Arvind Kejriwal to PM Modi Archives - Daily Post Punjabi

ਭਾਰਤੀ ਕਰੰਸੀ ‘ਤੇ ਗਾਂਧੀ ਜੀ ਦੇ ਨਾਲ ਛਪੇ ਲਕਸ਼ਮੀ-ਗਣੇਸ਼ ਜੀ ਦੀ ਤਸਵੀਰ, CM ਕੇਜਰੀਵਾਲ ਦੀ ਕੇਂਦਰ ਤੋਂ ਮੰਗ
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਵੱਡੀ ਮੰਗ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਕਰੰਸੀ ਦੇ ਪਿੱਛੇ ਵਾਲੇ ਪਾਸੇ ਸ਼੍ਰੀ ਲਕਸ਼ਮੀ-ਗਣੇਸ਼ ਦੀ ਤਸਵੀਰ ਛਾਪੀ ਜਾਵੇ। ਉਨ੍ਹਾਂ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਦੀਵਾਲੀ ‘ਤੇ ਲਕਸ਼ਮੀ ਜੀ ਦੀ ਪੂਜਾ ਕਰਦਿਆਂ ਉਨ੍ਹਾਂ ਦੇ ਮਨ ਵਿੱਚ ਅਜਿਹੇ ਵਿਚਾਰ ਆਏ ਸੀ, ਜਿਨ੍ਹਾਂ ਨੂੰ ਉਹ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਹਨ।

Arvind Kejriwal to PM Modi

ਉਨ੍ਹਾਂ ਨੇ ਕਿਹਾ ਕਿ ਅਸੀਂ ਦੇਖ ਰਹੇ ਹਾਂ ਕਿ ਦੇਸ਼ ਦੀ ਅਰਥਵਿਵਸਥਾ ਕਮਜ਼ੋਰ ਹੈ। ਅਸੀਂ ਅੱਜ ਵੀ ਵਿਕਾਸਸ਼ੀਲ ਹੀ ਹਾਂ, ਗਰੀਬ ਹੀ ਹਾਂ। ਅਸੀਂ ਸਭ ਚਾਹੁੰਦੇ ਹਾਂ ਕਿ ਭਾਰਤ ਅਮੀਰ ਦੇਸ਼ ਬਣੇ। ਅਸੀਂ ਸਭ ਚਾਹੁੰਦੇ ਹਾਂ ਕਿ ਸਾਰੇ ਭਾਰਤ ਵਾਸੀ ਅਮੀਰ ਪਰਿਵਾਰ ਬਣਨ। ਅਸੀਂ ਬਹੁਤ ਸਾਰੀਆਂ ਕੋਸ਼ਿਸ਼ਾਂ ਕਰਨ ਦੀ ਜ਼ਰੂਰਤ ਹੈ। ਸਾਨੂੰ ਸਕੂਲ, ਹਸਪਤਾਲ ਵੱਡੀ ਗਿਣਤੀ ਵਿੱਚ ਤਿਆਰ ਕਰਨੇ ਪੈਣਗੇ। ਅਸੀਂ ਕੋਸ਼ਿਸ਼ਾਂ ਵੀ ਕਰਦੇ ਹਾਂ ਪਰ ਅਸੀਂ ਦੇਖਦੇ ਹਾਂ ਕਿ ਨਤੀਜੇ ਨਹੀਂ ਆ ਰਹੇ ਹਨ। ਪਰ ਜੇਕਰ ਦੇਵੀ-ਦੇਵਤਿਆਂ ਦਾ ਆਸ਼ੀਰਵਾਦ ਹੋਵੇ ਤਾਂ ਹੀ ਨਤੀਜੇ ਆਉਂਦੇ ਹਨ।

ਇਹ ਵੀ ਪੜ੍ਹੋ: ਦੀਵਾਲੀ ਦੀ ਸਫਾਈ ‘ਚ ਨਿਕਲੇ ਕਬਾੜ ਤੋਂ ਮੋਦੀ ਸਰਕਾਰ ਨੇ ਕਮਾਈ 254 ਕਰੋੜ ਰੁ., 3 ਹਫਤੇ ਚੱਲੀ ਮੁਹਿੰਮ

ਇਸ ਤੋਂ ਅੱਗੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਸਾਰਿਆਂ ਨੇ ਦੀਵਾਲੀ ‘ਤੇ ਪ੍ਰਾਰਥਨਾ ਕੀਤੀ। ਸਾਰਿਆਂ ਨੇ ਲਕਸ਼ਮੀ ਮਾਂ ਤੇ ਗਣੇਸ਼ ਜੀ ਦੀ ਪੂਜਾ ਕੀਤੀ ਹੋਵੇਗੀ। ਇਸ ਲਈ ਮੇਰੀ ਕੇਂਦਰ ਸਰਕਾਰ ਤੋਂ ਅਪੀਲ ਹੈ ਕਿ ਭਾਰਤੀ ਕਰੰਸੀ ਦੇ ਉੱਤੇ ਲਕਸ਼ਮੀ ਤੇ ਗਣੇਸ਼ ਜੀ ਦੀ ਤਸਵੀਰ ਛਾਪੀ ਜਾਵੇ। ਕਰੰਸੀ ‘ਤੇ ਗਾਂਧੀ ਜੀ ਦੀ ਤਸਵੀਰ ਉਸੇ ਤਰ੍ਹਾਂ ਹੀ ਰਹਿਣੀ ਚਾਹੀਦੀ ਹੈ, ਪਰ ਦੂਜੇ ਪਾਸੇ ਲਕਸ਼ਮੀ ਜੀ ਅਤੇ ਗਣੇਸ਼ ਜੀ ਦੀ ਤਸਵੀਰ ਹੋਣੀ ਚਾਹੀਦੀ ਤਾਂ ਜੋ ਅਰਥ ਵਿਵਸਥਾ ਨੀ ਉਨ੍ਹਾਂ ਦਾ ਆਸ਼ੀਰਵਾਦ ਮਿਲੇ। ਗਣੇਸ਼ ਜੀ ਨੂੰ ਵਿਘਨਹਰਤਾ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਆਸ਼ੀਰਵਾਦ ਰਿਹਾ ਤਾਂ ਅਰਥਵਿਵਸਥਾ ਸੁਧਰ ਜਾਵੇਗੀ। ਪੁਰਾਣੀ ਕਰੰਸੀ ਤਾਂ ਜਿਵੇਂ ਦੀ ਹੈ ਉਸੇ ਤਰ੍ਹਾਂ ਹੀ ਰਹੇ ਪਰ ਨਵੇਂ ਛੱਪਣ ਵਾਲੇ ਨੋਟਾਂ ‘ਤੇ ਲਕਸ਼ਮੀ-ਗਣੇਸ਼ ਦੀ ਫੋਟੋ ਛਾਪੀ ਜਾਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਭਾਰਤੀ ਕਰੰਸੀ ‘ਤੇ ਗਾਂਧੀ ਜੀ ਦੇ ਨਾਲ ਛਪੇ ਲਕਸ਼ਮੀ-ਗਣੇਸ਼ ਜੀ ਦੀ ਤਸਵੀਰ, CM ਕੇਜਰੀਵਾਲ ਦੀ ਕੇਂਦਰ ਤੋਂ ਮੰਗ appeared first on Daily Post Punjabi.