asha bhosle passes away Archives - Daily Post Punjabi

ਗਾਇਕਾ ਆਸ਼ਾ ਭੋਂਸਲੇ ਦਾ 92 ਸਾਲ ਦੀ ਉਮਰ ‘ਚ ਦੇਹਾਂਤ, PM ਮੋਦੀ, ਰਾਸ਼ਟਰਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ
ਗਾਇਕਾ ਆਸ਼ਾ ਭੋਸਲੇ ਦਾ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਐਤਵਾਰ ਦੁਪਹਿਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਨੂੰ ਬੀਤੀ ਸ਼ਾਮ ਭਰਤੀ ਕਰਵਾਇਆ ਗਿਆ ਸੀ।

ਬ੍ਰੀਚ ਕੈਂਡੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਆਸ਼ਾ ਭੋਂਸਲੇ ਨੂੰ ਕਈ ਮੈਡੀਕਲ ਸਮੱਸਿਆਵਾਂ ਸਨ ਤੇ ਮਲਟੀ ਆਰਗਨ ਫੇਲੀਅਰ ਯਾਨੀ ਕਈ ਅੰਗ ਫੇਲ ਹੋਣ ਕਾਰਨ ਉਨ੍ਹਾਂ ਦਾ ਦੇਹਾਂਤ ਹੋਇਆ। ਆਸ਼ਾ ਭੋਂਸਲੇ ਦੇ ਪੁੱਤਰ ਆਨੰਦ ਭੋਂਸਲੇ ਨੇ ਦੱਸਿਆ ਕਿ ਜੋ ਲੋਕ ਅੰਤਿਮ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਘਰ ਆ ਸਕਦੇ ਹਨ। ਅੰਤਿਮ ਸਸਕਾਰ ਕੱਲ੍ਹ ਸ਼ਾਮ 4 ਵਜੇ ਸ਼ਿਵਾਜੀ ਪਾਰਕ ਵਿਚ ਕੀਤਾ ਜਾਵੇਗਾ।

ਦੱਸ ਦੇਈਏ ਕਿ ਆਸ਼ਾ ਭੋਂਸਲੇ ਨੇ ਆਪਣੇ ਕਰੀਅਰ ਵਿਚ 20 ਤੋਂ ਵੱਧ ਭਾਸ਼ਾਵਾਂ ਵਿਚ 12000 ਤੋਂ ਵੱਧ ਗਾਣੇ ਗਾਏ। ਉਨ੍ਹਾਂ ਦੇ ਗਾਣੇ ‘ਇਨ ਆਖੋਂ ਕੀ ਮਸਤੀ’, ‘ਦਮ ਮਾਰੋ ਦਮ’, ਪਿਆ ਤੂ ਅਬ ਤੋ ਆਜਾ’ ਅਤੇ ‘ਚੁਰਾ ਲਿਆ ਹੈ ਤੁਮਨ’ ਅੱਜ ਵੀ ਲੋਕਪ੍ਰਿਯ ਹਨ। PM ਮੋਦੀ ਨੇ ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ। ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਉਨ੍ਹਾਂ ਦੇ ਗੀਤ ਹਮੇਸ਼ਾ ਲੋਕਾਂ ਦੇ ਜੀਵਨ ਵਿੱਚ ਗੂੰਜਦੇ ਰਹਿਣਗੇ। ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ। ਉਨ੍ਹਾਂ ਦੇ ਪਰਿਵਾਰ, ਪ੍ਰਸ਼ੰਸਕਾਂ ਤੇ ਸੰਗੀਤ ਪ੍ਰੇਮੀਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਗਾਇਕਾ ਆਸ਼ਾ ਭੋਂਸਲੇ ਦੇ ਦਿਹਾਂਤ ‘ਤੇ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਹਾਕਿਆਂ ਤੱਕ ਭਾਰਤੀ ਸੰਗੀਤ ਨੂੰ ਅਮੀਰ ਬਣਾਇਆ, ਉਨ੍ਹਾਂ ਦਾ ਸੰਗੀਤ ਹਮੇਸ਼ਾ ਜ਼ਿੰਦਾ ਰਹੇਗਾ, ਉਨ੍ਹਾਂ ਦਾ ਚਲੇ ਜਾਣਾ ਸੰਗੀਤ ਪ੍ਰੇਮੀਆਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਪ੍ਰਗਟਾਉਂਦਿਆਂ ਲਿਖਿਆ ਕਿ ਆਸ਼ਾ ਤਾਈ ਨੇ ਆਪਣੀ ਸੁਰੀਲੀ ਆਵਾਜ਼ ਨਾਲ ਭਾਰਤੀ ਸੰਗੀਤ ਨੂੰ ਅਮੀਰ ਬਣਾਇਆ ਹੈ, ਅੱਜ ਉਹ ਭਾਵੇਂ ਸਾਡੇ ਵਿਚਕਾਰ ਨਹੀਂ ਹੈ, ਪਰ ਆਪਣੀ ਆਵਾਜ਼ ਨਾਲ ਉਹ ਹਮੇਸ਼ਾ ਸਾਡੇ ਦਿਲਾਂ ‘ਚ ਰਹਿਣਗੇ।

ਇਹ ਵੀ ਪੜ੍ਹੋ : ਅੱਜ ਪੰਜਾਬ ਦੌਰੇ ‘ਤੇ ਆਵੇਗੀ ਕੇਂਦਰੀ ਟੀਮ, ਮੀਂਹ ਕਾਰਨ ਪ੍ਰਭਾਵਿਤ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਸ਼ਹੂਰ ਗਾਇਕਾ ਆਸ਼ਾ ਭੋਂਸਲੇ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਗੀਤ-ਸੰਗੀਤ ਦੀ ਦੁਨੀਆ ‘ਚ ਉਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਤੇ ਉਨ੍ਹਾਂ ਦੇ ਜਾਣ ਨਾਲ ਸੰਗੀਤ ਦੀ ਦੁਨੀਆ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਗਾਇਕਾ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦੇ ਹਾਂ, ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਦੇਵੇ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗਾਇਕਾ ਆਸ਼ਾ ਭੋਂਸਲੇ ਦਾ 92 ਸਾਲ ਦੀ ਉਮਰ ‘ਚ ਦੇਹਾਂਤ, PM ਮੋਦੀ, ਰਾਸ਼ਟਰਪਤੀ ਮੁਰਮੂ ਨੇ ਪ੍ਰਗਟਾਇਆ ਦੁੱਖ appeared first on Daily Post Punjabi.