Arvind Kejriwal replies to ED Archives - Daily Post Punjabi

CM ਕੇਜਰੀਵਾਲ ਨੇ ਦਿੱਤਾ ED ਦੇ ਸੰਮਨ ਦਾ ਜਵਾਬ, ਕਿਹਾ- ‘ਇਹ ਨੋਟਿਸ ਗੈਰ-ਕਾਨੂੰਨੀ ਤੇ ਰਾਜਨੀਤੀ ਤੋਂ ਪ੍ਰੇਰਿਤ’
ਦਿੱਲੀ ਦੇ CM ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ED ਸਾਹਮਣੇ ਪੇਸ਼ ਨਹੀਂ ਹੋਣਗੇ । ਉਨ੍ਹਾਂ ਨੇ ਈਡੀ ਦੇ ਸੰਮਨ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਰ ਕਾਨੂੰਨੀ ਸੰਮਨ ਨੂੰ ਸਵੀਕਾਰ ਕਰਨ ਲਈ ਤਿਆਰ ਹਾਂ, ਪਰ ਇਹ ਸੰਮਨ ਪਿਛਲੇ ਸੰਮਨਾਂ ਵਾਂਗ ਗ਼ੈਰ-ਕਾਨੂੰਨੀ ਹੈ । ਉਨ੍ਹਾਂ ਕਿਹਾ ਕਿ ਪਿਛਲੇ ਸੰਮਨ ਦੀ ਤਰ੍ਹਾਂ ਇਹ ਸੰਮਨ ਵੀ ਰਾਜਨੀਤੀ ਤੋਂ ਪ੍ਰੇਰਿਤ ਹੈ। ਇਸ ਲਈ ਇਹ ਸੰਮਨ ਵਾਪਸ ਲਏ ਜਾਣ। ਮੈਂ ਆਪਣਾ ਜੀਵਨ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਬਤੀਤ ਕੀਤਾ ਹੈ। ਮੇਰੇ ਕੋਲ ਲੁਕਾਉਣ ਲਈ ਕੁਝ ਵੀ ਨਹੀਂ ਹੈ।

Arvind Kejriwal replies to ED

ਦੱਸ ਦੇਈਏ ਕਿ CM ਕੇਜਰੀਵਾਲ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਕੋਰਸ ਲਈ ਬੁੱਧਵਾਰ ਨੂੰ ਕਿਸੇ ਅਣਦੱਸੀ ਥਾਂ ਲਈ ਰਵਾਨਾ ਹੋਏ ਸੀ। ਅਧਿਕਾਰੀਆਂ ਨੇ ਦੱਸਿਆ ਕਿ ਕੇਜਰੀਵਾਲ ਨੇ ਮੰਗਲਵਾਰ ਨੂੰ ਵਿਪਾਸਨਾ ਕੋਰਸ ਲਈ ਰਵਾਨਾ ਹੋਣਾ ਸੀ, ਪਰ I.N.D.I.A ਦੀ ਮੀਟਿੰਗ ਕਾਰਨ ਉਹ ਅਜਿਹਾ ਨਹੀਂ ਕਰ ਸਕੇ।

ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਦਾ ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਵੱਡਾ ਫੈਸਲਾ, ਜਾਰੀ ਕੀਤੀਆਂ ਸਖਤ ਹਦਾਇਤਾਂ

ਜਿਸ ਤੋਂ ਬਾਅਦ ਉਹ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਪੂਰਵ-ਨਿਰਧਾਰਤ ਮੈਡੀਟੇਸ਼ਨ ਕੋਰਸ ਲਈ ਰਵਾਨਾ ਹੋਏ । ਇੱਥੇ, ਪਾਰਟੀ ਦੇ ਵਕੀਲ ਈਡੀ ਦੇ ਨੋਟਿਸ ਦਾ ਅਧਿਐਨ ਕਰ ਰਹੇ ਹਨ ਅਤੇ ਢੁਕਵਾਂ ਜਵਾਬ ਦੇਣਗੇ । ਦਿੱਲੀ ਦੇ ਅਧਿਕਾਰੀ ਬੇਸ਼ੱਕ ਕਿਸੇ ਅਣਜਾਣ ਜਗ੍ਹਾ ‘ਤੇ ਜਾਣ ਦੀ ਗੱਲ ਕਰ ਰਹੇ ਹੋਣ ਪਰ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਬੁੱਧਵਾਰ ਨੂੰ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ਤੋਂ 12 ਕਿਲੋਮੀਟਰ ਦੂਰ ਆਨੰਦਗੜ੍ਹ ਪਿੰਡ ਵਿਚ ਸਥਿਤ ਵਿਪਾਸਨਾ ਮੈਡੀਟੇਸ਼ਨ ਸੈਂਟਰ ਵਿੱਚ ਮੈਡੀਟੇਸ਼ਨ ਲਈ ਪਹੁੰਚੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post CM ਕੇਜਰੀਵਾਲ ਨੇ ਦਿੱਤਾ ED ਦੇ ਸੰਮਨ ਦਾ ਜਵਾਬ, ਕਿਹਾ- ‘ਇਹ ਨੋਟਿਸ ਗੈਰ-ਕਾਨੂੰਨੀ ਤੇ ਰਾਜਨੀਤੀ ਤੋਂ ਪ੍ਰੇਰਿਤ’ appeared first on Daily Post Punjabi.