Arvind Kejriwal arrived Amritsar Archives - Daily Post Punjabi

ਅੰਮ੍ਰਿਤਸਰ ‘ਚ ਰੋਡ ਸ਼ੋਅ ਲਈ ਪਹੁੰਚੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਰਾਘਵ ਚੱਢਾ ਨੇ ਕੀਤਾ ਸਵਾਗਤ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਿਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰ ਰਹੇ ਹਨ। ਰੋਡ ਸ਼ੋਅ ਲਈ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚ ਗਏ ਹਨ । ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਹਨ। ਏਅਰਪੋਰਟ ਪਹੁੰਚਣ ‘ਤੇ ਕੇਜਰੀਵਾਲ ਦਾ ਭਗਵੰਤ ਮਾਨ, ਰਾਘਵ ਚੱਢਾ, ਮੇਅਰ ਕਰਮਜੀਤ ਸਿੰਘ ਰਿੰਟੂ, ਸੁਨਾਮ ਦੇ ਨਵੇਂ ਚੁਣੇ ਵਿਧਾਇਕ ਅਮਨ ਅਰੋੜਾ ਵੱਲੋਂ ਸਵਾਗਤ ਕੀਤਾ ਗਿਆ ।

Arvind Kejriwal arrived Amritsar

ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਸੰਗਰੂਰ ਤੋਂ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਸੀ ਕਿ ਉਹ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਉੱਥੇ ਪੁੱਜਣਗੇ । ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਇੰਨਾ ਪਿਆਰ ਅਤੇ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੇ ਮੇਰੇ ਅਤੇ ਪਾਰਟੀ ਵਿੱਚ ਜੋ ਵਿਸ਼ਵਾਸ ਜਤਾਇਆ ਹੈ, ਅਸੀਂ ਉਸ ਨੂੰ ਪੂਰਾ ਕਰਾਂਗੇ।

ਇਹ ਵੀ ਪੜ੍ਹੋ: ਜਿੱਤ ਪਿੱਛੋਂ ‘ਆਪ’ ਦਾ ਪਹਿਲਾ ਰੋਡ ਸ਼ੋਅ ਅੱਜ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਕੇਜਰੀਵਾਲ ਤੇ ਮਾਨ

ਇਸ ਤੋਂ ਇਲਾਵਾ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੋਂ ਸੁਰੱਖਿਆ ਵਾਪਸ ਲੈਣ ਦੇ ਮੁੱਦੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ, ਜਦਕਿ ਥਾਣੇ ਖਾਲੀ ਰਹਿੰਦੇ ਸਨ । ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਅੰਮ੍ਰਿਤਸਰ ‘ਚ ਰੋਡ ਸ਼ੋਅ ਲਈ ਪਹੁੰਚੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਰਾਘਵ ਚੱਢਾ ਨੇ ਕੀਤਾ ਸਵਾਗਤ appeared first on Daily Post Punjabi.