀ ਫਰਾਰ ਹੋਣ

ਰਾਹਗੀਰਾਂ ਨੂੰ ਜਿਸਮ ਦਾ ਲਾਲਚ ਦੇ ਕੇ ਜਾਲ ‘ਚ ਫਸਾਉਣ ਵਾਲੀਆਂ ਔਰਤਾਂ ਦਾ ਗੈਂਗ ਗ੍ਰਿਫਤਾਰ

ਲੁਧਿਆਣਾ, (ਤਰਸੇਮ ਭਾਰਦਵਾਜ)- ਲੁਧਿਆਣਾ ਪੁਲਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ।ਜਾਣਕਾਰੀ ਮੁਤਾਬਕ ਯਾਤਰੀਆਂ ਨੂੰ ਜਿਸਮ ਦਾ ਲਾਲਚ ਦੇ ਕੇ ਆਪਣੇ ਜਾਲ ‘ਚ ਫਸਾਉਣ ਵਾਲੀਆਂ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ।ਦੱਸਣਯੋਗ ਹੈ ਕਿ ਉਕਤ ਦੋਸ਼ੀ ਔਰਤਾਂ ਕਾਰ ਸਵਾਰ ਅਤੇ ਮੋਟਰਸਾਈਕਲ ਸਵਾਰ ਯਾਤਰੀਆਂ ਨੂੰ ਆਪਣਾ ਜਿਸਮ ਦਿਖਾ ਕੇ ਜਾਲ ‘ਚ ਫਸਾਉਂਦੀਆਂ ਸਨ ਅਤੇ ਫਿਰ ਉਨ੍ਹਾਂ ਦਾ ਕੀਮਤੀ ਸਾਮਾਨ

ਹੈਰੋਇਨ ਦੀ ਸਪਲਾਈ ਕਰਨ ਵਾਲੇ 2 ਸਮੱਗਲਰ ਗ੍ਰਿਫਤਾਰ

ludhiana two arrest heroin : ਲੁਧਿਆਣਾ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੈਰੋਇਨ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫੀਲਡਗੰਜ ਅਤੇ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਦੋਵੇਂ ਦੋਸ਼ੀ ਨਸ਼ਾ ਸਪਲਾਈ ਕਰਨ ਦਾ ਕੰਮ

ਅਫੀਮ ਸਪਲਾਈ ਕਰਨ ਵਾਲੀਆਂ 2 ਔਰਤਾਂ ਗ੍ਰਿਫਤਾਰ

Two woman arrested supplying opium : ਪੰਜਾਬ ਸਰਕਾਰ ਦੇ 2 ਹਫਤਿਆਂ ‘ਚ ਨਸ਼ਾ ਖਤਮ ਕਰਨ ਵਾਲੇ ਦਾਅਵੇ ਲਗਾਤਾਰ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ।ਨਸ਼ਾ ਤਸਕਰਾਂ ਦੀ ਹਿੰਮਤ ਦਿਨੋਂ ਦਿਨ ਵਧਦੀ ਹੀ ਜਾ ਰਹੀ ਹੈ।ਹੁਣ ਨਸ਼ਾ ਤਸਕਰ ਦਿਨ ਦਿਹਾੜੇ ਨਸ਼ਾ ਵੇਚ ਰਹੇ ਹਨ। ਪਰ ਪੰਜਾਬ ਸਰਕਾਰ ਨੂੰ ਇਸਦੀ ਭਿਨਕ ਤਕ ਨਹੀਂ ਲੱਗ ਰਹੀ।ਲੁਧਿਆਣਾ ਪੁਲਸ ਨੇ ਛਾਪੇਮਾਰੀ

ਲੁਧਿਆਣਾ ਪੁਲਸ ਨੇ ਛਾਪੇਮਾਰੀ ਦੌਰਾਨ 106 ਬੋਤਲਾਂ ਸ਼ਰਾਬ ਕੀਤੀ ਬਰਾਮਦ

Ludhiana poilce arrested smugllar : ਜ਼ਿਲਾ ਲੁਧਿਆਣਾ ‘ਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਨਹੀਂ ਆ ਰਹੇ ਬਾਜ਼।ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਪੁਲਸ ਨੇ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ 106 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ।ਪੁਲਸ ਨੇ ਵੱਖ ਵੱਖ ਦੋਸ਼ੀਆਂ ‘ਤੇ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਮੁਤਾਬਕ ਏ.ਐੱਸ.ਆਈ. ਸੰਸਾਰ ਸਿੰਘ ਨੇ ਦੱਸਿਆ

17 ਹਜ਼ਾਰ ਨਸ਼ੀਲੀ ਗੋਲੀਆਂ ਸਮੇਤ 2 ਗ੍ਰਿਫਤਾਰ

ludhiana arrested with drugs : ਲੁਧਿਆਣਾ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਡਿਵੀਜ਼ਨ -4 ਦੀ ਪੁਲਸ ਨਟੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਪੁਲਸ ਨੇ ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਨਸ਼ਾ ਬਰਾਮਦ ਕੀਤਾ। ਦੱਸਣਯੋਗ ਹੈ ਕਿ ਦੋਸ਼ੀ ਪੁਲਸ ਦੇ ਉਸ ਸਮੇਂ ਚੜੇ ਜਦੋਂ ਉਹ ਨਸ਼ਾ ਸਪਲਾਈ ਕਰਨ ਜਾ

ਅਫੀਮ ਸਪਲਾਈ ਕਰਨ ਵਾਲੇ ਦੋ ਨੌਜਵਾਨ ਗ੍ਰਿਫਤਾਰ

Two youths arrested supplying opium : ਲੁਧਿਆਣਾ ਪੁਲਸ ਵਲੋਂ ਸਫਲਤਾ ਹਾਸਲ ਕਰਦਿਆਂ ਕਈ ਥਾਵਾਂ ਛਾਪੇਮਾਰੀ ਦੌਰਾਨ ਕਈ ਨਸ਼ਾ ਤਸਕਰਾਂ ਨੂੰ ਆਪਣੀ ਗ੍ਰਿਫਤ ‘ਚ ਲਿਆ ਹੈ। ਜਾਣਕਾਰੀ ਮੁਤਾਬਕ ਐਕਟਿਵਾ ‘ਤੇ ਕਰਿਆਨਾ ਦਾ ਸਾਮਾਨ ‘ਚ ਅਫੀਮ ਦੀ ਸਪਲਾਈ ਕਰਨ ਜਾ ਰਹੇ ਦੋ ਸਮੱਗਲਰਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ।ਉਨ੍ਹਾਂ ਕੋਲੋਂ ਅੱਧਾ ਕਿਲੋ ਅਫੀਮ ਅਤੇ ਐਕਟਿਵਾ ਬਰਾਮਦ ਕੀਤੀ

ਲੁਧਿਆਣਾ ‘ਚ ਨਹੀਂ ਰੁਕ ਰਿਹਾ ਨਜਾਇਜ਼ ਸ਼ਰਾਬ ਦਾ ਧੰਦਾ, ਪੁਲਸ ਨੇ ਕੀਤੀ ਛਾਪੇਮਾਰੀ

ludhiana police arrested smuggler : ਜ਼ਿਲਾ ਲੁਧਿਆਣਾ ਪੁਲਸ ਵਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਬੀਤੇ 24 ਘੰਟਿਆਂ ਦੌਰਾਨ ਪੁਲਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ 6 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ,ਦੱਸਣਯੋਗ ਹੈ ਕਿ 2 ਸਮੱਗਲਰ ਮੌਕੇ ‘ਤੇ ਫਰਾਰ ਹੋਣ ‘ਚ ਕਾਮਯਾਬ ਹੋ ਗਏ।ਪੁਲਸ ਨੇ ਅੰਟੀ ਸਮੱਗਲਿੰਗ ਸੇਲ ਦੀ ਟੀਮ ਨੇ ਸਤਲੁਜ ਦਰਿਆ ਦੇ ਬੰਨ੍ਹ ‘ਤੇ ਛਾਪੇਮਾਰੀ

ਜ਼ਹਿਰੀਲੀ ਸ਼ਰਾਬ ਮਾਮਲਾ: ਪੁਲਿਸ ਨੇ ਹੁਣ ਲੁੁਧਿਆਣਾ ਦੇ ਇਸ ਸਖਸ਼ ਨੂੰ ਕੀਤਾ ਗ੍ਰਿਫਤਾਰ

paint merchant arrested police: ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਦੀ ਚਾਰੇ ਪਾਸੇ ਕਿਰਕਰੀ ਹੋ ਰਹੀ ਹੈ, ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਂਚ ਦੇ ਦਿਸ਼ਾਂ-ਨਿਰਦੇਸ਼ਾਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਹੁਣ ਅੰਮ੍ਰਿਤਸਰ ਦੇ ਤਰਸੀਕਾ ਥਾਣੇ ਦੀ ਪੁਲਿਸ ਨੇ ਲੁਧਿਆਣਾ ਨਿਵਾਸੀ ਪੇਂਟ ਵਪਾਰੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸ

ਨਕਲੀ ਫੂਡ ਇੰਸਪੈਕਟਰ ਬਣ ਕੇ ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ‘ਚ ਇੱਕ ਨੌਜਵਾਨ ਗ੍ਰਿਫਤਾਰ

ludhiana fake food inspector arrested : ਲੁਧਿਆਣਾ ਜਿਲੇ ਆਏ ਦਿਨ ਲੋਕਾਂ ਨਾਲ ਕਿਸੇ ਨਾ ਕਿਸੇ ਤਰ੍ਹਾਂ ਦੀ ਠੱਗੀਆਂ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ।ਜਾਣਕਾਰੀ ਮੁਤਾਬਕ ਥਾਣਾ ਫੋਕਲ ਪੁਆਇੰਟ ਦੀ ਪੁਲਸ ਵਲੋਂ ਨਕਲੀ ਫੂਡ ਇੰਸਪੈਕਟਰ ਬਣ ਕੇ ਦੁਕਾਨਦਾਰਾਂ ਤੋਂ ਪੈਸੇ ਠੱਗਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।ਦੱਸ ਦੇਈਏ ਉਕਤ ਦੋਸ਼ੀ ਨੂੰ ਇਸੇ ਮਾਮਲੇ ‘ਚ

ਨਕਲੀ ਫੂਡ ਇੰਸਪੈਕਟਰ ਬਣ ਕੇ ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ‘ਚ ਇੱਕ ਨੌਜਵਾਨ ਗ੍ਰਿਫਤਾਰ

ludhiana fake food inspector arrested: ਲੁਧਿਆਣਾ ਜਿਲੇ ਆਏ ਦਿਨ ਲੋਕਾਂ ਨਾਲ ਕਿਸੇ ਨਾ ਕਿਸੇ ਤਰ੍ਹਾਂ ਦੀ ਠੱਗੀਆਂ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ।ਜਾਣਕਾਰੀ ਮੁਤਾਬਕ ਥਾਣਾ ਫੋਕਲ ਪੁਆਇੰਟ ਦੀ ਪੁਲਸ ਵਲੋਂ ਨਕਲੀ ਫੂਡ ਇੰਸਪੈਕਟਰ ਬਣ ਕੇ ਦੁਕਾਨਦਾਰਾਂ ਤੋਂ ਪੈਸੇ ਠੱਗਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਦੱਸ ਦੇਈਏ ਉਕਤ ਦੋਸ਼ੀ ਨੂੰ ਇਸੇ ਮਾਮਲੇ ‘ਚ

ਹਵਸ ਦੇ ਅੰਨ੍ਹੇ ਸ਼ਖਸ ਨੇ ਨਾਬਾਲਿਗਾ ਨਾਲ ਕੀਤਾ ਜਬਰ- ਜ਼ਨਾਹ

ludhiana youth misdeed minor : ਲੁਧਿਆਣਾ ਜਿਲੇ ‘ਚ ਇਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਦਰਅਸਲ ਉਤਰ-ਪ੍ਰਦੇਸ਼ ਨਿਵਾਸੀ ਇੱਕ ਨੌਜਵਾਨ ਵਲੋਂ ਨਬਾਲਿਗ ਲੜਕੀ ਨਾਲ ਜਬਰ ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਪੀੜਤ ਲੜਕੀ ਦੇ ਮੁਹੱਲੇ ‘ਚ ਰਹਿੰਦਾ ਸੀ ਜਿਸ ਕਰਕੇ ਉਸ ਦੀ ਜਾਣ-ਪਛਾਣ ਲੜਕੀ ਨਾਲ ਹੋਈ।ਉਕਤ ਨੌਜਵਾਨ

ਲੱਖਾਂ ਦਾ ਕੱਪੜਾ ਉਡਾਉਣ ਵਾਲੇ ਮਹਿਲਾ ਚੋਰ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ ਕੀਤਾ ਕਾਬੂ

thieves women gang arrested: ਲੁਧਿਆਣਾ ਪੁਲਿਸ ਨੇ ਇਕ ਮਹਿਲਾ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਹੋਇਆ, ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਤੋਂ 22 ਲੇਡੀਜ਼ ਸੂਟ ਅਤੇ 4650 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਜਾਂਚ ਅਫਸਰ ਨੇ ਦੱਸਿਆ ਕਿ ਦੋਸ਼ੀ ਮਹਿਲਾਵਾਂ ਖਿਲਾਫ ਪਹਿਲਾਂ ਤੋਂ ਹੀ ਥਾਣਾ ਮਾਡਲ ਟਾਊਨ ‘ਚ ਚੋਰੀ ਦਾ

ਚੌਕ ‘ਚ ਖੜ੍ਹ ਕੇ ਚੰਦਾ ਇਕੱਠਾ ਕਰਨ ਵਾਲਿਆ ਦੀ ਪੁਲਿਸ ਨੇ ਲਿਆਂਦੀ ਸ਼ਾਮਤ, 5 ਕਾਬੂ

people arrested money collection patients: ਲੁਧਿਆਣਾ ਪੁਲਿਸ ਨੇ ਚੌਕਾਂ ‘ਚ ਖੜ੍ਹ ਕੇ ਪੈਸੇ ਮੰਗਣ ਵਾਲਿਆਂ ਦੀ ਅਜਿਹੀ ਸ਼ਾਮਤ ਲਿਆਂਦੀ ਹੈ ਕਿ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦਰਅਸਲ ਲੁਧਿਆਣਾ ਦੇ ਰਹਿਣ ਵਾਲਾ ਇਕ ਸਖਸ਼ ਸੁਖਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 25 ਜੂਨ ਦੀ ਰਾਤ ਨੂੰ ਉਨ੍ਹਾਂ ਦਾ ਭਤੀਜਾ ਸੜਕ ਹਾਦਸੇ ‘ਚ ਗੰਭੀਰ ਰੂਪ ‘ਚ

ਪੁਲਿਸ ਦਾ ਥਾਣੇਦਾਰ ਨਿਕਲਿਆ ਤਸ਼ਕਰ, ਪਰਿਵਾਰ ਸਮੇਤ ਗ੍ਰਿਫਤਾਰ

ਬਠਿੰਡਾ 22 ਜੁਲਾਈ: ਬਠਿੰਡਾ ਦੀ ਐਸਟੀਐਫ ਟੀਮ ਨੇ ਬਠਿੰਡਾ ਪੁਲਿਸ ਦੇ ਥਾਣੇਦਾਰ ਨੂੰ ਪਰਿਵਾਰ ਸਮੇਤ 121 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਡੀਐਸਪੀ ਐਸਟੀਐਫ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਮੁਖਬਰੀ ਦੇ ਆਧਾਰ ’ਤੇ ਮਿਲੀ ਸੂਚਨਾ ਨੂੰ ਲੈਕੇ ਗੋਨਿਆਣਾ ਰੋਡ ’ਤੇ ਨਾਕਾ ਲਗਾ ਰੱਖਿਆ ਸੀ ਅਤੇ ਉਥੋਂ ਦੀ ਲੰਘ ਰਹੀ ਦਿੱਲੀ ਨੰਬਰ ਕਾਰ ਨੂੰ ਰੋਕ ਕੇ

ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

Punjabi singer Gurnam Bhullar: ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬੀ ਗਾਇਕ ਗੁਰਨਾਮ ਭੁਲਰ ਨੂੰ ਲੈ ਕੇ। ਦਰਅਸਲ ਖਬਰਾਂ ਮੁਤਾਬਿਕ, ਰਾਜਪੁਰਾ ਵਿੱਚ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕੋਰੋਨਾ ਕਰਕੇ ਸਰਕਾਰ ਨੇ ਹੋਣ ਵਾਲੀਆਂ ਗਾਣੇ ਅਤੇ ਫਿਲਮਾਂ ਦੀਆਂ ਸ਼ੂਟਿੰਗ ਤੇ ਰੋਕ ਲਗਾ ਦਿੱਤੀ

ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁਟੇਰਾ ਗਿਰੋਹ ਦੇ 4 ਮੈਂਬਰ ਨੂੰ ਕੀਤਾ ਗ੍ਰਿਫਤਾਰ

robber gang members arrested: ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਲੁਟੇਰਾ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ। ਦੱਸ ਦੇਈਏ ਕਿ ਇਸ ਲੁਟੇਰਾ ਗਿਰੋਹ ਵੱਲੋਂ ਪਿਛਲੇ ਕੁਝ ਸਮੇਂ ਦੌਰਾਨ ਸ਼ਹਿਰ ‘ਚ 11 ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਗਿਆ। ਹੁਣ ਪੁਲਿਸ ਇਸ ਲੁਟੇਰਾ ਗਿਰੋਹ ਦੇ ਮੈਂਬਰਾਂ ਨੂੰ ਅਦਾਲਤ ‘ਚ ਪੇਸ਼ ਕਰ

ਭਾਬੀ ਨੇ ਆਸ਼ਕ ਨਾਲ ਮਿਲ ਕੇ ਕੀਤਾ ਸੀ ਨਨਾਣ ਦਾ ਕਤਲ, ਪੁਲਿਸ ਨੇ ਇੰਝ ਖੋਲ੍ਹੀ ਪੋਲ

girl murder killer arrested:ਰਿਸ਼ਤਿਆਂ ਨੂੰ ਤਾਰ-ਤਾਰ ਕਰਦਾ ਹੋਇਆ ਲੁਧਿਆਣਾ ‘ਚ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੈਸਿਆਂ ਦੇ ਲਾਲਚ ‘ਚ ਭਾਬੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨਨਾਣ ਦਾ ਕਤਲ ਕਰ ਦਿੱਤਾ। ਦਰਅਸਲ ਇੱਥੇ ਬੀਤੇ ਦਿਨੀ ਫੌਜ ‘ਚ ਰਿਟਾਇਰਡ ਕੈਪਟਨ ਦੀ ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਈ ਸੀ, ਜਿਸ ਸਬੰਧੀ ਮਾਮਲੇ ਦੀ ਗੁੱਥੀ ਸੁਲਝਾਉਂਦੇ

ਪਤਨੀਆਂ ਨਾਲ ਰਲ ਸਕੇ ਭਰਾ ਚਲਾਉਂਦੇ ਸੀ ਨਸ਼ੇ ਦਾ ਧੰਦਾ, ਚੜ੍ਹੇ ਪੁਲਿਸ ਅੜਿੱਕੇ

Drug smuggler brothers wifes: ਨਸ਼ੇ ਨੂੰ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਚ ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ( ਐੱਸ.ਟੀ.ਐੱਫ) ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੀ ਤਸੱਕਰੀ ਕਰਨ ਵਾਲੇ 2 ਸਕੇ ਭਰਾਵਾਂ ਨੂੰ ਪਤਨੀਆਂ ਸਮੇਤ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਇਨ੍ਹਾਂ ਕੋਲੋਂ 15 ਕਰੋੜ ਦੀ ਹੈਰੋਇਨ ਵੀ

ਲੁਧਿਆਣਾ ਪੁਲਿਸ ਨੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ludhiana snatcher gang arrested:ਲੁਧਿਆਣਾ ‘ਚ ਵਾਪਰ ਰਹੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੌਰਾਨ ਪੁਲਿਸ ਨੂੰ ਇਕ ਹੋਰ ਸਫਲਤਾ ਮਿਲੀ ਹੈ। ਜਾਣਕਾਰੀ ਮੁਤਾਬਕ ਜ਼ਿਲੇ ਦੇ ਥਾਣਾ ਸਲੇਮ ਟਾਬਰੀ ਪੁਲਿਸ ਨੇ ਨਾਕਾਬੰਦੀ ਕਰਕੇ ਲੁਟੇਰਾ ਗਿਰੋਹ ਦੇ 2 ਮੈਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਸ਼ੀਆਂ ਕੋਲੋਂ ਮੌਕੇ ‘ਤੇ ਚੋਰੀ ਕੀਤੇ ਗਏ 5 ਮੋਬਾਇਲ ਵੀ ਬਰਾਮਦ ਕੀਤੇ ਗਏ ਹਨ। ਇਸ

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਕੀਤੇ ਗ੍ਰਿਫਤਾਰ

Ludhiana heroin smugglers arrested: ਲੁਧਿਆਣਾ ਪੁਲਸ ਦੀ ਸਪੈਸ਼ਲ ਟਾਸਕ ਫੋਰਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ 3 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਖਿਲਾਫ ਮੋਹਾਲੀ ਐੱਸ.ਟੀ.ਐੱਫ ਪੁਲਸ ਥਾਣੇ ‘ਚ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ

Carousel Posts