Arvind kejriwal on drugs Archives - Daily Post Punjabi

ਪੰਜਾਬ ‘ਚ ਹੁਣ ਇਮਾਨਦਾਰ ਸਰਕਾਰ, ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ ਨਸ਼ੇ ਨੂੰ ਲੈ ਕੇ CM ਮਾਨ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਇੱਕ ਐਕਸ਼ਨ ਪਲਾਨ ਬਣਾਇਆ ਗਿਆ । ਨਸ਼ੇ ਦੇ ਖਾਤਮੇ ਲਈ ਸੀਨੀਅਰ ਅਧਿਕਾਰੀਆਂ ਦੀ ਬੈਠਕ ਵਿੱਚ CM ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਬਿਨ੍ਹਾਂ ਕਿਸੇ ਦਬਾਅ ਦੇ ਹਰ ਦੋਸ਼ੀ ਖ਼ਿਲਾਫ਼ ਸਖਤ ਕਾਰਵਾਈ ਦੇ ਆਦੇਸ਼ ਦਿੱਤੇ।

Arvind kejriwal on drugs

ਪੰਜਾਬ ਦੇ CM ਮਾਨ ਦੇ ਇਸ ਫੈਸਲੇ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ- “ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ । ਨਸ਼ੇ ਦੇ ਵਪਾਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਪੂਰੀ ਤਨਦੇਹੀ ਨਾਲ ਇਸ ਸਮੱਸਿਆ ਦਾ ਹੱਲ ਕਰੇਗੀ।”

ਇਹ ਵੀ ਪੜ੍ਹੋ: ਸਿੱਖਿਆ ਅਧਿਕਾਰੀ ਦਾ ਵੱਡਾ ਹੁਕਮ, ਹੁਣ ਸਕੂਲ ‘ਚ ਪੜ੍ਹਾਉਣ ਸਮੇਂ ਅਧਿਆਪਕ ਨਹੀਂ ਵਰਤ ਸਕਣਗੇ ਮੋਬਾਈਲ ਫੋਨ

ਅਰਵਿੰਦ ਕੇਜਰੀਵਾਲ ਨੇ ਇਹ ਟਵੀਟ ਭਗਵੰਤ ਮਾਨ ਵੱਲੋਂ ਕੀਤੇ ਗਏ ਟਵੀਟ ਨੂੰ ਰੀਟਵੀਟ ਕਰਦਿਆਂ ਕੀਤਾ ਹੈ। ਦੱਸ ਦੇਈਏ ਕਿ CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ।”

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ‘ਚ ਹੁਣ ਇਮਾਨਦਾਰ ਸਰਕਾਰ, ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ appeared first on Daily Post Punjabi.