Arvind kejriwal tweet Archives - Daily Post Punjabi

ਪੰਜਾਬ ‘ਚ ‘ਆਪ’ ਦੀ ਹੂੰਝਾਫੇਰ ਜਿੱਤ ‘ਤੇ ਕੇਜਰੀਵਾਲ ਦਾ ਟਵੀਟ-“ਇਨਕਲਾਬ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ”
ਪੰਜਾਬ ਵਿੱਚ ਅੱਜ ਵਿਧਾਨ ਸਭ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਹੁਣ ਤੱਕ ਦੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ‘ਆਪ’ 117 ‘ਚੋਂ 90 ਸੀਟਾਂ ‘ਤੇ ਅੱਗੇ ਹੈ। ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੇ ਵੱਡੀ ਲੀਡ ਨਾਲ ਧੂਰੀ ਤੋਂ ਜਿੱਤ ਹਾਸਿਲ ਕਰ ਲਈ ਹੈ। ਜਿਸ ਤੋਂ ਬਾਅਦ ਪਾਰਟੀ ਵਰਕਰਾਂ ਨੇ ਵੀ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ । ‘ਆਪ’ ਦੀ ਹੂੰਝਾਫੇਰ ਜਿੱਤ ਤੋਂ ਬਾਅਦ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ ਹੈ।

Arvind kejriwal tweet

ਅਰਵਿੰਦ ਕੇਜਰੀਵਾਲ ਨੇ ਆਪਣੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨਾਲ ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਦੇ ਨਾਲ ਉਨ੍ਹਾਂ ਲਿਖਿਆ ਕਿ, “ਇਸ ਇਨਕਲਾਬ ਲਈ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ।” ਕੇਜਰੀਵਾਲ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਨੇ ਟ੍ਰੈਂਡ ‘ਤੇ ਟਵੀਟ ਕਰਕੇ ਇਸ ਨੂੰ ਇਤਿਹਾਸਕ ਦੱਸਿਆ ਹੈ।

ਇਹ ਵੀ ਪੜ੍ਹੋ: Punjab Results: ਭਗਵੰਤ ਮਾਨ ਹੋਣਗੇ ਪੰਜਾਬ ਦੇ ਮੁੱਖ ਮੰਤਰੀ, ‘ਆਪ’ ਨੇ 89 ਸੀਟਾਂ ‘ਤੇ ਬਣਾਈ ਲੀਡ

ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਭਾਵੇਂ ਸੀ.ਐਮ ਚੰਨੀ ਦੀ ਸੀਟ ਹੋਵੇ ਜਾਂ ਕੈਪਟਨ ਅਮਰਿੰਦਰ ਸਿੰਘ ਦੀ ਸੀਟ… ‘ਆਪ’ ਦੇ ਉਮੀਦਵਾਰ ਸਾਰੇ ਦਿੱਗਜਾਂ ਨੂੰ ਪਿੱਛੇ ਛੱਡ ਰਹੇ ਹਨ। ਅੰਮ੍ਰਿਤਸਰ ਪੂਰਬੀ ਸੀਟ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਮਜੀਠੀਆ ਵੀ ਪਿੱਛੇ ਚੱਲ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਪੰਜਾਬ ‘ਚ ‘ਆਪ’ ਦੀ ਹੂੰਝਾਫੇਰ ਜਿੱਤ ‘ਤੇ ਕੇਜਰੀਵਾਲ ਦਾ ਟਵੀਟ-“ਇਨਕਲਾਬ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ” appeared first on Daily Post Punjabi.

ਅਰਵਿੰਦ ਕੇਜਰੀਵਾਲ ਨੇ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਟਵੀਟ ਕਰ ਦਲੇਰੀ ਨੂੰ ਕੀਤਾ ਪ੍ਰਣਾਮ
ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸਿੱਖ ਸਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਯਾਨੀ ਕਿ ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ।

Arvind kejriwal tweet

ਇਸ ਸਬੰਧੀ ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ,” ਭਾਈ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਦੀ ਸ਼ਹਾਦਤ ਅਤੇ ਦਲੇਰੀ ਨੂੰ ਪ੍ਰਣਾਮ। ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹੀਦੀ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਸੀਸ ਪਹੁੰਚਾਉਣ ਦੀ ਅਦੁੱਤੀ ਸੇਵਾ ਬਦਲੇ ਦਸ਼ਮੇਸ਼ ਪਿਤਾ ਨੇ ਉਨ੍ਹਾਂ ਨੂੰ “ਰੰਘਰੇਟੇ ਗੁਰੂ ਕੇ ਬੇਟੇ” ਦੇ ਤਖ਼ੱਲਸ ਨਾਲ ਨਵਾਜ਼ਿਆ ।

Arvind kejriwal tweet

ਦੱਸ ਦੇਈਏ ਕਿ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਧੜ ਤੋਂ ਅਲੱਗ ਕਰਕੇ ਸ਼ਹੀਦ ਕੀਤਾ ਗਿਆ ਤੇ ਐਲਾਨ ਕੀਤਾ ਗਿਆ ਕਿ ਹੈ ਕੋਈ ਐਸਾ ਸਿੱਖ, ਜੋ ਆਪਣੇ ਗੁਰੂ ਦੇ ਸਰੀਰ ਦਾ ਸਸਕਾਰ ਕਰਨ ਦੀ ਹਿੰਮਤ ਰੱਖਦਾ ਹੋਵੇ, ਤਾਂ ਉਸ ਸਮੇਂ ਦਿੱਲੀ ਵਾਸੀ ਸਿੱਖਾਂ ਵਿੱਚੋਂ ਕਿਸੇ ਨਾ ਹਿੰਮਤ ਕੀਤੀ ਤਾਂ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਨੇ ਇਹ ਸੇਵਾ ਨਿਭਾਈ ਸੀ ।

ਇਹ ਵੀ ਪੜ੍ਹੋ: UPSC ਦੀ ਮੀਟਿੰਗ ਅੱਜ; ਸਰਕਾਰ ਦੀ ਚਲੀ ਤਾਂ ਚਟੋਪਾਧਿਆਏ ਨਹੀਂ ਤਾਂ ਭਵਰਾ ਹੋ ਸਕਦੇ ਹਨ ਨਵੇਂ DGP

ਭਾਈ ਜੈਤਾ ਜੀ ਦਿੱਲੀ ਪਹੁੰਚ ਕੇ ਰਾਤ ਦੇ ਹਨੇਰੇ ਦਾ ਫਾਇਦਾ ਚੁੱਕ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚੁੱਕ ਕੇ ਜਦੋਂ ਆਨੰਦਪੁਰ ਸਾਹਿਬ ਪਹੁੰਚੇ ਸਨ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਘਰੇਟੇ ਗੁਰੂ ਕੇ ਬੇਟੇ ਦੇ ਖਿਤਾਬ ਨਾਲ ਨਿਵਾਜ ਕੇ ਉਨ੍ਹਾਂ ਨੂੰ ਛਾਤੀ ਨਾਲ ਲਾਇਆ ਸੀ । ਭਾਈ ਜੀਵਨ ਸਿੰਘ ਜੀ ਨੇ 23 ਦਸੰਬਰ 1704 ਦੀ ਸਵੇਰ ਨੂੰ ਸ਼ਹੀਦੀ ਪ੍ਰਾਪਤ ਕੀਤੀ ਸੀ । ਬਾਬਾ ਜੀਵਨ ਸਿੰਘ ਜੀ ਇੱਕ ਉੱਚ ਦਰਜੇ ਦੇ ਕਵੀ ਵੀ ਸਨ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਅਰਵਿੰਦ ਕੇਜਰੀਵਾਲ ਨੇ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਟਵੀਟ ਕਰ ਦਲੇਰੀ ਨੂੰ ਕੀਤਾ ਪ੍ਰਣਾਮ appeared first on Daily Post Punjabi.