Arvind Kejriwal announcement for women Archives - Daily Post Punjabi

ਗੋਆ ਪਹੁੰਚੇ ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ, ਸਾਡੀ ਸਰਕਾਰ ਬਣੀ ਤਾਂ ਮਹਿਲਾਵਾਂ ਨੂੰ ਦਿਆਂਗੇ 2500 ਰੁਪਏ ਪ੍ਰਤੀ ਮਹੀਨਾ
ਗੋਆ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । 40 ਸੀਟਾਂ ਲਈ ਫਰਵਰੀ ਵਿੱਚ ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ । ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਗੋਆ ਵਿੱਚ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਹੈ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਗੋਆ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਔਰਤਾਂ ਨੂੰ ਘਰ ਆਧਾਰ ਸਕੀਮ ਤਹਿਤ ਹਰ ਮਹੀਨੇ ਢਾਈ ਹਜ਼ਾਰ ਰੁਪਏ ਦਿੱਤੇ ਜਾਣਗੇ । ਇਸ ਤੋਂ ਇਲਾਵਾ ਉਨ੍ਹਾਂ ਨੇ ਮੁਫ਼ਤ ਬਿਜਲੀ ਅਤੇ ਪਾਣੀ ਦੇਣ ਦਾ ਵਾਅਦਾ ਵੀ ਕੀਤਾ । ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇਕਰ ਗੋਆ ਦੀ ਰਾਜਨੀਤੀ ਨੂੰ ਬਚਾਉਣਾ ਹੈ ਤਾਂ ਗੋਆ ਨੂੰ ਬੁਰੇ ਨੇਤਾਵਾਂ ਤੋਂ ਬਚਾਉਣਾ ਹੋਵੇਗਾ।

Arvind Kejriwal announcement for women

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਗੋਆ ਵਿੱਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਘਰ ਆਧਾਰ ਯੋਜਨਾ ਦੇ ਤਹਿਤ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ । ਜਿਨ੍ਹਾਂ ਔਰਤਾਂ ਨੂੰ ਇਹ ਸਕੀਮ ਨਹੀਂ ਮਿਲਦੀ ਅਤੇ ਉਹ 18 ਸਾਲ ਤੋਂ ਵੱਧ ਹਨ, ਉਨ੍ਹਾਂ ਦੇ ਖਾਤੇ ਵਿੱਚ ਹਰ ਮਹੀਨੇ 1000 ਰੁਪਏ ਟਰਾਂਸਫਰ ਕੀਤੇ ਜਾਣਗੇ।

ਇਹ ਵੀ ਪੜ੍ਹੋ: ਦਿੱਲੀ ‘ਚ ਧਰਨੇ ‘ਚ ਬੈਠਣ ‘ਤੇ ਆਪ ਦਾ ਵੱਡਾ ਪਲਟਵਾਰ, ‘ਸਿੱਧੂ ਸਿਰਫ ਡਰਾਮੇਬਾਜ਼ ਨੇ’

ਕੇਜਰੀਵਾਲ ਨੇ ਆਪਣੇ ਭਾਸ਼ਣ ਵਿੱਚ ਦੋਸ਼ ਲਾਇਆ ਕਿ ਲੋਕ ਸਿਰਫ਼ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦੇ ਹਨ, ਪਰ ਕੰਮ ਕੋਈ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਤਾਕਤ ਪੈਸੇ ਵਿੱਚ ਹੈ। ਜੇ ਤੁਹਾਡੀ ਜੇਬ ਵਿੱਚ ਪੈਸਾ ਹੈ, ਤਾਂ ਤੁਸੀਂ ਅੰਦਰੋਂ ਮਜ਼ਬੂਤ ​​ਮਹਿਸੂਸ ਕਰਦੇ ਹੋ। ਜੇਕਰ ਸਾਡੀ ਹਰ ਔਰਤ ਦੀ ਜੇਬ ਵਿੱਚ ਹਜ਼ਾਰ ਰੁਪਏ ਹਨ ਤਾਂ ਉਹ ਕੀ ਨਹੀਂ ਕਰ ਸਕਦੀ? ਉਹ ਬਹੁਤ ਆਜ਼ਾਦ ਮਹਿਸੂਸ ਕਰੇਗੀ । ਅਸੀਂ ਔਰਤਾਂ ਦੇ ਖਾਤੇ ਵਿੱਚ ਪੈਸਾ ਪਾਉਣ ਜਾ ਰਹੇ ਹਾਂ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੋਵੇਗਾ।

Arvind Kejriwal announcement for women

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੋਆ ਵਿੱਚ ਗੰਦੀ ਰਾਜਨੀਤੀ ਚੱਲ ਰਹੀ ਹੈ, ਪਰ ਹੁਣ ਆਮ ਆਦਮੀ ਪਾਰਟੀ ਵਿਕਾਸ ਦੀ ਗੱਲ ਕਰੇਗੀ। ਅਸੀਂ ਬਿਜਲੀ ਮੁਫਤ ਕਰਾਂਗੇ ਅਤੇ 24 ਘੰਟੇ ਬਿਜਲੀ ਦੇਵਾਂਗੇ। ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਗੋਆ ਪਹੁੰਚੇ ਕੇਜਰੀਵਾਲ ਦਾ ਔਰਤਾਂ ਲਈ ਵੱਡਾ ਐਲਾਨ, ਸਾਡੀ ਸਰਕਾਰ ਬਣੀ ਤਾਂ ਮਹਿਲਾਵਾਂ ਨੂੰ ਦਿਆਂਗੇ 2500 ਰੁਪਏ ਪ੍ਰਤੀ ਮਹੀਨਾ appeared first on Daily Post Punjabi.