Arvind Kejriwal writes to PM Modi Archives - Daily Post Punjabi

‘ਰੇਲ ਯਾਤਰਾ ‘ਚ ਬਜ਼ੁਰਗਾਂ ਨੂੰ ਦਿੱਤੀ ਛੋਟ ਕਰੋ ਬਹਾਲ’, ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਜ਼ੁਰਗਾਂ ਦੇ ਲਈ ਰੇਲਵੇ ਦੇ ਕਿਰਾਏ ਵਿੱਚ ਮਿਲਣ ਵਾਲੀ ਛੋਟ ਨੂੰ ਭਾਲ ਕਰਨ ਦੀ ਮੰਗ ਕੀਤੀ ਹੈ। ਸੀਐੱਮ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਬਜ਼ੁਰਗ ਨਾਗਰਿਕਾਂ ਨੂੰ ਪਿਛਲੇ ਕਈ ਰੇਲਵੇ ਕਿਰਾਏ ਵਿੱਚ 50 ਫੀਸਦੀ ਦੀ ਛੋਟ ਮਿਲ ਰਾਏ ਸੀ। ਇਸਦਾ ਲਾਭ ਦੇਸ਼ ਦੇ ਕਰੋੜਾਂ ਬਜ਼ੁਰਗ ਚੁੱਕ ਰਹੇ ਸਨ।

Arvind Kejriwal writes to PM Modi

ਦੱਸ ਦੇਈਏ ਕਿ ਕੋਵਿਡ ਮਹਾਮਾਰੀ ਤੋਂ ਪਹਿਲਾਂ ਰੇਲਵੇ ਵੱਲੋਂ ਬਜ਼ੁਰਗਾਂ ਨੂੰ ਰੇਲਵੇ ਦੇ ਕਿਤਾਏ ਵਿੱਚ ਛੋਟ ਦਿੱਤੀ ਜਾਂਦੀ ਸੀ। ਕੋਵਿਡ ਤੋਂ ਪਹਿਲਾਂ ਤੱਕ ਭਾਰਤੀ ਰੇਲਵੇ 60 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਪੁਰਸ਼ਾਂ ਨੂੰ ਕਿਰਾਏ ਵਿੱਚ 40 ਫ਼ੀਸਦੀ ਦੀ ਛੋਟ ਦਿੰਦਾ ਸੀ ਤੇ 58 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ ਮਹਿਲਾਵਾਂ ਨੂੰ ਕਿਰਾਏ ਵਿੱਚ 50 ਫ਼ੀਸਦੀ ਦੀ ਛੋਟ ਦਿੰਦਾ ਸੀ। ਇਹ ਛੋਟ ਮੇਲ/ਐਕਸਪ੍ਰੈੱਸ/ਰਾਜਧਾਨੀ/ਸ਼ਤਾਬਦੀ ਗਰੁੱਪ ਦੀਆਂ ਟ੍ਰੇਨਾਂ ਦੇ ਸਾਰੇ ਵਰਗਾਂ ਦੇ ਕਿਰਾਏ ਵਿੱਚ ਦਿੱਤੀ ਜਾਂਦੀ ਸੀ, ਪਰ ਮਾਰਚ 2020 ਨੂੰ ਇਹ ਸੁਵਿਧਾ ਵਾਪਸ ਲੈ ਲਈ ਗਈ ਸੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀ ਪਹਿਲਕਦਮੀ ! ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘CM ਦੀ ਯੋਗਸ਼ਾਲਾ’

ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰ ਗੱਲ ਪੈਸਿਆਂ ਦੀ ਨਹੀਂ ਹੈ, ਗੱਲ ਨੀਅਤ ਦੀ ਹੈ। ਦਿੱਲੀ ਸਰਕਾਰ ਆਪਣੇ 70 ਹਜ਼ਾਰ ਕਰੋੜ ਦੇ ਬਜਟ ਵਿੱਚ ਬਜ਼ੁਰਗਾਂ ਦੀ ਤੀਰਥ ਯਾਤਰਾ ‘ਤੇ ਜੇਕਰ 50 ਕਰੋੜ ਖਰਚ ਕਰ ਦਿੰਦੀ ਹੈ ਤਾਂ ਸਰਕਾਰ ਗਰੀਬ ਨਹੀਂ ਹੋ ਜਾਵੇਗੀ। ਆਉਣ ਵਾਲੇ ਸਾਲ ਵਿੱਚ ਕੰਦਰ ਸਰਕਾਰ 45 ਲੱਖ ਕਰੋੜ ਰੁਪਏ ਖਰਚ ਕਰੇਗੀ। ਇਸ ਵਿੱਚ ਬਜ਼ੁਰਗਾਂ ਦੀ ਰੇਲ ਯਾਤਰਾ ਵਿੱਚ ਸਿਰਫ਼ 1600 ਕਰੋੜ ਖਰਚ ਹੁੰਦੇ ਹਨ। ਇਹ ਰਾਸ਼ੀ ਸਮੁੰਦਰ ਵਿੱਚ ਬੂੰਦ ਵਰਗੀ ਹੈ। ਇਹ ਖਰਚ ਨਾ ਕਰਨ ਨਾਲ ਕੋਈ ਕੇਂਦਰ ਸਰਕਾਰ ਅਮੀਰ ਨਹੀਂ ਹੋ ਜਾਵੇਗੀ ਤੇ ਇਸਦੇ ਖਰਚ ਕਰਨ ਨਾਲ ਕੇਂਦਰ ਸਰਕਾਰ ਗਰੀਬ ਨਹੀਂ ਹੋ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ‘ਰੇਲ ਯਾਤਰਾ ‘ਚ ਬਜ਼ੁਰਗਾਂ ਨੂੰ ਦਿੱਤੀ ਛੋਟ ਕਰੋ ਬਹਾਲ’, ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ appeared first on Daily Post Punjabi.

ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ-“ਕੋਰੋਨਾ ਦੇ ਨਵੇਂ ਵੈਰੀਐਂਟ ਤੋਂ ਬਚਾਅ ਲਈ ਉਡਾਣਾਂ ‘ਤੇ ਲਗਾਈ ਜਾਵੇ ਪਾਬੰਦੀ”
ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਨੇ ਦੁਨੀਆ ਭਰ ਤੜਥੱਲੀ ਮਚਾ ਦਿੱਤੀ ਹੈ । ਭਾਰਤ ਵਿੱਚ ਵੀ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਫੈਲੀ ਦਹਿਸ਼ਤ ਦੇ ਵਿਚਕਾਰ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

Arvind Kejriwal writes to PM Modi

ਦਰਅਸਲ, ਕੇਜਰੀਵਾਲ ਨੇ PM ਮੋਦੀ ਨੂੰ ਚਿੱਠੀ ਵਿੱਚ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇਸ਼ਾਂ ‘ਚ ਕੋਰੋਨਾ ਦਾ ਓਮੀਕ੍ਰੋਨ ਵੈਰੀਐਂਟ ਪਾਇਆ ਜਾ ਰਿਹਾ ਹੈ, ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਫਲਾਈਟਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਤਰ੍ਹਾਂ ਰੋਕ ਦਿੱਤਾ ਜਾਵੇ। ਕੋਈ ਵੀ ਦੇਰੀ ਨੁਕਸਾਨਦੇਹ ਸਾਬਿਤ ਹੋ ਸਕਦੀ ਹੈ।

Arvind Kejriwal writes to PM Modi

ਸੀਐਮ ਕੇਜਰੀਵਾਲ ਨੇ ਆਪਣੀ ਚਿੱਠੀ ਵਿੱਚ ਲਿਖਿਆ ਕਿ ਮੈਂ ਪ੍ਰਧਾਨ ਮੰਤਰੀ ਨੂੰ ਕੋਰੋਨਾ ਦੇ ਨਵੇਂ ਰੂਪ ਤੋਂ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਹਵਾਈ ਸੇਵਾਵਾਂ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕਰਦਾ ਹਾਂ । ਸਾਡਾ ਦੇਸ਼ ਬਹੁਤ ਮੁਸ਼ਕਿਲ ਨਾਲ ਕੋਰੋਨਾ ਦੇ ਕਹਿਰ ਤੋਂ ਬਾਹਰ ਆਇਆ ਹੈ । ਸਾਨੂੰ ਹਰ ਸੰਭਵ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕੋਰੋਨਾ ਦਾ ਨਵਾਂ ਰੂਪ ਭਾਰਤ ਵਿੱਚ ਦਾਖਲ ਨਾ ਹੋ ਸਕੇ।

ਇਹ ਵੀ ਪੜ੍ਹੋ: ਟਿਕੈਤ ਦਾ ਐਲਾਨ,”ਕਿਸਾਨਾਂ ਦੀ ਮੁਕੰਮਲ ਜਿੱਤ ਹੋਣ ‘ਤੇ ਦਰਬਾਰ ਸਾਹਿਬ ਕਰਨ ਆਵਾਂਗਾ ਸੇਵਾ”

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੇ ਟਵੀਟ ਕੀਤਾ ਸੀ ਕਿ ਅਫਰੀਕੀ ਦੇਸ਼ਾਂ ਤੋਂ ਫੈਲਣ ਵਾਲੇ ਕੋਰੋਨਾ ਦੇ ਨਵੇਂ ਰੂਪਾਂ ਦੇ ਖਤਰੇ ਦੇ ਮੱਦੇਨਜ਼ਰ ਅਸੀਂ ਮਾਹਿਰਾਂ ਨੂੰ ਸੋਮਵਾਰ ਨੂੰ ਡੀਡੀਐੱਮਏ ਸਾਹਮਣੇ ਪੇਸ਼ਕਾਰੀ ਕਰਨ ਅਤੇ ਜ਼ਰੂਰੀ ਕਦਮ ਚੁੱਕਣ ਦੀ ਸਲਾਹ ਦੇਣ ਲਈ ਕਿਹਾ ਹੈ । ਅਸੀਂ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਸੁਰੱਖਿਆ ਲਈ ਹਰ ਜ਼ਰੂਰੀ ਕਦਮ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ-“ਕੋਰੋਨਾ ਦੇ ਨਵੇਂ ਵੈਰੀਐਂਟ ਤੋਂ ਬਚਾਅ ਲਈ ਉਡਾਣਾਂ ‘ਤੇ ਲਗਾਈ ਜਾਵੇ ਪਾਬੰਦੀ” appeared first on Daily Post Punjabi.