aryan khan bail postponed Archives - Daily Post Punjabi

ਵੱਡੀ ਖਬਰ : ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ੍ਹ ਮੁੜ ਹੋਵੇਗੀ ਸੁਣਵਾਈ
ਡਰੱਗਜ਼ ਮਾਮਲੇ ‘ਚ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਫੈਸਲਾ ਨਹੀਂ ਹੋ ਸਕਿਆ। ਭਲਕੇ ਵੀ ਬੰਬੇ ਹਾਈ ਕੋਰਟ ਵਿੱਚ ਸੁਣਵਾਈ ਜਾਰੀ ਰਹੇਗੀ। ਆਰੀਅਨ ਖਾਨ ਨੂੰ ਐਨਸੀਬੀ ਨੇ 2 ਅਕਤੂਬਰ ਨੂੰ ਕਰੂਜ਼ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ।

aryan khan bail postponed

ਬਾਅਦ ਵਿੱਚ ਆਰੀਅਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ‘ਚ NCB ਨੇ ਹੁਣ ਤੱਕ 20 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ‘ਚੋਂ ਦੋ ਨੂੰ ਮੰਗਲਵਾਰ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲ ਗਈ। ਆਰੀਅਨ ਖਾਨ ਫਿਲਹਾਲ ਆਰਥਰ ਰੋਡ ਜੇਲ ‘ਚ ਬੰਦ ਹੈ। ਆਰੀਅਨ ਦੀ ਜ਼ਮਾਨਤ ‘ਤੇ ਮੰਗਲਵਾਰ ਨੂੰ ਹਾਈਕੋਰਟ ‘ਚ ਵੀ ਸੁਣਵਾਈ ਹੋਈ।

ਇਹ ਵੀ ਪੜ੍ਹੋ : Pegasus ਮਾਮਲੇ ‘ਚ ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਕਮੇਟੀ, ਰਾਹੁਲ ਨੇ ਕਿਹਾ – ‘ਇਹ ਵੱਡਾ ਕਦਮ ਜੇ…’

ਉਨ੍ਹਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਸੀ ਕਿ ਆਰੀਅਨ ਖਾਨ ਕੋਲੋਂ ਕੋਈ ਡਰੱਗ ਬਰਾਮਦ ਨਹੀਂ ਹੋਈ। ਪ੍ਰਦੀਪ ਗਾਬਾ ਨੇ ਆਰੀਅਨ ਨੂੰ ਕਰੂਜ਼ ‘ਤੇ ਮਹਿਮਾਨ ਵਜੋਂ ਬੁਲਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਵੱਡੀ ਖਬਰ : ਆਰੀਅਨ ਖਾਨ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ, ਕੱਲ੍ਹ ਮੁੜ ਹੋਵੇਗੀ ਸੁਣਵਾਈ appeared first on Daily Post Punjabi.