Arvind Kejriwal appeals Archives - Daily Post Punjabi

ਰਾਜ ਸਭਾ ‘ਚ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਕੇ ਕਿਸਾਨ ਬਿੱਲਾਂ ਨੂੰ ਹਰਾਓ, ਕਿਸਾਨ ਇਹੀ ਚਾਹੁੰਦੇ ਹਨ: ਕੇਜਰੀਵਾਲ
Arvind Kejriwal appeals: ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਰਾਜ ਸਭਾ ਵਿੱਚ ਖੇਤੀ ਉਤਪਾਦਾਂ ਦਾ ਵਪਾਰ ਅਤੇ ਵਣਜ (ਤਰੱਕੀ ਅਤੇ ਸਰਲਤਾ) ਬਿੱਲ, 2020 ਅਤੇ ਕਿਸਾਨੀ (ਸਸ਼ਕਤੀਕਰਨ ਅਤੇ ਸੁਰੱਖਿਆ) ਖੇਤੀਬਾੜੀ ਸੇਵਾਵਾਂ ਬਾਰੇ ਮੁੱਲ ਅਸ਼ੋਰੈਂਸ ਅਤੇ ਸਮਝੌਤੇ ਬਿਲ, 2020 ਨੂੰ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਵਾਲੇ ਹਨ। ਪਰ ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੀਆਂ ਹਨ।

आज पूरे देश के किसानों की नज़र राज्य सभा पर है। राज्य सभा में भाजपा अल्पमत में है। मेरी सभी ग़ैर भाजपा पार्टियों से अपील है कि सब मिलकर इन तीनों बिलों को हरायें, यही देश का किसान चाहता है। https://t.co/NcEX4aYFQz
— Arvind Kejriwal (@ArvindKejriwal) September 20, 2020

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਖੇਤੀਬਾੜੀ ਬਿੱਲਾਂ ਦਾ ਵਿਰੋਧ ਕੀਤਾ ਹੈ ਅਤੇ ਗੈਰ-ਭਾਜਪਾ ਪਾਰਟੀਆਂ ਨੂੰ ਰਾਜ ਸਭਾ ਵਿੱਚ ਉਨ੍ਹਾਂ ਵਿਰੁੱਧ ਵੋਟ ਪਾਉਣ ਦੀ ਮੰਗ ਕੀਤੀ ਹੈ । ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ, ‘ਅੱਜ ਪੂਰੇ ਦੇਸ਼ ਦੇ ਕਿਸਾਨਾਂ ਦੀ ਨਜ਼ਰ ਰਾਜ ਸਭਾ ‘ਤੇ ਹੈ। ਰਾਜ ਸਭਾ ਵਿੱਚ ਭਾਜਪਾ ਘੱਟ ਗਿਣਤੀ ਵਿੱਚ ਹੈ। ਮੇਰੀ ਸਾਰੀਆਂ ਗੈਰ-ਭਾਜਪਾ ਪਾਰਟੀਆਂ ਨੂੰ ਅਪੀਲ ਹੈ ਕਿ ਸਾਰੇ ਮਿਲ ਕੇ ਇਨ੍ਹਾਂ ਤਿੰਨਾਂ ਬਿੱਲਾਂ ਨੂੰ ਹਰਾਓ, ਇਹੀ ਦੇਸ਼ ਦਾ ਕਿਸਾਨ ਚਾਹੁੰਦਾ ਹੈ।’

Arvind Kejriwal appeals

ਅਰਵਿੰਦ ਕੇਜਰੀਵਾਲ ਤੋਂ ਪਹਿਲਾਂ ਯੂਪੀ ਦੀ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ ਸੁਪਰੀਮ ਮਾਇਆਵਤੀ ਨੇ ਵੀ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਸੀ। ਮਾਇਆਵਤੀ ਨੇ ਕਿਹਾ ਸੀ ਕਿ ਕਿਸਾਨਾਂ ਨਾਲ ਸਬੰਧਤ ਦੋ ਬਿੱਲ ਲੋਕ ਸਭਾ ਵਿੱਚ ਉਨ੍ਹਾਂ ਦੀਆਂ ਸਾਰੀਆਂ ਸ਼ੰਕਾਵਾਂ ਨੂੰ ਦੂਰ ਕੀਤੇ ਬਿਨ੍ਹਾਂ ਪਾਸ ਕੀਤੇ ਗਏ ਹਨ। ਉਸ ਨਾਲ ਬਸਪਾ ਬਿਲਕੁਲ ਵੀ ਸਹਿਮਤ ਨਹੀਂ ਹੈ। ਪੂਰੇ ਦੇਸ਼ ਦਾ ਕਿਸਾਨ ਕੀ ਚਾਹੁੰਦਾ ਹੈ? ਜੇ ਕੇਂਦਰ ਸਰਕਾਰ ਇਸ ਪਾਸੇ ਧਿਆਨ ਦੇਵੇ ਤਾਂ ਇਹ ਚੰਗਾ ਰਹੇਗਾ।

ਦੱਸ ਦੇਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਬਿੱਲ ਦਾ ਵਿਰੋਧ ਕਰਦੀ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨ ਮੰਨਦੇ ਹਨ ਕਿ ਇਹ ਬਿੱਲ ਉਨ੍ਹਾਂ ਦੀਆਂ ਰੂਹਾਂ ‘ਤੇ ਹਮਲਾ ਹੈ। ਇਨ੍ਹਾਂ ਬਿੱਲਾਂ ‘ਤੇ ਸਹਿਮਤੀ ਕਿਸਾਨਾਂ ਦੇ ਮੌਤ ਦੇ ਵਾਰੰਟ ‘ਤੇ ਦਸਤਖਤ ਕਰਨ ਦੇ ਬਰਾਬਰ ਹੈ। ਕਿਸਾਨ ਏਪੀਐਮਸੀ ਅਤੇ ਐਮਐਸਪੀ ਵਿੱਚ ਤਬਦੀਲੀਆਂ ਦੇ ਵਿਰੁੱਧ ਹਨ।

The post ਰਾਜ ਸਭਾ ‘ਚ ਸਾਰੀਆਂ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਕੇ ਕਿਸਾਨ ਬਿੱਲਾਂ ਨੂੰ ਹਰਾਓ, ਕਿਸਾਨ ਇਹੀ ਚਾਹੁੰਦੇ ਹਨ: ਕੇਜਰੀਵਾਲ appeared first on Daily Post Punjabi.