Arvind kejriwal congratulates sangat Archives - Daily Post Punjabi

ਅਰਵਿੰਦ ਕੇਜਰੀਵਾਲ ਨੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਟਵੀਟ ਕਰ ਦਿੱਤੀ ਵਧਾਈ
ਸਿੱਖ ਕੌਮ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਵਿੱਚੋਂ ਸਭ ਤੋਂ ਛੋਟੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਹੈ।

Arvind kejriwal congratulates sangat

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਯਾਨੀ ਕਿ ਅੱਜ ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ । ਇਸ ਸਬੰਧੀ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ,”ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ।”

Arvind kejriwal congratulates sangat

ਦੱਸ ਦੇਈਏ ਕਿ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦਾ ਜਨਮ ਮਾਤਾ ਜੀਤੋ ਜੀ ਦੀ ਪਾਵਨ ਕੁੱਖੋ 1698 ਈ: ਨੂੰ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਸ੍ਰੀ ਆਨੰਦਪੁਰ ਸਾਹਿਬ ਹੋਇਆ। ਕਲਗੀਧਰ ਪਿਤਾ ਮਹਾਰਾਜ ਦੇ ਚੌਹਾਂ ਸਾਹਿਬਜ਼ਾਦਿਆਂ ਵਿੱਚੋਂ ਬਾਬਾ ਫ਼ਤਿਹ ਸਿੰਘ ਜੀ ਸਭ ਤੋਂ ਛੋਟੇ ਸਨ। ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ‘ਤੇ ਸੰਗਤ ਵਿੱਚ ਬੜੀਆਂ ਖੁਸ਼ੀਆਂ ਮਨਾਈਆਂ ਗਈਆਂ ਤੇ ਗੁਰੂ ਨਾਨਕ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਹੋਈ ਸੀ ।

ਇਹ ਵੀ ਪੜ੍ਹੋ: ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਓ ਜਾਣਦੇ ਹਾਂ ਉਨ੍ਹਾਂ ਦੇ ਜੀਵਨ ਇਤਿਹਾਸ ਨਾਲ ਜੁੜੀਆਂ ਕੁੱਝ ਗੱਲਾਂ

ਗੌਰਤਲਬ ਹੈ ਕਿ ਛੋਟੇ ਸਾਹਿਬਜ਼ਾਦੇ 26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਰ ਖਾਂ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤੇ ਗਏ ਸਨ। ਦੋਹਾਂ ਸਾਹਿਬਜ਼ਾਦਿਆਂ ਦੀ ਉਮਰ ਉਸ ਸਮੇਂ ਉਮਰ ਛੇ ਤੇ ਅੱਠ ਸਾਲ ਸੀ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਅਰਵਿੰਦ ਕੇਜਰੀਵਾਲ ਨੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਟਵੀਟ ਕਰ ਦਿੱਤੀ ਵਧਾਈ appeared first on Daily Post Punjabi.