Arvind Kejriwal Punjab Tour Archives - Daily Post Punjabi

ਭਲਕੇ ਮੁੜ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ, ਕੀ ਹੋਵੇਗਾ ਵੱਡਾ ਸਿਆਸੀ ਧਮਾਕਾ?
ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਭਲਕੇ ਯਾਨੀ ਕਿ 29 ਸਤੰਬਰ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੋ ਦਿਨਾਂ ਦੌਰੇ ‘ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰੇ ਦੌਰਾਨ ਕੇਜਰੀਵਾਲ ਵੱਲੋਂ ਦੂਜੀ ਗਰੰਟੀ ਦਾ ਐਲਾਨ ਕੀਤਾ ਜਾਵੇਗਾ।

Arvind Kejriwal Punjab Tour

ਇਸ ਸਬੰਧੀ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਭਗਵੰਤ ਮਾਨ ਨੇ ਟਵੀਟ ਕਰਦਿਆਂ ਦੱਸਿਆ ਕਿ ਕੇਜਰੀਵਾਲ 29 ਸਤੰਬਰ ਨੂੰ ਦੋ ਦਿਨਾਂ ਦੌਰੇ ਲਈ ਲੁਧਿਆਣਾ ਆ ਰਹੇ ਹਨ। ਦੌਰੇ ਦੇ ਪਹਿਲੇ ਦਿਨ ਯਾਨੀ ਕਿ 29 ਸਤੰਬਰ ਨੂੰ ਕੇਜਰੀਵਾਲ ਦੁਪਹਿਰ ਤੋਂ ਬਾਅਦ ਪੰਜਾਬ ਦੇ  ਵਪਾਰੀਆਂ ਤੇ ਕਾਰੋਬਾਰੀਆਂ ਨਾਲ ਖੁੱਲ ਕੇ ਵਿਚਾਰ-ਵਟਾਂਦਰਾ ਕਰਨਗੇ।

Arvind Kejriwal Punjab Tour

ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ 30 ਸਤੰਬਰ ਨੂੰ ਯਾਨੀ ਕਿ ਦੌਰੇ ਦੇ ਦੂਜੇ ਦਿਨ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਿਕਾਸ ਸਬੰਧੀ ਦੂਜੀ ਗਰੰਟੀ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ‘ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ: ਚਰਨਜੀਤ ਸਿੰਘ ਚੰਨੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ 26 ਸਤੰਬਰ ਨੂੰ ਕੇਜਰੀਵਾਲ ਨੇ ਪੰਜਾਬ ਦੌਰੇ ‘ਤੇ ਆਉਣਾ ਸੀ, ਪਰ ਸਿਆਸੀ ਮਾਹੌਲ ਕਾਰਨ ਉਨ੍ਹਾਂ ਵੱਲੋਂ ਇਸ ਦੌਰੇ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਦੇਖੋ: 5 ਫੁੱਟ ਦੀ ਕੁੜੀ ਤੇ 6 ਫੁੱਟ ਲੰਮੇ ਵਾਲ, ਹਰ ਸਾਲ ਵੱਧਦੇ 7 ਇੰਚ , ਵੇਖੋ ਕਿਵੇਂ..| hair growth tips | hair growth

The post ਭਲਕੇ ਮੁੜ ਪੰਜਾਬ ਦੌਰੇ ‘ਤੇ ਆਉਣਗੇ ਅਰਵਿੰਦ ਕੇਜਰੀਵਾਲ, ਕੀ ਹੋਵੇਗਾ ਵੱਡਾ ਸਿਆਸੀ ਧਮਾਕਾ? appeared first on Daily Post Punjabi.