Arvind kejriwal targets BJP Archives - Daily Post Punjabi

“ਭਾਜਪਾ ਵਾਲਿਆਂ ਨੇ ਜੇ ਇਮਾਨਦਾਰੀ ਨਾਲ ਕੰਮ ਕੀਤਾ ਹੁੰਦਾ ਤਾਂ ਇੰਨਾ ਖ਼ੌਫ਼ ਨਾ ਹੁੰਦਾ”: ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਲਗਾਤਾਰ ਹੋਰ ਸੂਬਿਆਂ ਵਿੱਚ ਵੀ ਝੰਡਾ ਗੱਡਣ ਦੀ ਤਿਆਰੀ ਵਿੱਚ ਹਨ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ CM ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਵੱਡਾ ਰੋਡ ਸ਼ੋਅ ਕੀਤਾ, ਜਿੱਥੇ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਵੀ ਮਿਲਿਆ।

Arvind kejriwal targets BJP

ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਿੱਚ ਅਦਲਾ-ਬਦਲੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ । ਇਸੇ ਵਿਚਾਲੇ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਲੋਕ ਮੇਰੇ ਤੋਂ ਨਹੀਂ ਸਗੋਂ ਜਨਤਾ ਤੋਂ ਡਰਦੇ ਹਨ।

Arvind kejriwal targets BJP

ਇਸ ਸਬੰਧੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਭਾਜਪਾ ਵਾਲਿਓ, ਜੇ ਇਮਾਨਦਾਰੀ ਨਾਲ ਜਨਤਾ ਲਈ ਕੰਮ ਕੀਤਾ ਹੁੰਦਾ ਤਾਂ ਇੰਨਾ ਡਰ ਨਾ ਹੁੰਦਾ, CM ਬਦਲਣ ਦੀ ਨੌਬਤ ਨਾ ਆਉਂਦੀ, ਦੂਜੀਆਂ ਪਾਰਟੀਆਂ ਦੇ ਦਾਗ਼ੀ ਆਗੂਆਂ ਦੇ ਪੈਰ ਫੜ੍ਹਨ ਦੀ ਜ਼ਰੂਰਤ ਨਾ ਪੈਂਦੀ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿੱਚ ਇੱਕ ਕੱਟੜ ਅਤੇ ਇਮਾਨਦਾਰ ਸਰਕਾਰ ਦੇਵੇਗੀ।

ਇਹ ਵੀ ਪੜ੍ਹੋ: CM ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਹੁਕਮ, ‘ਸਮੇਂ ‘ਤੇ ਆਓ ਤੇ ਕਿਸੇ ਨੂੰ ਫੋਨ ਲਿਜਾਣ ਤੋਂ ਨਹੀਂ ਰੋਕ ਸਕਦੇ’

ਦੱਸ ਦੇਈਏ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਹਿਮਾਚਲ ਪ੍ਰਦੇਸ਼ ਪ੍ਰਧਾਨ ਅਤੇ ਸੰਗਠਨ ਮੰਤਰੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ‘ਆਪ’ ਦੇ ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਜਨਰਲ ਸਕੱਤਰ ਸਤੀਸ਼ ਠਾਕੁਰ ਸਮੇਤ ਕਈ ਨੇਤਾ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post “ਭਾਜਪਾ ਵਾਲਿਆਂ ਨੇ ਜੇ ਇਮਾਨਦਾਰੀ ਨਾਲ ਕੰਮ ਕੀਤਾ ਹੁੰਦਾ ਤਾਂ ਇੰਨਾ ਖ਼ੌਫ਼ ਨਾ ਹੁੰਦਾ”: ਕੇਜਰੀਵਾਲ appeared first on Daily Post Punjabi.