Arti Singh Wedding Date Archives - Daily Post Punjabi

ਟੀਵੀ ਅਦਾਕਾਰਾ ਆਰਤੀ ਸਿੰਘ ਦੁਲਹਨ ਬਣਨ ਲਈ ਤਿਆਰ, ਵਿਆਹ ਦੀ ਤਰੀਕ ਆਈ ਸਾਹਮਣੇ
Arti Singh Wedding Date: ‘ਬਿੱਗ ਬੌਸ 13’ ਫੇਸ ਟੀਵੀ ਅਦਾਕਾਰਾ ਆਰਤੀ ਸਿੰਘ ਅੱਜ 5 ਅਪ੍ਰੈਲ ਨੂੰ ਆਪਣਾ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਪਿਛਲੇ ਕਈ ਦਿਨਾਂ ਤੋਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਹੁਣ ਉਨ੍ਹਾਂ ਨੇ ਖੁਦ ਇਸ ਮਾਮਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੀ ਹਾਂ, ਆਰਤੀ ਸਿੰਘ ਜਲਦ ਹੀ ਦੁਲਹਨ ਬਣਨ ਜਾ ਰਹੀ ਹੈ।

Arti Singh Wedding Date

ਆਰਤੀ ਸਿੰਘ ਨੇ ਆਪਣੇ ਜਨਮਦਿਨ ‘ਤੇ ਪ੍ਰਸ਼ੰਸਕਾਂ ਨੂੰ ਖਾਸ ਤੋਹਫਾ ਦਿੱਤਾ ਹੈ। ਉਸਨੇ ਆਪਣੇ ਬੁਆਏਫ੍ਰੈਂਡ ਦੀਪਕ ਚੌਹਾਨ ਨਾਲ ਇੱਕ ਫੋਟੋ ਸ਼ੇਅਰ ਕਰਕੇ ਵਿਆਹ ਦੀ ਤਰੀਕ ਦਾ ਖੁਲਾਸਾ ਵੀ ਕੀਤਾ ਹੈ। ਗੋਵਿੰਦਾ ਦੀ ਭਤੀਜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਹੋਣ ਵਾਲੇ ਪਤੀ ਦੀਪਕ ਚੌਹਾਨ ਨਾਲ ਇਕ ਬਹੁਤ ਹੀ ਰੋਮਾਂਟਿਕ ਫੋਟੋ ਸ਼ੇਅਰ ਕੀਤੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ ਹੈ ਕਿ ਦੀਪਕ ਦੀ ਆਰਤੀ 20 ਦਿਨਾਂ ਬਾਅਦ ਅਸੀਂ ਹਮੇਸ਼ਾ ਲਈ ਇਕਜੁੱਟ ਹੋ ਜਾਵਾਂਗੇ। ਮਤਲਬ ਆਰਤੀ 25 ਤਰੀਕ ਨੂੰ ਆਪਣੇ ਬੁਆਏਫ੍ਰੈਂਡ ਨਾਲ ਵਿਆਹ ਕਰਨ ਜਾ ਰਹੀ ਹੈ।  ਪ੍ਰਸ਼ੰਸਕ ਲਗਾਤਾਰ ਜੋੜੀ ਨੂੰ ਵਧਾਈਆਂ ਦੇ ਰਹੇ ਹਨ। ਅਦਾਕਾਰਾ ਦੀ ਇਸ ਤਸਵੀਰ ‘ਤੇ ਪ੍ਰਸ਼ੰਸਕ ਕਾਫੀ ਪਿਆਰ ਦੇ ਰਹੇ ਹਨ।

View this post on Instagram

A post shared by Arti singh sharma (@artisingh5)

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਆਰਤੀ ਨੇ ਪ੍ਰਸ਼ੰਸਕਾਂ ਨਾਲ ਇੱਕ ਹੋਰ ਖੁਸ਼ਖਬਰੀ ਸਾਂਝੀ ਕੀਤੀ ਸੀ। ਅਸਲ ‘ਚ ਆਰਤੀ ਨੇ ਵਿਆਹ ਤੋਂ ਪਹਿਲਾਂ ਨਵਾਂ ਘਰ ਖਰੀਦਿਆ ਸੀ, ਜਿਸ ਦੀਆਂ ਕਈ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ‘ਚ ਆਰਤੀ ਦੇ ਹੱਥ ‘ਚ ਮੰਗਣੀ ਦੀ ਰਿੰਗ ਵੀ ਨਜ਼ਰ ਆ ਰਹੀ ਸੀ, ਜਿਸ ਤੋਂ ਬਾਅਦ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਕਿ ਆਰਤੀ ਸਿੰਘ ਨੇ ਗੁਪਤ ਤਰੀਕੇ ਨਾਲ ਮੰਗਣੀ ਕਰ ਲਈ ਹੈ। ਆਰਤੀ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ‘ਉਡਾਨ’, ਮਾਯਕਾ, ਵਾਰਿਸ਼, ਸਸੁਰਾਲ ਸਿਮਰ ਕਾ, ਉਤਰਨ ਅਤੇ ਪਰਿਚੈ ਵਰਗੇ ਸੀਰੀਅਲਾਂ ‘ਚ ਨਜ਼ਰ ਆ ਚੁੱਕੀ ਹੈ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਟੀਵੀ ਅਦਾਕਾਰਾ ਆਰਤੀ ਸਿੰਘ ਦੁਲਹਨ ਬਣਨ ਲਈ ਤਿਆਰ, ਵਿਆਹ ਦੀ ਤਰੀਕ ਆਈ ਸਾਹਮਣੇ appeared first on Daily Post Punjabi.