Aseem Goyal Archives - Daily Post Punjabi

ਹਰਿਆਣਾ ਦੇ ਟਰਾਂਸਪੋਰਟ ਮੰਤਰੀ ਨੇ ਰੋਡਵੇਜ਼ ਦੀ ਬੱਸ ‘ਚ ਕੀਤਾ ਸਫਰ, ਯਾਤਰੀਆਂ ਤੇ ਸਟਾਫ਼ ਨਾਲ ਕੀਤੀ ਗੱਲਬਾਤ
ਹਰਿਆਣਾ ਦੇ ਟਰਾਂਸਪੋਰਟ ਮੰਤਰੀ ਦੀ ਜ਼ਿੰਮੇਵਾਰੀ ਸੰਭਾਲਦਿਆਂ ਹੀ ਅੰਬਾਲਾ ਸ਼ਹਿਰ ਤੋਂ ਭਾਜਪਾ ਵਿਧਾਇਕ ਅਸੀਮ ਗੋਇਲ ਪਹਿਲੀ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰੋਡਵੇਜ਼ ਦੀ ਬੱਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ। ਦਰਅਸਲ, ਨਾਇਬ ਸਿੰਘ ਸੈਣੀ ਸਰਕਾਰ ਵਿੱਚ ਮੰਤਰੀਆਂ ਨੂੰ ਸ਼ੁੱਕਰਵਾਰ ਦੇਰ ਸ਼ਾਮ ਹੀ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਰਾਜ ਮੰਤਰੀ ਅਸੀਮ ਗੋਇਲ ਨੂੰ ਟਰਾਂਸਪੋਰਟ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਟਰਾਂਸਪੋਰਟ ਮੰਤਰੀ ਅਸੀਮ ਗੋਇਲ ਅੰਬਾਲਾ ਸ਼ਹਿਰ ਤੋਂ ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਨੰਬਰ HR68 GV 8331 ਵਿੱਚ ਸਵਾਰ ਹੋਏ। ਸਭ ਤੋਂ ਪਹਿਲਾਂ ਅਸੀਮ ਗੋਇਲ ਨੇ ਸਾਰੇ ਸਟਾਫ਼ ਮੈਂਬਰਾਂ ਦੀਆਂ ਟਿਕਟਾਂ ਕਟਵਾਈਆਂ। ਇਸ ਤੋਂ ਬਾਅਦ ਉਨ੍ਹਾਂ ਨੇ ਸਵਾਰੀਆਂ ਅਤੇ ਬੱਸ ਡ੍ਰਾਈਵਰ ਤੇ ਕੰਡਕਟਰ ਨਾਲ ਗੱਲਬਾਤ ਕੀਤੀ। ਗੋਇਲ ਨੇ ਬੱਸ ਵਿੱਚ ਲੱਗੇ ਫਸਟ ਏਡ ਬਾਕਸ ਦੀ ਵੀ ਜਾਂਚ ਕੀਤੀ।

Haryana’s Transport Minister

ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿੱਚ ਕੈਬਨਿਟ ਦੀ ਪਹਿਲੀ ਮੀਟਿੰਗ ਹੈ। ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਜਨਤਾ ਨਾਲ ਸਬੰਧਤ ਦੋਵੇਂ ਵਿਭਾਗ ਮਿਲੇ ਹਨ। ਅੱਜ ਉਹ ਖੁਦ ਅਸਲੀਅਤ ਦੇਖਣ ਲਈ ਅੰਬਾਲਾ ਤੋਂ ਚੰਡੀਗੜ੍ਹ ਰੋਡਵੇਜ਼ ਦੀ ਬੱਸ ਵਿੱਚ ਸਫਰ ਕਰ ਰਹੇ ਹਨ। ਉਨ੍ਹਾਂ ਨੇ ਸਵਾਰੀਆਂ ਨਾਲ ਗੱਲ ਕੀਤੀ ਹੈ ਅਤੇ ਬੱਸ ਦੇ ਡ੍ਰਾਈਵਰ ਅਤੇ ਕੰਡਕਟਰ ਨਾਲ ਵੀ ਗੱਲ ਕੀਤੀ ਹੈ। ਸੇਵਾ ਚੰਗੀ ਹੈ, ਬੱਸ ਸਮੇਂ ਸਿਰ ਆਉਂਦੀ ਹੈ। ਯਾਤਰੀਆਂ ਅਤੇ ਸਟਾਫ਼ ਤੋਂ ਸੁਝਾਅ ਮੰਗੇ ਗਏ ਹਨ ਤਾਂ ਜੋ ਸੁਧਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : PM ਮੋਦੀ ਨੇ ਮਾਸਕੋ ‘ਚ ਹੋਏ ਹ.ਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਰੂਸ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ

ਅਸੀਮ ਗੋਇਲ ਨੇ ਦੱਸਿਆ ਕਿ ਬੱਸ ਵਿੱਚ ਲਿਖਿਆ ਸੀ ਕਿ ਸਿਗਰਟ ਪੀਣ ਦੀ ਮਨਾਹੀ ਹੈ, ਇਸ ਲਈ ਉਨ੍ਹਾਂ ਕੰਡਕਟਰ ਨੂੰ ਪੁੱਛਿਆ ਕਿ ਕੀ ਕਿਸੇ ਨੂੰ ਸਿਗਰਟ ਪੀਣ ਦੀ ਇਜਾਜ਼ਤ ਹੈ। ਇਸ ਤੋਂ ਬਾਅਦ ਡ੍ਰਾਈਵਰ ਨੂੰ ਬੱਸ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਬੱਸ ‘ਚ ਲਿਖਿਆ ਸੀ ਕਿ ਡ੍ਰਾਈਵਰ ਨੂੰ ਸੀਟ ਬੈਲਟ ਬੰਨ੍ਹਣੀ ਚਾਹੀਦੀ ਹੈ ਪਰ ਬੱਸ ‘ਚ ਸੀਟ ਬੈਲਟ ਦਾ ਕੋਈ ਵਿਕਲਪ ਨਹੀਂ ਹੈ। ਮੈਂ ਉਨ੍ਹਾਂ ਨੂੰ ਕਿਹਾ ਹੈ ਕਿ ਜਾਂ ਤਾਂ ਸੀਟ ਬੈਲਟ ਦਾ ਪ੍ਰਬੰਧ ਕਰੋ ਜਾਂ ਜੋ ਲਿਖਿਆ ਹੈ ਉਸਨੂੰ ਮਿਟਾ ਦਿਓ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਰਿਆਣਾ ਦੇ ਟਰਾਂਸਪੋਰਟ ਮੰਤਰੀ ਨੇ ਰੋਡਵੇਜ਼ ਦੀ ਬੱਸ ‘ਚ ਕੀਤਾ ਸਫਰ, ਯਾਤਰੀਆਂ ਤੇ ਸਟਾਫ਼ ਨਾਲ ਕੀਤੀ ਗੱਲਬਾਤ appeared first on Daily Post Punjabi.