Arvind Kejriwal thanks Covid-19 warriors Archives - Daily Post Punjabi

ਦਿੱਲੀ ‘ਚ ਵਿਆਹ ਸਮਾਰੋਹ ‘ਚ 50 ਲੋਕਾਂ ਨੂੰ ਮਿਲੀ ਇਜਾਜ਼ਤ, ਅੱਜ ਤੋਂ ਖੁੱਲ੍ਹਣਗੇ ਜਿੰਮ
delhi lockdown guidelines: ਦਿੱਲੀ ਸਰਕਾਰ ਨੇ 50 ਲੋਕਾਂ ਨੂੰ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ, ਜਦਕਿ ਕੋਰੋਨਾ ਨਾਲ ਸਬੰਧਤ ਪਾਬੰਦੀਆਂ ਨੂੰ ਢਿੱਲ ਦਿੱਤੀ ਹੈ। ਇਸ ਨਾਲ, ਜਿੰਮ ਅਤੇ ਯੋਗਾ ਸੰਸਥਾਵਾਂ ਸੋਮਵਾਰ ਤੋਂ 50 ਪ੍ਰਤੀਸ਼ਤ ਸਮਰੱਥਾ ਦੇ ਨਾਲ ਦਿੱਲੀ ਵਿੱਚ ਖੋਲ੍ਹ ਸਕਣਗੀਆਂ। ਉਸੇ ਸਮੇਂ, ਬਾਂਕੁਏਟ ਹਾਲਾਂ, ਮੈਰਿਜ ਹਾਲਾਂ ਅਤੇ ਹੋਟਲਾਂ ਵਿੱਚ ਵੀ ਵਿਆਹ ਦੀ ਆਗਿਆ ਸੀ, ਪਰ 50 ਤੋਂ ਵੱਧ ਲੋਕਾਂ ਨੂੰ ਇਕੱਠੇ ਨਹੀਂ ਹੋਣਾ ਚਾਹੀਦਾ।

delhi lockdown guidelines

ਦਿੱਲੀ ਸਰਕਾਰ ਨੇ ਰਸਮੀ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਟੀਕਾਕਰਣ ਦੇ ਸਾਰੇ ਰਿਕਾਰਡ ਦਿੱਲੀ ਵਿਚ ਤੋੜ ਦਿੱਤੇ ਗਏ ਹਨ। ਦਿੱਲੀ ਵਿਚ ਪਹਿਲੀ ਵਾਰ, ਇਕ ਦਿਨ ਵਿਚ ਦੋ ਲੱਖ ਤੋਂ ਵੱਧ ਟੀਕੇ ਲਗਵਾਏ ਗਏ ਹਨ. ਸ਼ਨੀਵਾਰ ਨੂੰ, 2,05,170 ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ। ਜਦੋਂਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 1.66 ਲੱਖ ਲੋਕਾਂ ਅਤੇ ਵੀਰਵਾਰ ਨੂੰ ਵੀ 1.56 ਲੱਖ ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਦਿੱਲੀ ਵਿਚ ਟੀਕੇ ਦੀਆਂ ਜ਼ਿਆਦਾਤਰ ਖੁਰਾਕਾਂ ਨੌਜਵਾਨਾਂ ਨੂੰ ਦਿੱਤੀਆਂ ਜਾਂਦੀਆਂ ਹਨ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਕੇਜਰੀਵਾਲ ਸਰਕਾਰ ਨੇ ਸ਼ਨੀਵਾਰ ਨੂੰ ਦੋ ਲੱਖ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਹੈ। ਪਿਛਲੇ 3 ਦਿਨਾਂ ਤੋਂ, ਡੇਢ ਲੱਖ ਤੋਂ ਵੱਧ ਲੋਕਾਂ ਨੂੰ ਲਗਾਤਾਰ ਟੀਕਾ ਲਗਾਇਆ ਜਾ ਰਿਹਾ ਹੈ। ਦਿੱਲੀ ਸਰਕਾਰ ਤੇਜ਼ੀ ਨਾਲ ਟੀਕੇ ਲਗਾ ਕੇ ਲੋਕਾਂ ਨੂੰ ਤੀਜੀ ਲਹਿਰ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

The post ਦਿੱਲੀ ‘ਚ ਵਿਆਹ ਸਮਾਰੋਹ ‘ਚ 50 ਲੋਕਾਂ ਨੂੰ ਮਿਲੀ ਇਜਾਜ਼ਤ, ਅੱਜ ਤੋਂ ਖੁੱਲ੍ਹਣਗੇ ਜਿੰਮ appeared first on Daily Post Punjabi.

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ‘ਚ ਕੋਹਾਂ ਦਾ ਫਰਕ: ਧਰਮਸੋਤ
Sadhu Singh Dharamsot to kejriwal: ਚੰਡੀਗੜ: ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵਰਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲੋਕ ਕੇਜਰੀਵਾਲ ਨੂੰ ਚੰਗੀ ਤਰਾਂ ਜਾਣਦੇ ਹਨ, ਉਹ ਜੋ ਵੀ ਕਹਿੰਦੇ ਨੇ ਉਹ ਸਿਰਫ ਝੂਠ ਦਾ ਪੁਲੰਦਾ ਹੀ ਹੁੰਦਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਦਾ ਅਸਲੀ ਚਿਹਰਾ ਹੁਣ ਜੱਗ ਜਾਹਰ ਹੈ। ਕੇਜਰੀਵਾਲ ਉੱਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਦੋਹਰੇ ਮਾਪਦੰਡ ਅਪਨਾਉਣ ਦਾ ਦੋਸ਼ ਲਗਾਉਂਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਉਨਾਂ ਦੇ ਮੰਤਰੀ ਮੰਤਰੀ ਦੇ ਕਿਸੇ ਸਹਿਯੋਗੀ ਅਤੇ ਪਾਰਟੀ ਨੇਤਾ ਨੂੰ ਇੰਫੋਰਸਮੈਂਟ ਡਾਇਰੈਕਟੋਰੇਟ ਦਾ ਕੋਈ ਡਰ ਨਹੀਂ ਹੈ। ਉਨਹਾਂ ਸਵਾਲ ਕੀਤਾ,” ਕੀ ਕੇਜਰੀਵਾਲ ਉਹ ਪਹਿਲਾ ਵਿਅਕਤੀ ਨਹੀਂ ਸੀ ਜਿਸਨੇ ਨੇ ਇਨਾਂ ਕਾਨੂੰਨਾਂ ਨੂੰ ਦਿੱਲੀ ਵਿਚ ਲਾਗੂ ਕੀਤਾ ਸੀ? ਧਰਮਸੋਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੌਮੀ ਰਾਜਧਾਨੀ ਵਿੱਚ ਕੀਤੇ ਗਏ ਇਸ ਕੰਮ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਵਿੱਚ ਅਜਿਹੇ ਪਹਿਲੇ ਮੁੱਖ ਮੰਤਰੀ ਸਨ ਜਿਨਾਂ ਨੇ ਪੰਜਾਬ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੱੁਧ ਕਾਨੂੰਨ ਪਾਸ ਕੀਤੇ ਸਨ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛੋਕੜ ਤੇ ਝਾਤ ਮਾਰੀਏ ਤਾਂ ਪਤਾ ਲਗਦਾ ਹੈ ਕਿ ਉਹ ਕਿਸੇ ਚਿੰਤਾ ਜਾਂ ਅਹੁਦਾ ਖੁੱਸਣ ਦੇ ਡਰ ਦੀ ਪਰਵਾਹ ਕੀਤੇ ਬਿਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਹਮੇਸ਼ਾਂ ਸਭ ਤੋਂ ਅੱਗੇ ਰਹੇ ਹਨ। ਦੂਜੇ ਪਾਸੇ ਐਸਵਾਈਐਲ ਮੱੁਦੇ ਤੇ ਕੇਜਰੀਵਾਲ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਧਰਮਸੋਤ ਨੇ ਕਿਹਾ ਕਿ ਕੇਜਰੀਵਾਲ ਲਈ ਪੰਜਾਬ ਸਿਰਫ ਰਾਜਨੀਤਿਕ ਖੇਡ ਹੈ ਪਰ ਦੂਜੇ ਪਾਸੇ ਇਹ ਕੈਪਟਨ ਅਤੇ ਸਾਡੇ ਸਾਰਿਆਂ ਲਈ ਮਾਤ ਭੂਮੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਸੀਂ ਪੂਰੀ ਵਾਹ ਲਾਉਣ ਨੂੰ ਤਿਆਰ ਹਾਂ।

Sadhu Singh Dharamsot to kejriwal

ਕੇਜਰੀਵਾਲ ਦੀਆਂ ਮਨਘੜਤ ਗੱਲਾਂ ਉੱਤੇ ਸਵਾਲ ਉਠਾਉਂਦਿਆਂ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਕਿਵੇਂ ਪੰਜਾਬ ਦੀ ਸੱਤਾ ਸੰਭਾਲਣ ਦਾ ਸੁੁਪਨਾ ਕਿਵੇਂ ਲੈ ਸਕਦਾ ਹੈ ਕਿਉਂਕਿ ਉਸਨੇ ਪਹਿਲਾਂ ਹੀ ਅਕਾਲੀ ਆਗੂ ਸੁੁਖਬੀਰ ਸਿੰਘ ਬਾਦਲ ਅਤੇ ਉਸ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਤੋਂ ਮੁੁਆਫੀ ਮੰਗੀ ਸੀ, ਜਿਨਾਂ ਨੂੰ ਲੋਕਾਂ ਨੇ ਬੁੁਰੀ ਤਰਾਂ ਨਕਾਰ ਦਿੱਤਾ ਸੀ। ਰਾਜਨੀਤਿਕ ਤੌਰ ਤੇ ਧਰਮਸੋਤ ਨੇ ਕਿਹਾ ਕਿ ਹਰ ਪੰਜਾਬੀ ਇਸ ਤੱਥ ਤੋਂ ਪੂਰੀ ਤਰਾਂ ਜਾਣੂ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੁੁਆਰਾ ਚੱੁਕੇ ਗਏ ਦਲੇਰਾਨਾਂ ਕਦਮਾਂ ਕਰਕੇ ਹੀ ਉਹਨਾਂ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਕਿਹਾ ਜਾਂਦਾ ਹੈ। ਧਰਮਸੋਤ ਨੇ ਕਿਹਾ ਕਿ ਆਪਣੇ ਪਿਛਲੇ ਸ਼ਾਸਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿੱਤਾਂ ਲਈ ਆਪਣੀ ਹੀ ਪਾਰਟੀ ਖਿਲਾਫ ਸਟੈਂਡ ਲੈ ਲਿਆ ਸੀ ਅਤੇ ਅਜਿਹਾ ਜੋਖਮ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਲੈ ਸਕਦੇ ਹਨ। ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਹੀ ਯਕੀਨੀ ਬਣਾਇਆ ਗਿਆ ਨਹੀਂ ਤਾਂ ਕੇਜਰੀਵਾਲ ਅਤੇ ਸੁੁਖਬੀਰ ਸਿੰਘ ਬਾਦਲ ਵਰਗੇ ਰਾਜਨੀਤਿਕ ਲੋਕ ਜੇਕਰ ਸੱਤਾ ਵਿੱਚ ਹੁੰਦੇ ਤਾਂ ਇਹ ਸੰਘਰਸ਼ ਕਦੋਂ ਦਾ ਤਾਰ-ਤਾਰ ਕਰ ਦਿੱਤਾ ਹੁੰਦਾ। ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ ਅਤੇ ਉਨਾਂ ਦੇ ਦਿਲ ਵਿੱਚ ਕਿਸਾਨਾਂ ਲਈ ਡੂੰਘੀ ਹਮਦਰਦੀ ਹੈ ਜਦਕਿ ‘ਆਪ’ ਅਤੇ ਸ੍ਰੋਮਣੀ ਅਕਾਲੀ ਦਲ ਦੇ ਨੇਤਾ ਇਨਾਂ ਮੱੁਦਿਆਂ ਤੋਂ ਰਾਜਨੀਤਿਕ ਲਾਹਾ ਲੈਣ ਦੀ ਕੋਸਿਸ਼ ਕਰ ਰਹੇ ਹਨ ਅਤੇ ਉਹਨਾਂ ਨੂੰ ਕਿਸਾਨਾਂ ਦੇ ਮਸਲਿਆਂ ਤੇ ਚਿੰਤਾਵਾਂ ਕੋਈ ਪਰਵਾਹ ਨਹੀਂ ਹੈ। ਪਰਾਲੀ ਸਾੜਨ ਬਾਰੇ ਬੋਲਦਿਆਂ ਸ੍ਰੀ ਧਰਮਸੋਤ ਨੇ ਕਿਹਾ, “ਮੈਂ ਇਹ ਸਮਝਣ ਵਿੱਚ ਅਸਫਲ ਰਿਹਾ ਹਾਂ ਕਿ ਪਰਾਲੀ ਸਾੜਣ ਨਾਲ ਪ੍ਰਦੂਸ਼ਣ ਸਿਰਫ ਦਿੱਲੀ ਹੀ ਨਹੀਂ ਚੰਡੀਗੜ ਜਾਂ ਕਰਨਾਲ ਵਿੱਚ ਹੀ ਕਿਉਂ ਪਹੰੁਚਦਾ ਹੈ? ਇਸ ਦਾ ਕਾਰਨ ਇਹ ਹੈ ਕਿ ਇੱਥੇ ਪ੍ਰਦੂਸ਼ਣ ਸਿਰਫ ਉਨਾਂ ਦੀਆਂ ਫੈਕਟਰੀਆਂ ਅਤੇ ਕਾਰਾਂ ਤੋਂ ਆਉਂਦਾ ਹੈ। ਪਰ ਕੇਜਰੀਵਾਲ ਆਪਣੀਆਂ ਅਸਫਲਤਾਵਾਂ ਲੁੁਕਾਉਣ ਲਈ ਪੰਜਾਬ ਦੇ ਗਰੀਬ ਕਿਸਾਨਾਂ’ ਤੇ ਦੋਸ਼ ਮੜ ਰਹੇ ਹਨ। ”

Sadhu Singh Dharamsot to kejriwal

ਕੇਜਰੀਵਾਲ ਦੀ ਨਿਖੇਧੀ ਕਰਦਿਆਂ ਮੰਤਰੀ ਨੇ ਕਿਹਾ ਕਿ ਅੱਜ ਕਿਸਾਨਾਂ ਦਾ ਸਭ ਤੋਂ ਵੱਡਾ ਦੁੁਸ਼ਮਣ ਕੇਜਰੀਵਾਲ ਹੈ। ਤੁੁਸੀਂ ਪਹਿਲਾਂ ਕਿਸੇ ਨੂੰ ਜਹਿਰ ਦੇ ਕੇ ਪਿੱਛੋਂ ਜਹਿਰ ਦੀ ਕਾਟ ਦੇ ਕੇ ਖੁਦ ਨੂੰ ਮਹਾਣ ਕਹਾਉਣ ਦਾ ਦਾਅਵਾ ਨਹੀਂ ਕਰ ਸਕਦੇ।ਸੱਚ ਤਾਂ ਇਹ ਹੈ ਕਿ ਕੇਜਰੀਵਾਲ ਨੇ ਇਹ ਖੇਤੀ ਕਾਨੂੰਨਾਂ ਨੂੰ ਦਿੱਲੀ ਵਿਚ ਲਾਗੂ ਕੀਤਾ ਹੈ ਅਤੇ ਹੁੁਣ ਇਹ ਇਸ ਨੂੰ ਲੁਕਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਹ ਪੰਜਾਬ ਵਿਚ ਆਪਣੀਆਂ ਰਾਜਨੀਤਿਕ ਲਾਲਸਾਵਾਂ ਨੂੰ ਪੂਰਾ ਕਰਨ ਲਈ ਹੀ ਕਿਸਾਨ ਪੱਖੀ ਹੋਣ ਦਾ ਢੋਂਡ ਕਰ ਰਹੇ ਹਨ। ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਧਰਮਸੋਤ ਨੇ ਕਿਹਾ ਕਿ ਮੋਦੀ ਐਨ.ਆਈ.ਏ. ਨੋਟਿਸ ਭੇਜ ਕੇ ਕਿਸਾਨਾਂ‘ ਤੇ ਦਬਾਅ ਬਣਾਉਣਾ ਚਾਹੰੁਦੇ ਹਨ, ਪਰ ਪੰਜਾਬ ਦੇ ਕਿਸਾਨ ਕਿਸੇ ਤੋਂ ਨਹੀਂ ਡਰਦੇ। ਉਨਾਂ ਦੀਆਂ ਮੰਗਾਂ ਸੱਚੀਆਂ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਦੇਸ਼ ਦਾ ਢਿੱਡ ਭਰ ਰਹੇ ਹਨ। ਇਹ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਤੁੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। “ਅੱਜ ਪੰਜਾਬ ਵਿਚ ਕਾਂਗਰਸ ਤੋਂ ਇਲਾਵਾ ਪੰਜਾਬ ਵਿਚ ਕਿਸੇ ਵੀ ਹੋਰ ਪਾਰਟੀ ਦੀ ਕੋਈ ਹੋਂਦ ਨਹੀਂ ਹੈ ਅਤੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕੋਈ ਹੋਰ ਨੇਤਾ ਨਹੀਂ ਹੈ ਜੋ ਰਾਜ ਦੀ ਯੋਗ ਅਗਵਾਈ ਕਰ ਸਕਦਾ ਹੈ। ਅਹਿਮਦ ਸ਼ਾਹ ਅਬਦਾਲੀ ਤੋਂ ਬਾਅਦ, ਜੇ ਕਿਸੇ ਨੇ ਪੰਜਾਬ ਨੂੰ ਲੁੱਟਿਆ ਹੈ, ਤਾਂ ਉਹ ਹੈ ਬਾਦਲ ਪਰਿਵਾਰ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਹੈ ਜਿਸ ਦੇ ਨੇਤਾ ਕਹਿੰਦੇ ਕੁਝ ਨੇ ਤੇ ਕਰਦੇ ਕੁਝ ਹਨ ।ਇਸੇ ਲਈ ਪੰਜਾਬ ਦੇ ਲੋਕ ਉਨਾਂ ਤੇ ਯਕੀਨ ਨਹੀਂ ਕਰਦੇ ।ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਮਿਊਂਸੀਪਲ ਚੋਣਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿੰਬ ਬਣਨਗੀਆਂ ਅਤੇ ਕਾਂਗਰਸ ਹੂੰਝਾ ਫੇਰੂ ਜਿੱਤ ਪ੍ਰਾਪਤ ਕਰੇਗੀ। ਕਾਲੇ ਖੇਤੀ ਕਾਨੂੰਨਾਂ ਪ੍ਰਤੀ ਬਾਦਲਾਂ ਦੇ ਸਟੈਂਡ ਤੇ ਬੋਲਦਿਆਂ ਸ੍ਰੀ ਧਰਮਸੋਤ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਯਾਦ ਕਰਾਉਣਾ ਚਾਹੁੰਦਾ ਹਾਂ, ਜਦੋਂ ਇਹ ਆਰਡੀਨੈਂਸ ਲਾਗੂ ਕੀਤੇ ਗਏ ਸਨ ਉਸ ਵੇਲੇ ਸੁੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਇੱਥੋਂ ਤੱਕ ਕਿ ਪ੍ਰਕਾਸ਼ ਸਿੰਘ ਬਾਦਲ ਨੇ ਇਨਾਂ ਕਾਨੂੰਨਾਂ ਦੀ ਸ਼ਲਾਘਾ ਕੀਤੀ ਸੀ। ਕਿਸਾਨਾਂ ਦੇ ਵਿਧਰੋਹ ਅਤੇ ਗੁੱਸੇ ਕਾਰਨ ਹੁਣ ਇਸ ਮੁੱਦੇ ‘ਤੇ ਪਲਟੀ ਮਾਰਨ ਲਈ ਮਜਬੂਰ ਹਨ।

The post ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ‘ਚ ਕੋਹਾਂ ਦਾ ਫਰਕ: ਧਰਮਸੋਤ appeared first on Daily Post Punjabi.

ਕੋਰੋਨਾ ਵਾਰੀਅਰਜ਼ ਨੂੰ CM ਕੇਜਰੀਵਾਲ ਦਾ ਸਲਾਮ, ਟਵਿੱਟਰ ‘ਤੇ ਸਾਂਝੀਆਂ ਕੀਤੀਆਂ ਉਨ੍ਹਾਂ ਦੀਆਂ ਕਹਾਣੀਆਂ
Arvind Kejriwal thanks Covid-19 warriors: ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕੋਰੋਨਾ ਯੋਧਿਆਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀਆਂ ਕਹਾਣੀਆਂ ਟਵਿੱਟਰ ‘ਤੇ ਸਾਂਝੀਆਂ ਕੀਤੀਆਂ । ਸੀਐਮ ਕੇਜਰੀਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਾਡੇ ਵਿੱਚੋਂ ਬਹੁਤ ਸਾਰੇ ਆਪਣੇ ਘਰਾਂ ਵਿੱਚ ਬੰਦ ਸਨ, ਪਰ ਕੁਝ ਦਿੱਲੀ ਵਾਸੀਆਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਸਾਡੇ ਸ਼ਹਿਰ ਅਤੇ ਦੇਸ਼ ਦੀ ਸੇਵਾ ਵਿੱਚ ਤਾਇਨਾਤ ਸਨ । ਦਿੱਲੀ ਦੇ ਇਨ੍ਹਾਂ ਨਾਇਕਾਂ ਨੂੰ ਪੂਰੀ ਦਿੱਲੀ ਸਲਾਮ ਕਰਦੀ ਹੈ ।

Arvind Kejriwal thanks Covid-19 warriors

ਉਨ੍ਹਾਂ ਕਿਹਾ ਕਿ ਡਾਕਟਰ, ਨਰਸਾਂ, ਪੁਲਿਸ, ਸਿਵਲ ਡਿਫੈਂਸ ਵਾਲੰਟੀਅਰ ਅਤੇ ਕਈ ਹੋਰ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨ੍ਹਾਂ ਦਿਨ-ਰਾਤ ਮਿਹਨਤ ਕਰ ਰਹੇ ਹਨ । ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦਿੱਲੀ ਦਾ ਅਸਲ ਨਾਇਕ ਦੱਸਿਆ ਹੈ । ਉਨ੍ਹਾਂ ਕਿਹਾ ਕਿ ਮੈਂ ਅੱਜ ਤੋਂ ਕੁਝ ਅਜਿਹੇ ਹੀਰੋਜ਼ ਦੀਆਂ ਕਹਾਣੀਆਂ ਸੋਸ਼ਲ ਮੀਡੀਆ ‘ਤੇ ਸਾਂਝਾ ਕਰਨ ਜਾ ਰਿਹਾ ਹਾਂ ।

कोविड महामारी के दौरान हम में से ज्यादातर लोग अपने अपने घरों में बंद थे

लेकिन कुछ दिल्लीवासी अपने जान की परवाह किए बिना, हमारे शहर और देश की सेवा में तैनात थे। इन #DilliKeHeroes को पूरी दिल्ली सलाम करती है

ऐसे कुछ Heroes की कहानियां मैं आज से सोशल मीडिया पर शेयर करने जा रहा हूँ
— Arvind Kejriwal (@ArvindKejriwal) May 27, 2020

ਕੇਜਰੀਵਾਲ ਦੁਆਰਾ ਟਵਿੱਟਰ ‘ਤੇ ਪੋਸਟ ਕੀਤੀ ਗਈ ਵੀਡੀਓ ਵਿੱਚ ਵਿਜੇ ਯਾਦਵ ਦਿੱਲੀ ਸਰਕਾਰ ਦੇ ਅੰਨ ਵੰਡ ਕੇਂਦਰ ਵਿੱਚ ਇੱਕ  ਰਸੋਈਏ ਹਨ । ਵਿਜੇ ਯਾਦਵ ਦਾ ਕਹਿਣਾ ਹੈ ਕਿ ਉਸਦੇ ਪਰਿਵਾਰਕ ਮੈਂਬਰ ਕਹਿੰਦੇ ਹਨ ਕਿ ਵਾਪਸ ਆ ਜਾਓ, ਪਰ ਮੇਰਾ ਵਿਸ਼ਵਾਸ ਹੈ ਕਿ ਜੇ ਉਹ ਵਾਪਸ ਚਲੇ ਗਏ ਤਾਂ 30 ਤੋਂ 35 ਹਜ਼ਾਰ ਲੋਕਾਂ ਨੂੰ ਕੌਣ ਭੋਜਨ ਦੇਵੇਗਾ । ਰਾਸ਼ਟਰੀ ਰਾਜਧਾਨੀ ਵਿੱਚ ਭੁੱਖ ਮੁਕਤ ਕੇਂਦਰਾਂ ਵਿੱਚ ਭੋਜਨ ਦੀ ਵੰਡ ਨਾਲ ਜੁੜੇ ਸਿਵਲ ਡਿਫੈਂਸ ਵਾਲੰਟੀਅਰ ਰਾਜੇਂਦਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਦਿੱਲੀ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ।

महामारी के दौरान हमारे Hunger Relief Centres के रसोइए जरूरतमंदों के लिए खाना बना कर पुण्य का काम कर रहे हैं। रोजाना 10 लाख लोगों की भूख मिटाने का काम करते हैं ये #DilliKeHeroes

दिल्ली इन कोरोना योद्धाओं के जज़्बे को सलाम करती है। pic.twitter.com/BguZA0nGJX
— Arvind Kejriwal (@ArvindKejriwal) May 27, 2020

ਇਸ ਤੋਂ ਇਲਾਵਾ ਵੀਡੀਓ ਵਿੱਚ ਆਪਣੀ ਕਹਾਣੀ ਸੁਣਾਉਂਦੇ ਹੋਏ ਐਲਐਨਜੇਪੀ ਹਸਪਤਾਲ ਦੀ ਇੱਕ ਨਰਸ ਨੇ ਕਿਹਾ ਕਿ ਉਸਨੇ 14 ਦਿਨ ਬਿਨ੍ਹਾਂ ਕਿਸੇ ਛੁੱਟੀ ਦੇ ਸ਼ਿਫਟ ਵਿੱਚ ਕੰਮ ਕੀਤਾ । ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਨੋਡਲ ਅਫ਼ਸਰ ਡਾ. ਅਜੀਤ ਨੇ ਕਿਹਾ ਕਿ ਮੈਂ ਪਿਛਲੇ 2 ਮਹੀਨਿਆਂ ਤੋਂ ਘਰ ਨਹੀਂ ਗਿਆ । ਮੈਂ ਹਸਪਤਾਲ ਵਿੱਚ ਹੀ ਹਾਂ ਅਤੇ ਸਾਡੀਆਂ ਸਾਰੀਆਂ ਜ਼ਰੂਰਤਾਂ ਦਾ ਖਿਆਲ ਰੱਖਿਆ ਜਾ ਰਿਹਾ ਹੈ ।

The post ਕੋਰੋਨਾ ਵਾਰੀਅਰਜ਼ ਨੂੰ CM ਕੇਜਰੀਵਾਲ ਦਾ ਸਲਾਮ, ਟਵਿੱਟਰ ‘ਤੇ ਸਾਂਝੀਆਂ ਕੀਤੀਆਂ ਉਨ੍ਹਾਂ ਦੀਆਂ ਕਹਾਣੀਆਂ appeared first on Daily Post Punjabi.