Arvind kejriwal on Gujarat elections Archives - Daily Post Punjabi

CM ਕੇਜਰੀਵਾਲ ਦੀ ਵੱਡੀ ਭਵਿੱਖਬਾਣੀ, “ਇਸ ਵਾਰ ਗੁਜਰਾਤ ‘ਚ ਬਣ ਰਹੀ AAP ਦੀ ਸਰਕਾਰ”
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਹਰ ਪਾਰਟੀ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ । ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ CM ਕੇਜਰੀਵਾਲ ਨੇ ਵੀ ਐਤਵਾਰ ਨੂੰ ਚੋਣ ਪ੍ਰਚਾਰ ਦੌਰਾਨ ਵੱਡੀ ਭਵਿੱਖਬਾਣੀ ਕੀਤੀ ਹੈ । ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ।

Arvind kejriwal on Gujarat elections

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 27 ਸਾਲਾਂ ਵਿੱਚ ਪਹਿਲੀ ਵਾਰ ਭਾਜਪਾ ਇੰਨੀ ਬੌਖਲਾਈ ਹੈ। ਇੱਥੇ ਲੋਕ ਡਰੇ ਹੋਏ ਹਨ । ਮੈਂ ਪਹਿਲੀ ਵਾਰ ਸੁਣਿਆ ਹੈ ਕਿ ਵੋਟਰ ਇਹ ਦੱਸਣ ਤੋਂ ਡਰਦੇ ਹਨ ਕਿ ਉਹ ਕਿਸ ਨੂੰ ਵੋਟ ਦੇ ਰਹੇ ਹਨ । ਭਾਜਪਾ ਦੇ ਵੋਟਰ ‘ਆਪ’ ਨੂੰ ਵੋਟ ਪਾਉਣ ਜਾ ਰਹੇ ਹਨ। ਅੱਜ ਮੈਂ ਇੱਕ ਭਵਿੱਖਬਾਣੀ ਲਿਖਣ ਜਾ ਰਿਹਾ ਹਾਂ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਾਹੀਂ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 86 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਅਗਲੀ ਵਾਰ 95% ਲੋਕਾਂ ਦਾ ਬਿੱਲ ਆਵੇਗਾ ਜ਼ੀਰੋ: CM ਮਾਨ

ਇਸ ਤੋਂ ਇਲਾਵਾ ‘ਆਪ’ ਕਨਵੀਨਰ ਨੇ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ 31 ਜਨਵਰੀ ਤੱਕ ਪੁਰਾਣੀ ਪੈਨਸ਼ਨ ਸਕੀਮ ਜਾਰੀ ਕਰ ਦਿੱਤੀ ਜਾਵੇਗੀ । ਇੱਥੇ ਕੱਚੇ ਕਾਮੇ, ਡਰਾਈਵਰ, ਕੰਡਕਟਰ, ਹੋਮ ਗਾਰਡ ਤੇ ਵਰਕਰ ਹਨ, ਉਨ੍ਹਾਂ ਦੇ ਕਈ ਮਸਲੇ ਹਨ । ਅਸੀਂ ਕਰਮਚਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗੇ।

Arvind kejriwal on Gujarat elections

ਕੇਜਰੀਵਾਲ ਨੇ ਕਿਹਾ ਕਿ ਮੇਰੀ ਭਵਿੱਖਬਾਣੀ ਸਹੀ ਨਿਕਲਦੀ ਹੈ । 2014 ਵਿੱਚ ਜਦੋਂ ਦਿੱਲੀ ਵਿੱਚ ਚੋਣਾਂ ਹੋਈਆਂ ਤਾਂ ਮੈਂ ਇੱਕ ਪੱਤਰਕਾਰ ਨੂੰ ਲਿਖ ਕੇ ਦਿੱਤਾ ਸੀ ਕਿ ਇਸ ਵਾਰ ਕਾਂਗਰਸ ਨੂੰ ਜ਼ੀਰੋ ਸੀਟਾਂ ਮਿਲਣਗੀਆਂ । ਕਿਸੇ ਨੇ ਯਕੀਨ ਨਹੀਂ ਕੀਤਾ ਪਰ ਕਾਂਗਰਸ ਦੀ ਜ਼ੀਰੋ ਸੀਟ ਆਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਕੇਜਰੀਵਾਲ ਦੀ ਵੱਡੀ ਭਵਿੱਖਬਾਣੀ, “ਇਸ ਵਾਰ ਗੁਜਰਾਤ ‘ਚ ਬਣ ਰਹੀ AAP ਦੀ ਸਰਕਾਰ” appeared first on Daily Post Punjabi.