arvind kejriwal golden temple Archives - Daily Post Punjabi

ਜੇਲ੍ਹ ‘ਚੋਂ ਬਾਹਰ ਆਉਣ ਮਗਰੋਂ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਜਰੀਵਾਲ, CM ਮਾਨ ਸਣੇ ਟੇਕਿਆ ਮੱਥਾ
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹਨ, ਅੱਜ (ਵੀਰਵਾਰ) ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚ ਗਏ ਹਨ। ਉਹ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਸਨ। ਅਰਵਿੰਦ ਕੇਜਰੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਲਈ ਰਵਾਨਾ ਹੋ ਗਏ।

ਇਸ ਮਗਰੋਂ ਉਹ ‘ਆਪ’ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣਗੇ। ਸ਼ਾਮ 6 ਵਜੇ ਉਹ ਲਾਹੌਰੀ ਗੇਟ ਵਿਖੇ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ, ਜਦੋਂ ਕਿ ਕੱਲ੍ਹ ਉਹ ਰਾਮ ਤੀਰਥ ਦੇ ਦਰਸ਼ਨਾਂ ਨੂੰ ਜਾਣਗੇ।

ਇਸ ਦੇ ਨਾਲ ਹੀ ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਇਸ ਵਾਰ 2.5 ਲੱਖ ਵੋਟਾਂ ਨਾਲ ਚੋਣ ਜਿੱਤਣਗੇ। ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਉਨ੍ਹਾਂ ਦੇ ਨਾਲ ਆਏ ਹਨ।

ਜੇਲ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ‘ਤੇ ਹਨ। ਇਸ ਤੋਂ ਪਹਿਲਾਂ ਉਹ ਮਾਰਚ ਵਿੱਚ ਗ੍ਰਿਫ਼ਤਾਰੀ ਤੋਂ ਪਹਿਲਾਂ ਪੰਜਾਬ ਆਏ ਸਨ। ਉਨ੍ਹਾਂ ਨੇ 12 ਮਾਰਚ ਨੂੰ ਮੋਹਾਲੀ ‘ਚ ‘ਆਪ’ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖੁਦ ਪੰਜਾਬ ਚੋਣਾਂ ਦੀ ਕਮਾਨ ਸੰਭਾਲ ਰਹੇ ਸਨ।

ਇਹ ਵੀ ਪੜ੍ਹੋ : ‘ਮਨੀ ਲਾਂਡਰਿੰਗ ਕੇਸ ‘ਚ ED ਨਹੀਂ ਕਰ ਸਕਦੀ ਦੋਸ਼ੀ ਨੂੰ ਗ੍ਰਿਫ਼ਤਾਰ ਜੇ..’, ਸੁਪਰੀਮ ਕੋਰਟ ਨੇ ਦਿੱਤਾ ਵੱਡਾ ਹੁਕਮ

ਜੇਲ੍ਹ ਜਾਣ ਤੋਂ ਬਾਅਦ ਵੀ ‘ਆਪ’ ਸੁਪਰੀਮੋ ਪੂਰੀ ਚੋਣ ਮੁਹਿੰਮ ‘ਤੇ ਨਜ਼ਰ ਰੱਖ ਰਹੇ ਸਨ। ਜੇਲ੍ਹ ਵਿੱਚ ਉਹ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਵਕੀਲਾਂ ਨੂੰ ਲਗਾਤਾਰ ਮਿਲਦੇ ਰਹੇ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇੱਕ ਮਹੀਨੇ ਵਿੱਚ ਦੋ ਵਾਰ ਉਨ੍ਹਾਂ ਨੂੰ ਮਿਲੇ ਤੇ ਚੋਣਾਂ ਅਤੇ ਸੂਬੇ ਦੀ ਸਮੁੱਚੀ ਸਥਿਤੀ ਬਾਰੇ ਅਪਡੇਟ ਕੀਤਾ ਸੀ।

ਇਸ ਦੇ ਨਾਲ ਹੀ ਭਗਵੰਤ ਮਾਨ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਵਾਂਗ ਮੰਨਦੇ ਹਨ। ਇਸ ਗੱਲ ਦਾ ਖੁਲਾਸਾ ਖੁਦ ਮੁੱਖ ਮੰਤਰੀ ਨੇ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਦੀ 2011 ਵਿੱਚ ਮੌਤ ਹੋ ਗਈ ਸੀ। ਅਜਿਹੇ ‘ਚ ਉਨ੍ਹਾਂ ਦੇ ਵਿਆਹ ਸਮੇਂ ਕੇਜਰੀਵਾਲ ਨੇ ਪਿਤਾ ਦਾ ਫਰਜ਼ ਨਿਭਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜੇਲ੍ਹ ‘ਚੋਂ ਬਾਹਰ ਆਉਣ ਮਗਰੋਂ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਜਰੀਵਾਲ, CM ਮਾਨ ਸਣੇ ਟੇਕਿਆ ਮੱਥਾ appeared first on Daily Post Punjabi.