Arvind Kejriwal Press Conference Archives - Daily Post Punjabi

ਦਿੱਲੀ ਸਰਕਾਰ ਵੱਲੋਂ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਤੇ ਸਿਹਤ ਕਰਮੀਆਂ ਦੇ ਨਾਮ, ਜਨਤਾ ਕਰੇਗੀ ਚੋਣ: ਕੇਜਰੀਵਾਲ
ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਪਦਮ ਪੁਰਸਕਾਰਾਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਦਮ ਪੁਰਸਕਾਰਾਂ ਲਈ ਕੇਂਦਰ ਸਰਕਾਰ ਨੂੰ ਨਾਮ ਭੇਜੇ ਜਾਣਗੇ, ਪਰ ਉਹ ਸਿਰਫ਼ ਡਾਕਟਰਾਂ ਅਤੇ ਸਿਹਤ ਕਾਮਿਆਂ ਦੇ ਹੋਣਗੇ ।

Arvind Kejriwal Press Conference

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਡਿਜੀਟਲ ਇੱਕ ਪ੍ਰੈਸ ਕਾਨਫਰੰਸ ਰਾਹੀਂ ਆਪਣੀ ਸਰਕਾਰ ਦੇ ਵੱਡੇ ਫੈਸਲੇ ਦੇ ਬਾਰੇ ਜਾਕਾਰੀ ਦਿੱਤੀ ਹੈ।ਦਰਅਸਲ, ਦਿੱਲੀ ਸਰਕਾਰ ਵੱਲੋਂ ਇੱਕ ਈ-ਮੇਲ ਆਈਡੀ padmaawards.delhi@gmail.com ਵੀ ਦੱਸੀ ਗਈ ਹੈ, ਜਿਸ ’ਤੇ ਜਨਤਾ ਖ਼ੁਦ ਡਾਕਟਰਾਂ ਦੇ ਨਾਂ ਦੱਸ ਸਕਦੀ ਹੈ, ਜਿਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਸ਼ਾਨਦਾਰ ਕੰਮ ਕੀਤਾ ਹੈ ।

ਇਹ ਵੀ ਪੜ੍ਹੋ: ਅਸਾਮ-ਮਿਜ਼ੋਰਮ ਦੇ ਲੋਕ ਹੋਏ ਆਹਮੋ ਸਾਹਮਣੇ ! ਅਸਾਮ ਪੁਲਿਸ ਦੇ 6 ਜਵਾਨ ਸ਼ਹੀਦ, 50 ਲੋਕ ਜ਼ਖਮੀ, CRPF ਤੈਨਾਤ, ਦੇਖੋ ਵੀਡੀਓ

ਇਸ ਪ੍ਰੈਸ ਕਾਨਫਰੰਸ ਦੀ ਸ਼ੁਰੂਆਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਕਾਲ ਵਿੱਚ ਲਗਾਤਾਰ ਕੰਮ ਕਰਨ ਵਾਲੇ ਸਿਹਤ ਕਾਮਿਆਂ, ਡਾਕਟਰਾਂ ਅਤੇ ਨਰਸਾਂ ਦੇ ਅਸੀਂ ਧੰਨਵਾਦੀ ਰਹਾਂਗੇ । ਉਨ੍ਹਾਂ ਕਿਹਾ ਕਿ ਡਾਕਟਰ, ਨਰਸ ਅਤੇ ਸਿਹਤ ਕਾਮੇ ਜਿਸ ਤਰ੍ਹਾਂ 24-24 ਘੰਟੇ ਕੰਮ ਕਰ ਰਹੇ ਹਨ, ਉਸ ਦੇ ਲਈ ਦੇਸ਼ ਹੀ ਨਹੀਂ ਪੂਰੀ ਦੁਨੀਆ ਉਨ੍ਹਾਂ ਦੀ ਧੰਨਵਾਦੀ ਹੈ।

Arvind Kejriwal Press Conference

ਕੇਜਰੀਵਾਲ ਨੇ ਇਹ ਵੀ ਕਿਹਾ ਕਿ ਦੇਸ਼ ਭਰ ਵਿੱਚ ਸਿਰਫ ਸਾਡੀ ਸਰਕਾਰ ਹੀ ਅਜਿਹੀ ਸਰਕਾਰ ਹੈ ਜਿਸਨੇ ਕੋਰੋਨਾ ਕਾਰਨ ਆਪਣੀ ਜਾਨ ਗਵਾਉਣ ਵਾਲੇ ਫਰੰਟ ਲਾਈਨ ਵਰਕਰਾਂ ਨੂੰ ਇੱਕ ਕਰੋੜ ਦੀ ਰਾਸ਼ੀ ਦਿੱਤੀ ਹੈ।

ਇਹ ਵੀ ਪੜ੍ਹੋ: ਭਾਰੀ ਮੀਂਹ ਨਾਲ ਬੇਹਾਲ ਹੋਈ ਦਿੱਲੀ, ਕਈ ਰੂਟਾਂ ‘ਤੇ ਲੱਗਿਆ ਲੰਬਾ ਟ੍ਰੈਫਿਕ ਜਾਮ, DTC ਬੱਸਾਂ ‘ਚ ਵੜ੍ਹਿਆ ਪਾਣੀ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਈ ਈ-ਮੇਲ ਵਿੱਚ ਕੋਈ ਵੀ ਵਿਅਕਤੀ ਡਾਕਟਰ ਜਾਂ ਸਿਹਤ ਕਰਮੀ ਦਾ ਨਾਮ ਦੱਸ ਸਕਦਾ ਹੈ। ਇਸ ਦੇ ਨਾਲ ਹੀ ਕਿਸੇ ਡਾਕਟਰ ਜਾਂ ਸਿਹਤ ਕਰਮੀ ਦਾ ਵੇਰਵਾ ਦੇਣ ਵਾਲੇ ਵਿਅਕਤੀ ਨੂੰ ਇਸਦਾ ਕਾਰਨ ਵੀ ਦੱਸਣਾ ਪਵੇਗਾਕਿ ਉਸਨੂੰ ਪਦਮ ਪੁਰਸਕਾਰ ਕਿਉ ਮਿਲਣਾ ਚਾਹੀਦਾ ਹੈ ।

ਦੱਸ ਦੇਈਏ ਕਿ ਦਿੱਲੀ ਸਰਕਾਰ ਵੱਲੋਂ ਪਦਮ ਪੁਰਸਕਾਰਾਂ ਲਈ ਸਰਚ ਐਂਡ ਸਕ੍ਰੀਨਿੰਗ ਕਮੇਟੀ ਬਣਾਈ ਗਈ ਹੈ, ਜਿਸ ਦੀ ਪ੍ਰਧਾਨਗੀ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕਰ ਰਹੇ ਹਨ। ਇਹ ਕਮੇਟੀ ਤੈਅ ਕਰੇਗੀ ਕਿ ਦਿੱਲੀ ਸਰਕਾਰ ਕਿਹੜੇ ਨਾਵਾਂ ਨੂੰ ਕੇਂਦਰ ਸਰਕਾਰ ਕੋਲ ਭੇਜੇਗੀ।

ਇਹ ਵੀ ਦੇਖੋ: ‘ਕਥਾ-ਕੀਰਤਨ ਛੱਡ ਕਿਉਂ ਗਾਇਆ ਗੀਤ ? ਕੀ ਸਿਆਸਤ ‘ਚ ਐਂਟਰੀ ਮਾਰਨ ਦੀ ਤਿਆਰੀ ? ਬੇਅਦਬੀ ਕਰਨ ਵਾਲਿਆਂ ਲਈ ਕੀ ਹੋਵੇ ਸਜ਼ਾ ?

The post ਦਿੱਲੀ ਸਰਕਾਰ ਵੱਲੋਂ ਪਦਮ ਪੁਰਸਕਾਰਾਂ ਲਈ ਭੇਜੇ ਜਾਣਗੇ ਡਾਕਟਰਾਂ ਤੇ ਸਿਹਤ ਕਰਮੀਆਂ ਦੇ ਨਾਮ, ਜਨਤਾ ਕਰੇਗੀ ਚੋਣ: ਕੇਜਰੀਵਾਲ appeared first on Daily Post Punjabi.

ਕੇਜਰੀਵਾਲ ਦੀ ਅਪੀਲ- ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲੋਕ, ਕੋਈ ਦਿੱਕਤ ਨਹੀਂ ਹੋਵੇਗੀ
Arvind Kejriwal Press Conference: ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸੋਮਵਾਰ ਨੂੰ ਰਾਜਧਾਨੀ ਵਿੱਚ ਕੋਰੋਨਾ ਦੇ ਕੁੱਲ ਕੇਸਾਂ ਦਾ ਅੰਕੜਾ ਇੱਕ ਲੱਖ ਨੂੰ ਪਾਰ ਕਰ ਜਾਵੇਗਾ।  ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਹਾਨੂੰ ਕੋਈ ਮੁਸ਼ਕਲ ਨਹੀਂ ਆਵੇਗੀ, ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ ।

Arvind Kejriwal Press Conference

ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਸੌ ਵਿੱਚੋਂ 35 ਵਿਅਕਤੀ ਕੋਰੋਨਾ ਦੇ ਮਰੀਜ਼ ਹੁੰਦੇ ਸਨ, ਹੁਣ ਸਿਰਫ 11 ਲੋਕ ਮਰੀਜ਼ ਹਨ । ਹੁਣ ਹਰ ਰੋਜ਼ ਦਿੱਲੀ ਵਿਚ 20 ਤੋਂ 24 ਹਜ਼ਾਰ ਦੇ ਵਿਚਕਾਰ ਟੈਸਟ ਕੀਤੇ ਜਾ ਰਹੇ ਹਨ । ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਇਸ ਸਮੇਂ ਪਲਾਜ਼ਮਾ ਦਾਨ ਨਹੀਂ ਕਰ ਰਹੇ ਹਨ, ਇਸ ਲਈ ਅਸੀਂ ਲੋਕਾਂ ਨੂੰ ਪਲਾਜ਼ਮਾ ਦਾਨ ਕਰਨ ਦੀ ਬੇਨਤੀ ਕਰਦੇ ਹਾਂ । ਇਸ ਵਿੱਚ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਲੋਕਾਂ ਨੂੰ ਸਰਕਾਰ ਵੱਲੋਂ ਪਲਾਜ਼ਮਾ ਦਾਨ ਕਰਨ ਲਈ ਬੁਲਾਇਆ ਜਾ ਰਿਹਾ ਹੈ, ਤੁਹਾਨੂੰ ਦਾਨ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।

मेरी आप सभी से गुजारिश है कि ज्यादा से ज्यादा लोग प्लाज्मा डोनेट करने के लिए आगे आएं।

आप घबराएं नहीं। प्लाज्मा डोनेशन से शरीर में कमजोरी नहीं आती है।-माननीय मुख्यमंत्री श्री @ArvindKejriwal जी pic.twitter.com/9YZt4ZgweF
— AAP (@AamAadmiParty) July 6, 2020

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਬਹੁਤ ਸਾਰੇ ਲੋਕਾਂ ਨੇ ਪਲਾਜ਼ਮਾ ਦਿੱਤਾ ਹੈ, ਮੈਂ ਖੁਦ ਲੋਕਾਂ ਨਾਲ ਗੱਲ ਕੀਤੀ ਹੈ ਅਤੇ ਲੋਕ ਪਲਾਜ਼ਮਾ ਦਾਨ ਕਰਨ ਲਈ ਤਿਆਰ ਹਨ । ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਕੁਝ ਲੋਕਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੇ ਇਸ ਦੀ ਫੋਨ ਰਿਕਾਰਡਿੰਗ ਵੀ ਸੁਣਵਾਈ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੋ ਲੋਕ ਪਲਾਜ਼ਮਾ ਦਾਨ ਕਰ ਰਹੇ ਹਨ, RWA ਨੂੰ ਉਨ੍ਹਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਦਿੱਲੀ ਦੇ ਸੀ.ਐੱਮ ਨੇ ਕਿਹਾ ਕਿ ਹੁਣ ਲੋਕਾਂ ਨੂੰ ਰਾਜਧਾਨੀ ਵਿੱਚ ਆਸਾਨੀ ਨਾਲ ਬੈੱਡ ਮਿਲ ਰਹੇ ਹਨ ਅਤੇ ਟੈਸਟ ਕਰਨ ਦੀ ਵੀ ਕੋਈ ਸਮੱਸਿਆ ਨਹੀਂ ਹੈ । ਅੱਜ ਦਿੱਲੀ ਵਿੱਚ ਕਰੀਬ 25 ਹਜ਼ਾਰ ਮਰੀਜ਼ ਹਨ, ਜਿਨ੍ਹਾਂ ਵਿੱਚੋਂ 15 ਹਜ਼ਾਰ ਦਾ ਘਰ ਵਿੱਚ ਇਲਾਜ ਚੱਲ ਰਿਹਾ ਹੈ।

ਇਸ ਤੋਂ ਅੱਗੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਆਕਸੀਮੀਟਰ ਪਹੁੰਚਾਏ ਜਾ ਰਹੇ ਹਨ, ਅੱਜ ਦਿੱਲੀ ਵਿੱਚ 55-60 ਮੌਤਾਂ ਹੋ ਰਹੀਆਂ ਹਨ, ਪਰ ਇਹ ਗਿਣਤੀ ਅੱਧੀ ਰਹਿ ਗਈ ਹੈ । ਦਿੱਲੀ ਦੇ ਸੀ.ਐੱਮ ਨੇ ਕਿਹਾ ਕਿ ਜਦ ਤੱਕ ਕੋਰੋਨਾ ਟੀਕਾ ਉਪਲਬਧ ਨਹੀਂ ਹੁੰਦਾ, ਇਸ ਦਾ ਇਲਾਜ ਨਹੀਂ ਹੈ । ਉਨ੍ਹਾਂ ਕਿਹਾ ਕਿ ਪਲਾਜ਼ਮਾ ਨਾਲ ਕੋਰੋਨਾ ਦੇ ਮਰੀਜ਼ਾਂ ਨੂੰ ਮਦਦ ਮਿਲਦੀ ਹੈ, ਦੇਸ਼ ਵਿੱਚ ਪਹਿਲਾ ਪਲਾਜ਼ਮਾ ਬੈਂਕ ਦਿੱਲੀ ਵਿੱਚ ਬਣਾਇਆ ਗਿਆ ਸੀ । ਹੁਣ ਦਿੱਲੀ ਵਿੱਚ ਕੋਈ ਅਫਰਾਤਫਰੀ ਨਹੀਂ ਹੈ।

The post ਕੇਜਰੀਵਾਲ ਦੀ ਅਪੀਲ- ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਲੋਕ, ਕੋਈ ਦਿੱਕਤ ਨਹੀਂ ਹੋਵੇਗੀ appeared first on Daily Post Punjabi.