aryan khan clean chit Archives - Daily Post Punjabi

ਕਰੂਜ਼ ਡਰੱਗਜ਼ ਮਾਮਲੇ ‘ਚ ਐਨਸੀਬੀ ਨੇ ਆਰੀਅਨ ਖਾਨ ਨੂੰ ਦਿੱਤੀ ਕਲੀਨ ਚਿੱਟ
aryan khan clean chit: ਕਰੂਜ਼ ਡਰੱਗਜ਼ ਮਾਮਲੇ ‘ਚ ਦੋਸ਼ੀ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਆਰੀਅਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਅਜਿਹੀਆਂ ਖਬਰਾਂ ਆਈਆਂ ਸਨ ਕਿ ਜਾਂਚ ਵਿੱਚ NCB ਨੂੰ ਆਰੀਅਨ ਦੇ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ, ਇਸ ਲਈ ਆਰੀਅਨ ਦੇ ਬੇਗੁਨਾਹ ਹੋਣ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ।

aryan khan clean chit

ਜਾਣਕਾਰੀ ਲਈ ਦੱਸ ਦੇਈਏ ਕਿ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਐਨਸੀਬੀ ਨੇ ਪਿਛਲੇ ਸਾਲ 2 ਅਕਤੂਬਰ ਦੀ ਰਾਤ ਨੂੰ ਕਾਰਡਿਆਲਾ ਕਰੂਜ਼ ਜਹਾਜ਼ ਤੋਂ ਹਿਰਾਸਤ ਵਿੱਚ ਲਿਆ ਸੀ। ਇਹ ਕਰੂਜ਼ ਮੁੰਬਈ ਤੋਂ ਗੋਆ ਜਾ ਰਿਹਾ ਸੀ ਅਤੇ ਇਸ ‘ਤੇ ਕਥਿਤ ਤੌਰ ‘ਤੇ ਡਰੱਗ ਪਾਰਟੀ ਚੱਲ ਰਹੀ ਸੀ। ਆਰੀਅਨ ਦੇ ਨਾਲ ਹੀ ਇਸ ਮਾਮਲੇ ‘ਚ 8 ਹੋਰ ਦੋਸ਼ੀਆਂ ਨੂੰ ਵੀ ਹਿਰਾਸਤ ‘ਚ ਲਿਆ ਗਿਆ ਸੀ, ਜਿਨ੍ਹਾਂ ਨੂੰ ਬਾਅਦ ‘ਚ ਗ੍ਰਿਫਤਾਰ ਕਰ ਲਿਆ ਗਿਆ ਸੀ। ਆਰੀਅਨ ਦੇ ਨਾਲ ਉਸ ਦਾ ਦੋਸਤ ਅਰਬਾਜ਼ ਮਰਚੈਂਟ ਵੀ ਕਰੂਜ਼ ਜਹਾਜ਼ ਤੋਂ ਫੜਿਆ ਗਿਆ ਸੀ।

NCB ਨੇ ਆਰੀਅਨ ਖਾਨ ‘ਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ, ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਅਤੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸੰਪਰਕ ਕਰਨ ਦਾ ਦੋਸ਼ ਲਗਾਇਆ ਸੀ। ਆਰੀਅਨ ਖਾਨ ਦੀ ਜ਼ਮਾਨਤ ਨੂੰ ਲੈ ਕੇ ਵੀ ਕਾਫੀ ਹੰਗਾਮਾ ਹੋਇਆ ਸੀ। ਹੇਠਲੀ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਬਾਂਬੇ ਹਾਈ ਕੋਰਟ ਨੇ 28 ਅਕਤੂਬਰ ਨੂੰ ਆਰੀਅਨ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਬਾਅਦ ਆਰੀਅਨ ਖਾਨ ਨੂੰ 30 ਅਕਤੂਬਰ ਨੂੰ ਜੇਲ ਤੋਂ ਰਿਹਾਅ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਐਨਸੀਬੀ ਨੇ ਦੋ ਕਥਿਤ ਨਾਈਜੀਰੀਅਨ ਡਰੱਗ ਸਮੱਗਲਰਾਂ ਸਮੇਤ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

The post ਕਰੂਜ਼ ਡਰੱਗਜ਼ ਮਾਮਲੇ ‘ਚ ਐਨਸੀਬੀ ਨੇ ਆਰੀਅਨ ਖਾਨ ਨੂੰ ਦਿੱਤੀ ਕਲੀਨ ਚਿੱਟ appeared first on Daily Post Punjabi.