Arvind Kejriwal seeks to shut Archives - Daily Post Punjabi

ਕੋਰੋਨਾ ਪ੍ਰਭਾਵਿਤ ਇਲਾਕਿਆਂ ‘ਚ ਮੁੜ ਲੱਗ ਸਕਦੈ ਲਾਕਡਾਊਨ ! ਕੇਜਰੀਵਾਲ ਦਾ ਕੇਂਦਰ ਨੂੰ ਪ੍ਰਸਤਾਵ
Arvind Kejriwal seeks to shut: ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਇੱਕ ਵਾਰ ਫਿਰ ਕੋਰੋਨਾ ‘ਤੇ ਕਾਬੂ ਪਾਉਣ ਲਈ ਸਖ਼ਤ ਮੂਡ ਵਿੱਚ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਸੰਕੇਤ ਦਿੱਤੇ ਹਨ । ਇਸ ਤੋਂ ਇਲਾਵਾ ਦਿੱਲੀ ਸਰਕਾਰ ਨੇ ਵਿਆਹਾਂ ਵਿੱਚ 200 ਲੋਕਾਂ ਤੱਕ ਦੇ ਸ਼ਾਮਿਲ ਹੋਣ ਦੀ ਆਗਿਆ ਨੂੰ ਘਟਾ ਕੇ 50 ਕਰਨ ਦਾ ਪ੍ਰਸਤਾਵ ਉਪ ਰਾਜਪਾਲ ਨੂੰ ਮਨਜ਼ੂਰੀ ਲਈ ਭੇਜਿਆ ਹੈ।

Arvind Kejriwal seeks to shut

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਬਾਜ਼ਾਰਾਂ ਵਿੱਚ ਛੋਟੇ ਪੱਧਰ ’ਤੇ ਤਾਲਾਬੰਦੀ ਦਾ ਇੱਕ ਪ੍ਰਸਤਾਵ ਮਨਜ਼ੂਰੀ ਲਈ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਜੇ ਸਰਕਾਰ ਨੂੰ ਲੱਗਦਾ ਹੈ ਕਿ ਉਹ ਬਾਜ਼ਾਰ ਲੋਕਲ ਕੋਰੋਨਾ ਹਾਟ ਸਪਾਟ ਬਣ ਸਕਦਾ ਹੈ ਤਾਂ ਸਾਵਧਾਨੀ ਦੇ ਤੌਰ ‘ਤੇ ਕੁਝ ਸਮੇਂ ਲਈ ਬਾਜ਼ਾਰ ਨੂੰ ਬੰਦ ਕੀਤਾ ਜਾ ਸਕਦਾ ਹੈ।

Arvind Kejriwal seeks to shut

ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਕਾਫ਼ੀ ਹੈ, ਪਰ ਆਈਸੀਯੂ ਵਾਲੇ ਬੈੱਡਾਂ ਦੀ ਘਾਟ ਹੈ, ਜਿਸ ਲਈ ਕੇਂਦਰ ਸਰਕਾਰ ਨੇ ਮਦਦ ਕੀਤੀ ਹੈ । ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਮਿਲ ਕੇ ਕੰਮ ਕਰ ਰਹੀਆਂ ਹਨ, ਪਰ ਸਭ ਤੋਂ ਵੱਡੀ ਲੋੜ ਲੋਕਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ । ਬਹੁਤ ਸਾਰੇ ਲੋਕ ਮਾਸਕ ਬਿਨ੍ਹਾਂ ਘੁੰਮ ਰਹੇ ਹਨ। ਮੇਰੀ ਅਪੀਲ ਹੈ ਕਿ ਕਿਰਪਾ ਕਰਕੇ ਮਾਸਕ ਪਹਿਨੋ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰੋ।

Arvind Kejriwal seeks to shut

ਗੌਰਤਲਬ ਹੈ ਕਿ ਦਿੱਲੀ ਵਿੱਚ ਪਿਛਲੇ 24 ਘੰਟਿਆਂ ਵਿੱਚ 99 ਲੋਕਾਂ ਦੀ ਮੌਤ ਹੋ ਗਈ ਹੈ, ਜੋ ਕਿ ਮਹਾਂਰਾਸ਼ਟਰ ਤੋਂ ਵੀ ਵੱਧ ਹੈ। ਕੋਰੋਨਾ ਕਿਵੇਂ ਦਿੱਲੀ ਵਿੱਚ ਤਬਾਹੀ ਮਚਾ ਰਿਹਾ ਹੈ, ਇਸ ਦਾ ਅੰਦਾਜ਼ਾ ਤੁਸੀ ਲਗਾ ਸਕਦੇ ਹੋ ਕਿ ਇਸ ਮਹੀਨੇ ਹਰ ਘੰਟੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਰਹੀ ਹੈ। ਨਵੰਬਰ ਵਿੱਚ ਹੀ ਕੋਰੋਨਾ ਨਾਲ ਦਿੱਲੀ ਵਿੱਚ ਹੁਣ ਤੱਕ 1100 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਭਾਰਤ ਵਿੱਚ ਹੁਣ ਤੱਕ ਕੁੱਲ 88 ਲੱਖ 74 ਹਜ਼ਾਰ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ । ਦੇਸ਼ ਵਿੱਚ ਹੁਣ ਤੱਕ 1.3 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ । ਅੱਜ ਦੀ ਤਰੀਕ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜਾਂ ਦਿੱਲੀ, ਮਹਾਂਰਾਸ਼ਟਰ, ਪੱਛਮੀ ਬੰਗਾਲ, ਕੇਰਲ ਹਨ। ਇਨ੍ਹਾਂ ਰਾਜਾਂ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।

ਇਹ ਵੀ ਦੇਖੋ: ਲੜਾਈ ਹਾਰਿਆ ਤਾਂ ਬੇਦਰਦਾਂ ਨੇ ਤੜਫਦਾ ਸੁੱਟਿਆ ਸੜਕ ‘ਤੇ ਵੇਖੋ ਕਿਵੇਂ ਮਰਦੇ ਨੂੰ ਬਚਾਕੇ ਇਹਨਾਂ ਨੇ ਸੁਧਾਰੀ ਜੂਨ !

The post ਕੋਰੋਨਾ ਪ੍ਰਭਾਵਿਤ ਇਲਾਕਿਆਂ ‘ਚ ਮੁੜ ਲੱਗ ਸਕਦੈ ਲਾਕਡਾਊਨ ! ਕੇਜਰੀਵਾਲ ਦਾ ਕੇਂਦਰ ਨੂੰ ਪ੍ਰਸਤਾਵ appeared first on Daily Post Punjabi.