Arvind Kejriwal and CM Mann flag off Archives - Daily Post Punjabi

ਕੇਜਰੀਵਾਲ ਤੇ CM ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਨੂੰ ਦਿੱਤੀ ਹਰੀ ਝੰਡੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਜਲੰਧਰ ਪਹੁੰਚੇ। ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਦਿੱਲੀ ਦੇ ਇੰਦਰ ਗਾਂਧੀ ਏਅਰਪੋਰਟ ਲਈ ਰਵਾਨਾ ਕੀਤਾ । ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੋਂ ਇਲਾਵਾ ਟਰਾਂਸਪੋਰਟ ਮੰਤਰੀ ਤੇ ਜਲੰਧਰ ਦੇ ਹੋਰ ਵਿਧਾਇਕ ਮੌਜੂਦ ਰਹੇ।

Arvind Kejriwal and CM Mann flag off

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆ ਦਾ ਧੰਨਵਾਦ ਕੀਤਾ ਹੈ । ਉਨ੍ਹਾਂ ਕਿਹਾ ਕਿ ਅਸੀਂ ਕੇਜਰੀਵਾਲ ਜੀ ਦਾ ਧੰਨਵਾਦ ਕਰਦੇ ਹਾਂ ਕਿ ਜਿੰਨ੍ਹਾਂ ਨੇ ਸਰਕਾਰੀ ਬੱਸ ਸੇਵਾ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀਆਂ ਨੂੰ ਜੋ ਕਿਹਾ ਹੈ ਅਸੀਂ ਉਹ ਸਾਰੇ ਵਾਅਦੇ ਪੂਰੇ ਕਰਾਂਗੇ।

ਇਹ ਵੀ ਪੜ੍ਹੋ: ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ

ਦੱਸ ਦੇਈਏ ਕਿ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਨਮਨ ਕੀਤਾ ਅਤੇ ਫਿਰ ਡੀਲਕਸ ਵੋਲਵੋ ਬੱਸਾਂ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਿੱਲੀ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਉਨ੍ਹਾਂ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਕੁੱਲ 55 ਵੋਲਵੋ ਬੱਸਾਂ ਚਲਾਉਣ ਦਾ ਐਲਾਨ ਕੀਤਾ ਗਿਆ ਹੈ । ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੋਲਵੋ ਸੇਵਾ ਸ਼ੁਰੂ ਕਰਨ ਲਈ ਸੀਐਮ ਮਾਨ ਦਾ ਧੰਨਵਾਦ ਕੀਤਾ ।

Arvind Kejriwal and CM Mann flag off

ਦੱਸਣਯੋਗ ਹੈ ਕਿ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਇਨ੍ਹਾਂ ਬੱਸਾਂ ਦਾ ਕਿਰਾਇਆ ਸਿਰਫ 1170 ਰੁਪਏ ਹੈ। ਪਹਿਲਾਂ ਪ੍ਰਾਈਵੇਟ ਬੱਸਾਂ ਵਿੱਚ ਹੀ ਸਫ਼ਰ 2850 ਰੁਪਏ ਵਿੱਚ ਕਰਨਾ ਪੈਂਦਾ ਸੀ। ਹੁਣ ਲੋਕਾਂ ਨੂੰ ਕਿਰਾਏ ਵਿੱਚ ਸਿੱਧਾ-ਸਿੱਧਾ 1680 ਰੁਪਏ ਦਾ ਫਾਇਦਾ ਹੋਵੇਗਾ। ਇਨ੍ਹਾਂ ਬੱਸਾਂ ਲਈ ਅੱਜ ਤੋਂ ਬੁਕਿੰਗ http://www.punbusonline.com/ ਤੇ http://www.pepsuonline.com ‘ਤੇ ਸ਼ੁਰੂ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਕੇਜਰੀਵਾਲ ਤੇ CM ਭਗਵੰਤ ਮਾਨ ਨੇ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ ਸੇਵਾ ਨੂੰ ਦਿੱਤੀ ਹਰੀ ਝੰਡੀ appeared first on Daily Post Punjabi.