aryan khan bobby deol Archives - Daily Post Punjabi

ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਬਹੁਤ ਜਲਦੀ ਇੰਡਸਟਰੀ ‘ਚ ਮਚਾਉਣਗੇ ਤਹਿਲਕਾ
ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੇ ਵੱਡੇ ਬੇਟੇ ਆਰੀਅਨ ਖਾਨ ਬਹੁਤ ਜਲਦੀ ਇੰਡਸਟਰੀ ਵਿੱਚ ਆਪਣਾ ਜਲਵਾ ਦਿਖਾਉਣ ਜਾ ਰਹੇ ਹਨ। ਆਰੀਅਨ ਆਉਣ ਵਾਲੀ ਵੈੱਬ ਸੀਰੀਜ਼ ‘ਸਟਾਰਡਮ’ ਨਾਲ ਆਪਣੇ ਨਿਰਦੇਸ਼ਨ ‘ਚ ਡੈਬਿਊ ਕਰਨ ਜਾ ਰਹੇ ਹਨ।

aryan khan bobby deol

ਅਤੇ ਬੌਬੀ ਦਿਓਲ ਵੀ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੇ ਡੈਬਿਊ ਸ਼ੋਅ ‘ਚ ਨਜ਼ਰ ਆਉਣ ਵਾਲੇ ਹਨ। ਇਸ ਗੱਲ ਦਾ ਖੁਲਾਸਾ ਖੁਦ ‘ਜਾਨਵਰ’ ਅਦਾਕਾਰ ਨੇ ਕਰਨ ਜੌਹਰ ਦੇ ਚੈਟ ਸ਼ੋਅ ‘ਕੌਫੀ ਵਿਦ ਕਰਨ’ ‘ਤੇ ਕੀਤਾ। ਉਸ ਨੇ ਕਿਹਾ ਸੀ ਕਿ ਉਹ ਜਲਦੀ ਹੀ ਆਰੀਅਨ ਦੀ ਵੈੱਬ ਸੀਰੀਜ਼ ‘ਚ ਨਜ਼ਰ ਆਉਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਅਤੇ ਹੁਣ ਬੌਬੀ ਦੇ ਕਿਰਦਾਰ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵੈੱਬ ਸੀਰੀਜ਼ ‘ਚ ਬੌਬੀ ਦਿਓਲ ਦਾ ਕਿਰਦਾਰ ਕਾਫੀ ਫੈਨਸ ਹੋਣ ਵਾਲਾ ਹੈ। ਬਾਲੀਵੁੱਡ ਲਾਈਫ ਦੀ ਇਕ ਰਿਪੋਰਟ ਮੁਤਾਬਕ ਇਕ ਕਰੀਬੀ ਸੂਤਰ ਨੇ ਦੱਸਿਆ ਕਿ ‘ਬੌਬੀ ਦਿਓਲ ਇਕ ਸਫਲ ਸੁਪਰਸਟਾਰ ਦੀ ਭੂਮਿਕਾ ਨਿਭਾਉਣਗੇ। ਉਹ ਇੱਕ ਸੁਪਰ ਫੈਂਸੀ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਸੀਰੀਜ਼ ‘ਚ ਉਨ੍ਹਾਂ ਦਾ ਕਿਰਦਾਰ ਲਾਰਜ ਦੈਨ ਲਾਈਫ ਹੋਣ ਜਾ ਰਿਹਾ ਹੈ। ਪ੍ਰਸ਼ੰਸਕਾਂ ਨੇ ਬੌਬੀ ਨੂੰ ਇਸ ਕਿਰਦਾਰ ਵਿੱਚ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਇਸ ਸੀਰੀਜ਼ ‘ਚ ਕਾਫੀ ਡਰਾਮਾ ਹੋਵੇਗਾ।

The post ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਬਹੁਤ ਜਲਦੀ ਇੰਡਸਟਰੀ ‘ਚ ਮਚਾਉਣਗੇ ਤਹਿਲਕਾ appeared first on Daily Post Punjabi.