arvind kejriwal and cm man in jalandhar Archives - Daily Post Punjabi

CM ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਪਹੁੰਚਣਗੇ ਜਲੰਧਰ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ. ਇਥੇ ਦੋਵੇਂ 150 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਆਪ ਸੁਪਰੀਮੋ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨ ਦੇ ਦੌਰੇ ‘ਤੇ ਹਨ।

ਉਦਘਾਟਨ ਕਰਨ ਦੇ ਨਾਲ-ਨਾਲ ਦਿੱਲੀ ਸੀਐੱਮ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਪੰਜਾਬ ਵਿਚ ਲੋਕ ਸਭਾ ਉਮੀਦਵਾਰਾਂ ਨੂੰ ਲੈ ਕੇ ਵੀ ਚਰਚਾ ਕਰਨਗੇ ਜਿਸ ਦੇ ਬਾਅਦ ਕੇਜਰੀਵਾਲ ਵੱਡਾ ਫੇਰਬਦਲ ਕਰ ਸਕਦੇ ਹਨ। ਕੇਜਰੀਵਾਲ ਦੀ ਇਸ ਰੈਲੀ ਨੂੰ ਲੈ ਕੇ ਜ਼ਿਲ੍ਹੇ ਵਿਚ ਵੱਡਾ ਆਯੋਜਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਆਰੇਂਜ ਅਲਰਟ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਦੀ ਵੀ ਸੰਭਾਵਨਾ

ਕੇਜਰੀਵਾਲ ਐਤਵਾਰ ਨੂੰ ਲੁਧਿਆਣਾ ਵਿਚ ਮਿਲਣੀ ਸਮਾਰੋਹ ਵਿਚ ਹਿੱਸਾ ਲੈਣ ਦੇ ਨਾਲ-ਨਾਲ 3 ਐਮੀਨੈਂਸ ਸਕੂਲਾਂ ਦੀ ਸ਼ੁਰੂਆਤ ਕਰਨ ਵਾਲੇ ਹਨ। ਇਹ ਤਿੰਨ ਐਮੀਨੈਂਸ ਸਕੂਲ ਬਣ ਕੇ ਤਿਆਰ ਹਨ ਤੇ ਐਤਵਾਰ ਨੂੰ ਇਹ ਪੰਜਾਬ ਦੇ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post CM ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਅੱਜ ਪਹੁੰਚਣਗੇ ਜਲੰਧਰ, 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ appeared first on Daily Post Punjabi.