Arvind kejriwal targets CM Channi Archives - Daily Post Punjabi

CM ਚੰਨੀ ਦੀ ਰਾਤਾਂ ਦੀ ਨੀਂਦ ਉੱਡੀ ਕਿਉਂਕਿ ਉਨ੍ਹਾਂ ਨੂੰ ਸੁਪਨੇ ‘ਚ ਮੈਂ ਭੂਤਾਂ ਵਾਂਗ ਨਜ਼ਰ ਆਉਂਦਾ ਹਾਂ: ਕੇਜਰੀਵਾਲ
‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ । ਕੇਜਰੀਵਾਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਇੱਕ ਹੋ ਗਈਆਂ ਹਨ ਤੇ ਆਪਸ ਵਿੱਚ ਮਿਲ ਕੇ ਉਨ੍ਹਾਂ ਖ਼ਿਲਾਫ਼ ਲੜ ਰਹੀਆਂ ਹਨ । ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਹੀ ਗਾਲ੍ਹਾਂ ਕੱਢ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਨਹੀਂ ਸਗੋਂ ਪੰਜਾਬ ਨੂੰ ਹਰਾਉਣਾ ਚਾਹੁੰਦੀਆਂ ਹਨ ।

Arvind kejriwal targets CM Channi

ਕੇਜਰੀਵਾਲ ਨੇ CM ਚੰਨੀ ‘ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਨੀਂਦ ਉੱਡ ਗਈ ਹੈ ਕਿਉਂਕਿ ਉਨ੍ਹਾਂ ਨੂੰ ਸੁਪਨੇ ਵਿੱਚ ਮੈਂ ਭੂਤਾਂ ਵਾਂਗ ਆਉਂਦਾ ਹਾਂ । ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਰਕਸ ਬਣ ਕੇ ਰਹਿ ਗਈ ਹੈ, ਜਿਸ ਕਾਰਨ ਸਮਾਂ ਆਉਣ ’ਤੇ ਇਹ ਪਾਰਟੀ ਖ਼ਤਮ ਹੋ ਜਾਵੇਗੀ ।

ਇਹ ਵੀ ਪੜ੍ਹੋ: ਪੰਜਾਬ ਚੋਣਾਂ ਤੋਂ ਪਹਿਲਾਂ PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਦਿੱਲੀ ਦੀ ਤਰ੍ਹਾਂ ਹੀ ਸਹੂਲਤਾਵਾਂ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਪੰਜਾਬ ਨੂੰ ਬਚਾਉਣ ਦਾ ਕੰਮ ਪਹਿਲਾਂ ਕਰਾਂਗੇ। ਇਸ ਤੋਂ ਇਲਾਵਾ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਉਨ੍ਹਾਂ ਨੂੰ ਚੰਗੀ ਸਿੱਖਿਆ ਦਿੱਤੀ ਜਾਵੇਗੀ।

Arvind kejriwal targets CM Channi

ਦੱਸ ਦੇਈਏ ਕਿ ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਨੂੰ ਪਿਛਲੇ ਕਈ ਸਾਲਾਂ ਤੋਂ ਲੁੱਟ ਰਹੀਆਂ ਹਨ । ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਹੋਣ ’ਤੇ ਕੇਜਰੀਵਾਲ ਨੇ ਕਿਹਾ ਕਿ ਪੀ.ਐੱਮ. ਮੋਦੀ ਦੀ ਸੁਰੱਖਿਆ ਦੇਸ਼ ਦੀ ਸੁਰੱਖਿਆ ਹੈ । ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਤੇ ਕਿਸੇ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post CM ਚੰਨੀ ਦੀ ਰਾਤਾਂ ਦੀ ਨੀਂਦ ਉੱਡੀ ਕਿਉਂਕਿ ਉਨ੍ਹਾਂ ਨੂੰ ਸੁਪਨੇ ‘ਚ ਮੈਂ ਭੂਤਾਂ ਵਾਂਗ ਨਜ਼ਰ ਆਉਂਦਾ ਹਾਂ: ਕੇਜਰੀਵਾਲ appeared first on Daily Post Punjabi.

“CM ਚੰਨੀ ਇੱਕ ਬੇਇਮਾਨ ਆਦਮੀ, ਜਿਸਨੇ 111 ਦਿਨਾਂ ‘ਚ ਤੋੜੇ ਸਾਰੇ ਰਿਕਾਰਡ”: ਕੇਜਰੀਵਾਲ
ਪੰਜਾਬ ਵਿਧਾਨ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਬਹੁਤ ਜ਼ਿਆਦਾ ਸਰਗਰਮ ਹਨ। ਇਸੇ ਵਿਚਾਲੇ ਆਮ ਆਦਮੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 1966 ਤੋਂ ਲੈ ਕੇ ਅੱਜ ਤੱਕ ਪੰਜਾਬ ਨੂੰ ਲੁੱਟਿਆ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਤੈਅ ਕਰਨਾ ਹੈ ਕਿ ਇਸ ਵਾਰ ਰੇਤ ਚੋਰੀ ਕਰਨ ਵਾਲਿਆਂ ਨੂੰ ਵੋਟ ਦੇਣੀ ਹੈ ਜਾਂ ਆਮ ਆਦਮੀ ਪਾਰਟੀ ਤੋਂ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਵੋਟ ਦੇਣੀ ਹੈ।

Arvind kejriwal targets CM Channi

ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਗਲਤੀਆਂ ਨੂੰ ਅਸੀਂ ਸੁਧਾਰਿਆ ਹੈ। ਉਮੀਦ ਕਰਦਾ ਹਾਂ ਕਿ ਪੰਜਾਬ ਦੇ ਲੋਕ ਇਸ ਵਾਰ ਸਾਨੂੰ ਜ਼ਰੂਰ ਮੌਕਾ ਦੇਣਗੇ। ਪੰਜਾਬ ਦਾ ਬੱਚਾ-ਬੱਚਾ ਬੋਲ ਰਿਹਾ ਹੈ ਕਿ ਚਰਨਜੀਤ ਚੰਨੀ ਬੇਇਮਾਨ ਆਦਮੀ ਹੈ। 111 ਦਿਨ ਵਿੱਚ CM ਚੰਨੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

Arvind kejriwal targets CM Channi

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੈਪਟਨ ਦੇ ਸਮੇਂ ਕਾਂਗਰਸ ਦੇ ਬਹੁਤ ਸਾਰੇ ਮੰਤਰੀ ਰੇਤ ਮਾਫੀਆ ਵਿੱਚ ਸ਼ਾਮਿਲ ਸਨ। ਕੈਪਟਨ ਨੇ ਹੈਲੀਕਾਪਟਰ ਦਾ ਦੌਰਾ ਕੀਤਾ ਸੀ ਤਾਂ ਨੀਚੇ ਰੇਤ ਦੀ ਮਾਈਨਿੰਗ ਚੱਲ ਰਹੀ ਸੀ, ਜਿਸ ਵਿੱਚ CM ਚੰਨੀ ਦਾ ਨਾਮ ਆਇਆ ਸੀ।

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ, ਕਿਹਾ- “ਉਮੀਦ ਹੈ ਧੂਰੀ ਦੇ ਲੋਕ ਪਹਿਲਾਂ ਵਰਗਾ ਪਿਆਰ ਦੇਣਗੇ”

ਦੱਸ ਦੇਈਏ ਕਿ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੱਟਾਂ ਪੈਣੀਆਂ ਹਨ। ਉੱਥੇ ਹੀ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਜਿਸ ਤੋਂ ਬਾਅਦ ਸਾਫ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਵਿੱਚ ਕਿਹੜੀ ਪਾਰਟੀ ਨੂੰ ਜਨਤਾ ਦਾ ਸਾਥ ਮਿਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post “CM ਚੰਨੀ ਇੱਕ ਬੇਇਮਾਨ ਆਦਮੀ, ਜਿਸਨੇ 111 ਦਿਨਾਂ ‘ਚ ਤੋੜੇ ਸਾਰੇ ਰਿਕਾਰਡ”: ਕੇਜਰੀਵਾਲ appeared first on Daily Post Punjabi.