arvind kejri Archives - Daily Post Punjabi

2022 ‘ਚ ਉਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਸੀਟਾਂ ਲੜੇਗੀ ਆਮ ਆਦਮੀ ਪਾਰਟੀ : ਅਰਵਿੰਦ ਕੇਜਰੀਵਾਲ
Arvind Kejriwal said: ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਉਤਰਾਖੰਡ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਅਨੁਸਾਰ, ਆਮ ਆਦਮੀ ਪਾਰਟੀ ਉੱਤਰਾਖੰਡ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਆਪਣੇ ਉਮੀਦਵਾਰ ਖੜੇ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਉਤਰਾਖੰਡ ‘ਚ ਇੱਕ ਸਰਵੇਖਣ ਕੀਤਾ, ਜਿਸ ਵਿੱਚ 62 ਫ਼ੀਸਦੀ ਲੋਕਾਂ ਨੇ ਕਿਹਾ ਕਿ ਸਾਨੂੰ ਉਤਰਾਖੰਡ ਵਿੱਚ ਚੋਣ ਲੜਨੀ ਚਾਹੀਦੀ ਹੈ, ਫਿਰ ਅਸੀਂ ਫੈਸਲਾ ਕੀਤਾ ਕਿ ਆਮ ਆਦਮੀ ਪਾਰਟੀ ਉਤਰਾਖੰਡ ‘ਚ ਚੋਣ ਲੜੇਗੀ। ਰੁਜ਼ਗਾਰ, ਸਿੱਖਿਆ ਅਤੇ ਸਿਹਤ ਉਤਰਾਖੰਡ ਵਿੱਚ ਪ੍ਰਮੁੱਖ ਮੁੱਦੇ ਹਨ।

Arvind Kejriwal said

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਕਾਂਗਰਸ ਅਤੇ ਬੀਜੇਪੀ ਤੋਂ ਲੋਕਾਂ ਦੀ ਉਮੀਦ ਖ਼ਤਮ ਹੋ ਗਈ ਹੈ, ‘ਆਪ’ ਤੋਂ ਲੋਕ ਨੂੰ ਉਮੀਦ ਹੈ ਅਤੇ ਉਮੀਦ ‘ਤੇ ਚੋਣ ਲੜੀ ਜਾਂਦੀ ਹੈ। ਦੱਸ ਦਈਏ ਕਿ ਫਰਵਰੀ 2022 ਵਿੱਚ ਉਤਰਾਖੰਡ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ।

The post 2022 ‘ਚ ਉਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਸੀਟਾਂ ਲੜੇਗੀ ਆਮ ਆਦਮੀ ਪਾਰਟੀ : ਅਰਵਿੰਦ ਕੇਜਰੀਵਾਲ appeared first on Daily Post Punjabi.