Arvind Kejriwal Bail Archives - Daily Post Punjabi

ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਬੋਲੇ CM ਮਾਨ, ਕਿਹਾ- ‘ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ’
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । CM ਮਾਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਕਿਹਾ ਕਿ ਆਖ਼ਿਰ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।

CM Bhagwant Mann first statement

CM ਮਾਨ ਨੇ ਟਵੀਟ ਕਰਦਿਆਂ ਲਿਖਿਆ,”ਆਖ਼ਿਰ ਸੱਚਾਈ ਦੀ ਹੋਈ ਜਿੱਤ… ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ… ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ…ਇਨਕਲਾਬ ਜ਼ਿੰਦਾਬਾਦ।”

ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ ! CBI ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਦੱਸ ਦਈਏ ਕਿ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ । ਸੁਪਰੀਮ ਕੋਰਟ ਦੀ ਬੈਂਚ ਨੇ ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚਲਕੇ ਅਤੇ ਦੋ ਜ਼ਮਾਨਤ ਰਾਸ਼ੀਆਂ ‘ਤੇ ਜ਼ਮਾਨਤ ਦਿੱਤੀ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੇਜਰੀਵਾਲ ਨੂੰ ਜ਼ਮਾਨਤ ਮਿਲਣ ‘ਤੇ ਬੋਲੇ CM ਮਾਨ, ਕਿਹਾ- ‘ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ’ appeared first on Daily Post Punjabi.

ਅਰਵਿੰਦ ਕੇਜਰੀਵਾਲ ਨਹੀਂ ਆਉਣਗੇ ਜੇਲ੍ਹ ਤੋਂ ਬਾਹਰ, ਦਿੱਲੀ ਹਾਈਕੋਰਟ ਨੇ ਜਮਾਨਤ ‘ਤੇ ਲਗਾਈ ਰੋਕ
ਦਿੱਲੀ ਦੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਾ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਕਿਹਾ ਕਿ ਸੁਣਵਾਈ ਤੱਕ ਹੇਠਲੀ ਅਦਾਲਤ ਦੇ ਹੁਕਮ ‘ਤੇ ਰੋਕ ਰਹੇਗੀ। ਯਾਨੀ ਕੇਜਰੀਵਾਲ ਉਦੋਂ ਤੱਕ ਤਿਹਾੜ ਜੇਲ੍ਹ ਤੋਂ ਰਿਹਾਅ ਨਹੀਂ ਹੋਣਗੇ, ਜਦੋਂ ਤੱਕ ਹਾਈਕੋਰਟ ਮਾਮਲੇ ਦੀ ਸੁਣਵਾਈ ਨਹੀਂ ਕਰਦਾ।

Arvind Kejriwal Bail cancel

ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ, “ਹੇਠਲੀ ਅਦਾਲਤ ਦਾ ਹੁਕਮ ਉਦੋਂ ਤੱਕ ਪ੍ਰਭਾਵੀ ਨਹੀਂ ਹੋਵੇਗਾ ਜਦੋਂ ਤੱਕ ਅਸੀਂ ਮਾਮਲੇ ਦੀ ਸੁਣਵਾਈ ਨਹੀਂ ਕਰਦੇ। ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਈਡੀ ਨੇ ਦਲੀਲ ਦਿੱਤੀ ਕਿ ਸਾਨੂੰ ਹੇਠਲੀ ਅਦਾਲਤ ਵਿੱਚ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਨਹੀਂ ਮਿਲਿਆ। ਇਸ ਦੇ ਜਵਾਬ ਵਿੱਚ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਅਜਿਹਾ ਕਹਿਣਾ ਠੀਕ ਨਹੀਂ ਹੈ।ਦਰਅਸਲ, ਵੀਰਵਾਰ (20 ਜੂਨ, 2024) ਨੂੰ ਹੀ ਹੇਠਲੀ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ। ਅਜਿਹੇ ‘ਚ ਕੇਜਰੀਵਾਲ ਸ਼ੁੱਕਰਵਾਰ (21 ਜੂਨ, 2024) ਨੂੰ ਤਿਹਾੜ ਜੇਲ ‘ਚੋਂ ਬਾਹਰ ਆ ਸਕਦੇ ਸਨ ਪਰ ਹਾਈ ਕੋਰਟ ਨੇ ਫਿਲਹਾਲ ਇਸ ‘ਤੇ ਰੋਕ ਲਗਾ ਦਿੱਤੀ ਹੈ।

ਈਡੀ ਨੇ ਵੀਰਵਾਰ ਨੂੰ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਕੇਜਰੀਵਾਲ ਅਪਰਾਧ ਦੀ ਕਥਿਤ ਕਮਾਈ ਅਤੇ ਸਹਿ-ਦੋਸ਼ੀ ਨਾਲ ਜੁੜੇ ਹੋਏ ਹਨ। ਇਸ ਦੇ ਨਾਲ ਹੀ ਕੇਜਰੀਵਾਲ ਦੇ ਵਕੀਲ ਨੇ ਕਿਹਾ ਸੀ ਕਿ ਕੇਂਦਰੀ ਜਾਂਚ ਏਜੰਸੀ ਕੋਲ ਇਸ ਸਬੰਧੀ ਕੋਈ ਸਬੂਤ ਨਹੀਂ ਹੈ। ਅਜਿਹੇ ‘ਚ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ। ਈਡੀ ਨੇ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਵਿੱਚ ਹੋਈਆਂ ਬੇਨਿਯਮੀਆਂ ਦਾ ਮੁੱਖ ਸਾਜ਼ਿਸ਼ਕਰਤਾ ਹੈ। ਇਸ ਪੂਰੇ ਮਾਮਲੇ ਵਿੱਚ ‘ਆਪ’ ਦੇ ਕਈ ਹੋਰ ਆਗੂ ਵੀ ਸ਼ਾਮਲ ਹੋਏ ਹਨ। ‘ਆਪ’ ਨੇ ਇਸ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਸਭ ਕੁਝ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਅਰਵਿੰਦ ਕੇਜਰੀਵਾਲ ਨਹੀਂ ਆਉਣਗੇ ਜੇਲ੍ਹ ਤੋਂ ਬਾਹਰ, ਦਿੱਲੀ ਹਾਈਕੋਰਟ ਨੇ ਜਮਾਨਤ ‘ਤੇ ਲਗਾਈ ਰੋਕ appeared first on Daily Post Punjabi.