Arvind Kejriwal challenges arrest Archives - Daily Post Punjabi

ਹਾਈ ਕੋਰਟ ਪਹੁੰਚੇ CM ਕੇਜਰੀਵਾਲ, CBI ਦੀ ਗ੍ਰਿਫ਼ਤਾਰੀ ਤੇ ਰਿਮਾਂਡ ਖਿਲਾਫ਼ ਦਾਇਰ ਕੀਤੀ ਪਟੀਸ਼ਨ
ਦਿੱਲੀ ਸ਼.ਰਾਬ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ CM ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ । ਦਿੱਲੀ ਸ਼.ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਦੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ । ਦੱਸ ਦੇਈਏ ਕਿ ਹਾਲ ਹੀ ਵਿੱਚ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ।

Arvind Kejriwal challenges arrest

ਅਰਵਿੰਦ ਕੇਜਰੀਵਾਲ ਨੇ ਆਪਣੀ ਪਟੀਸ਼ਨ ਵਿੱਚ ਸੀਬੀਆਈ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ । ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਇੱਕ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜਿਆ ਗਿਆ ਸੀ । ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼.ਰਾਬ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸ਼ਨੀਵਾਰ ਨੂੰ ਰਾਊਜ਼ ਐਵੇਨਿਊ ਅਦਾਲਤ ਨੇ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ । ਅਰਵਿੰਦ ਕੇਜਰੀਵਾਲ ਨੂੰ CBI ਨੇ ਤਿੰਨ ਦਿਨਾਂ ਦੀ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਸੀ । ਸੀਬੀਆਈ ਨੇ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜਣ ਦੀ ਬੇਨਤੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਿਰਾਸਤ “ਜਾਂਚ ਅਤੇ ਨਿਆਂ ਦੇ ਹਿੱਤ ਵਿੱਚ” ਜ਼ਰੂਰੀ ਹੈ।

Arvind Kejriwal challenges arrest

ਦੱਸ ਦੇਈਏ ਕਿ ਸੀਬੀਆਈ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਈਡੀ ਇਸ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ । ED ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲੀ ਸੀ, ਜਿਸ ‘ਤੇ ਦਿੱਲੀ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ ਤੇ ਹੁਣ ਮਾਮਲਾ ਸੁਪਰੀਮ ਕੋਰਟ ਵਿੱਚ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਹਾਈ ਕੋਰਟ ਪਹੁੰਚੇ CM ਕੇਜਰੀਵਾਲ, CBI ਦੀ ਗ੍ਰਿਫ਼ਤਾਰੀ ਤੇ ਰਿਮਾਂਡ ਖਿਲਾਫ਼ ਦਾਇਰ ਕੀਤੀ ਪਟੀਸ਼ਨ appeared first on Daily Post Punjabi.