Arvinder Singh Lovely resigned Archives - Daily Post Punjabi

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ! ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਲੋਕ ਸਭਾ ਚੋਣਾਂ ਵਿਚਾਲੇ ਦਿੱਲੀ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਰਵਿੰਦਰ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਖਿਲਾਫ ਸੀ ਜੋ ਕਾਂਗਰਸ ਪਾਰਟੀ ਦੇ ਖਿਲਾਫ ਝੂਠੇ, ਮਨਘੜਤ ਅਤੇ ਗਲਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਬਣਾਈ ਗਈ ਸੀ। ਇਸ ਦੇ ਬਾਵਜੂਦ, ਪਾਰਟੀ ਨੇ ਦਿੱਲੀ ਵਿਚ ‘ਆਪ’ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ‘ਕੰਮ ਤੋਂ ਬ੍ਰੇਕ ਲਓ… ਤੇ ਜਾਓ ਦੇਖੋ’, ਆਨੰਦ ਮਹਿੰਦਰਾ ਨੇ ਪੋਸਟ ਸ਼ੇਅਰ ਕਰ ਕਿਉਂ ਕਹੀ ਇਹ ਗੱਲ (Video)

ਅਰਵਿੰਦਰ ਸਿੰਘ ਲਵਲੀ ਨੇ 15 ਸਾਲ ਤੱਕ ਸ਼ੀਲਾ ਦੀਕਸ਼ਿਤ ਸਰਕਾਰ ਵਿਚ ਸਿੱਖਿਆ ਅਤੇ ਸੈਰ ਸਪਾਟਾ ਮੰਤਰਾਲੇ ਦੀ ਜ਼ਿੰਮੇਵਾਰੀ ਨਿਭਾਈ ਹੈ। 2017 ਵਿਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ। ਹਾਲਾਂਕਿ ਇੱਕ ਸਾਲ ਦੇ ਅੰਦਰ ਹੀ ਉਹ ਪਾਰਟੀ ਵਿਚ ਘਰ ਪਰਤ ਆਏ ਸਨ। ਕਾਂਗਰਸ ‘ਚ ਵਾਪਸੀ ਕਰਦੇ ਹੋਏ ਲਵਲੀ ਨੇ ਕਿਹਾ ਕਿ ਮੈਂ ਵਿਚਾਰਧਾਰਕ ਤੌਰ ‘ਤੇ ਉਥੇ ਮਿਸਫਿੱਟ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ! ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ appeared first on Daily Post Punjabi.