Arvind Kejriwal In Punjab Archives - Daily Post Punjabi

ਸਾਨੂੰ ਇੱਕ ਮੌਕਾ ਦਿਓ, ਜੇਕਰ ਕੰਮ ਨਾ ਕੀਤਾ ਤਾਂ ਅਗਲੀ ਵਾਰ ਵੋਟ ਵੀ ਨਹੀਂ ਮੰਗਾਂਗਾ : ਕੇਜਰੀਵਾਲ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਬਹੁਤ ਜ਼ਿਆਦਾ ਸਰਗਰਮ ਹੈ। ਇਸੇ ਵਿਚਾਲੇ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਸ਼ਨੀਵਾਰ ਨੂੰ ਫੇਰੀ ਦੇ ਦੂਜੇ ਦਿਨ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿਖੇ ਵਪਾਰੀਆਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ ਵਪਾਰੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸਾਨੂੰ ਇਸ ਵਾਰ ਇੱਕ ਮੌਕਾ ਦਿਓ, ਜੇ ਅਸੀਂ ਕੰਮ ਨਾ ਕੀਤਾ ਤਾਂ ਅਗਲੀ ਵਾਰ ਪੰਜਾਬ ਵਿੱਚ ਵੋਟ ਮੰਗਣ ਨਹੀਂ ਆਵਾਂਗੇ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਹੈ ਕਿ ਦੇਸ਼ ਵਿੱਚ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਬਣਨਾ ਚਾਹੀਦਾ ਹੈ ਪਰ ਇਸ ਦਾ ਮਕਸਦ ਕਿਸੇ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੋਣਾ ਚਾਹੀਦਾ।

Arvind Kejriwal in Punjab

ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦਿੱਲੀ ਦੇ ਲੋਕਾਂ ਨੇ ਮੈਨੂੰ ਵੋਟ ਨਹੀਂ ਸੀ ਦਿੱਤੀ, ਹੁਣ ਦੇਣ ਲੱਗ ਪਏ ਹਨ ਕਿਉਂਕਿ ਮੈਂ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਦੇ ਵੀ ਲੋਕਾਂ ਨੂੰ ਡਰਾਇਆ ਨਹੀਂ ਹੈ । ਜੇ ਅਸੀਂ ਲੋਕਾਂ ਨੂੰ ਡਰਾਉਂਦੇ ਤਾਂ ਮੈਂ ਇੱਥੇ ਕੁਝ ਵੀ ਕਹਿਣ ਦੀ ਹਿੰਮਤ ਨਾ ਕਰਦਾ। ਉਨ੍ਹਾਂ ਕਿਹਾ ਕਿ ਹੁਣ ਮੈਂ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣਾ ਚਾਹੁੰਦਾ ਹਾਂ। ਮੈਨੂੰ ਪੰਜ ਸਾਲ ਦੇ ਦਿਓ ਅਤੇ ਸਾਨੂੰ ਵੇਖੋ।

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਕਿਹਾ- “ਉਮੀਦ ਹੈ ਧੂਰੀ ਦੇ ਲੋਕ ਪਹਿਲਾਂ ਵਰਗਾ ਪਿਆਰ ਦੇਣਗੇ”

ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਧਰਮਾਂ ਬਾਰੇ ਬੋਲਦਿਆਂ ਕਿਹਾ ਕਿ ਧਰਮ ਪੂਰੀ ਤਰ੍ਹਾਂ ਨਿੱਜੀ ਮਾਮਲਾ ਹੈ। ਹਰ ਕਿਸੇ ਨੂੰ ਆਪਣੇ ਵਿਸ਼ਵਾਸ ਅਨੁਸਾਰ ਪੂਜਾ ਕਰਨ ਦਾ ਅਧਿਕਾਰ ਹੈ। ਧਰਮ ਪਰਿਵਰਤਨ ਵਿਰੁੱਧ ਕਾਨੂੰਨ ਜ਼ਰੂਰ ਹੋਣਾ ਚਾਹੀਦਾ ਹੈ ਪਰ ਇਸ ਦੀ ਵਰਤੋਂ ਕਿਸੇ ਨੂੰ ਗਲਤ ਤਰੀਕੇ ਨਾਲ ਧਮਕਾਉਣ ਲਈ ਨਹੀਂ ਹੋਣੀ ਚਾਹੀਦੀ। ਕਿਸੇ ਨੂੰ ਵੀ ਧਰਮ ਪਰਿਵਰਤਨ ਦੀ ਆੜ ਵਿੱਚ ਡਰਾਉਣਾ ਗਲਤ ਹੈ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post ਸਾਨੂੰ ਇੱਕ ਮੌਕਾ ਦਿਓ, ਜੇਕਰ ਕੰਮ ਨਾ ਕੀਤਾ ਤਾਂ ਅਗਲੀ ਵਾਰ ਵੋਟ ਵੀ ਨਹੀਂ ਮੰਗਾਂਗਾ : ਕੇਜਰੀਵਾਲ appeared first on Daily Post Punjabi.

ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ, ਕਰ ਸਕਦੇ ਹਨ CM ਚਿਹਰੇ ਦਾ ਐਲਾਨ
ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ । ਅੱਜ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕਰਨਗੇ । ਜਿੱਥੇ ਉਹ ਆਪਣੀ ਦੂਜੀ ਗਾਰੰਟੀ ਦਾ ਐਲਾਨ ਕਰ ਸਕਦੇ ਹਨ, ਜੋ ਰੁਜ਼ਗਾਰ ਤੇ ਰੁਜ਼ਗਾਰ ਭੱਤਿਆਂ ਨੂੰ ਲੈ ਕੇ ਹੋਵੇਗੀ। ਇਸ ਤੋਂ ਇਲਾਵਾ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਵੱਲੋਂ CM ਚਿਹਰੇ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

Arvind Kejriwal in Punjab

ਜ਼ਿਕਰਯੋਗ ਹੈ ਕਿ ਉਹ ਬੀਤੇ ਦਿਨ ਦੁਪਹਿਰ ਤੋਂ ਬਾਅਦ ਉਨ੍ਹਾਂ ਨੇ ਵਪਾਰੀਆਂ ਦੇ ਨਾਲ ਬੈਠਕ ਕੀਤੀ ਤੇ ਕਾਂਗਰਸ ਨੂੰ 5 ਮੁੱਦਿਆਂ ਨੂੰ ਹਰ ਕਰਨ ਦਾ ਚੈਲੈਂਜ ਦਿੱਤਾ। ਅਰਵਿੰਦ ਕੇਜਰੀਵਾਲ ਨੇ ਦੇਰ ਰਾਤ ਤੱਕ ਪਾਰਟੀ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨਾਲ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਵੀ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕੁਝ ਵੱਡੇ ਉਦਯੋਗਪਤੀਆਂ ਨਾਲ ਮੁਲਾਕਾਤ ਵੀ ਕੀਤੀ।

Arvind Kejriwal in Punjab

ਦੱਸਿਆ ਜਾ ਰਿਹਾ ਹੈ ਕਿ ਅੱਜ ਹੋਣ ਵਾਲੀ ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਵੱਲੋਂ ਦੂਜੀ ਗਾਰੰਟੀ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਦੌਰਾਨ ਕੇਜਰੀਵਾਲ ਰੁਜ਼ਗਾਰ ਦੇਣ ਤੇ ਰੁਜ਼ਗਾਰ ਭੱਤੇ ਦੀ ਰਕਮ ਵਧਾਉਣ ਦੀ ਗੱਲ ਕਰ ਸਕਦੇ ਹਨ।

ਇਹ ਵੀ ਪੜ੍ਹੋ: CM ਚੰਨੀ ਵੱਲੋਂ ਪਾਬੰਦੀਆਂ ‘ਚ ਢਿੱਲ, ਅੰਦਰੂਨੀ ਇਕੱਠ 150 ਤੋਂ ਵਧਾ ਕੇ 300 ਅਤੇ ਬਾਹਰੀ ਇਕੱਠ 300 ਤੋਂ 500 ਤੱਕ ਕਰਨ ਦੇ ਦਿੱਤੇ ਹੁਕਮ

ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਕਾਂਗਰਸ ਵਿੱਚ ਜਾਰੀ ਕਾਟੋ-ਕਲੇਸ਼ ਤੇ ਵਪਾਰਿਕ ਸੰਗਠਨਾਂ ਨਾਲ ਹੋਈ ਗੱਲਬਾਤ ‘ਤੇ ਵੀ ਆਪਣਾ ਪੱਖ ਰੱਖ ਸਕਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਜ਼ਰੂਰਤ ਮੰਦਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

ਇਹ ਵੀ ਦੇਖੋ: ਵੱਡੀ ਖੁਸ਼ਖਬਰੀ ! New Zealand ਨੇ ਰਾਤੋ-ਰਾਤ ਪੱਕੇ ਕੀਤੇ ਸਾਰੇ ਪੰਜਾਬੀ… | New Zealand | New Zealand Punjabi

The post ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ, ਕਰ ਸਕਦੇ ਹਨ CM ਚਿਹਰੇ ਦਾ ਐਲਾਨ appeared first on Daily Post Punjabi.

ਅੱਜ Kejriwal ਪੰਜਾਬ ਮੁੱਖ ਮੰਤਰੀ ਚਹਿਰੇ ਦਾ ਕਰਨਗੇ ਐਲਾਨ? ਦਿੱਲੀ CM ਅੰਮ੍ਰਿਤਸਰ ਪਹੁੰਚੇ | LIVE
The post ਅੱਜ Kejriwal ਪੰਜਾਬ ਮੁੱਖ ਮੰਤਰੀ ਚਹਿਰੇ ਦਾ ਕਰਨਗੇ ਐਲਾਨ? ਦਿੱਲੀ CM ਅੰਮ੍ਰਿਤਸਰ ਪਹੁੰਚੇ | LIVE appeared first on Daily Post Punjabi.