asha workers Archives - Daily Post Punjabi

ਖਾਲੀ ਡੱਬੇ ਖੜਕਾ ਆਸ਼ਾ ਵਰਕਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਜਤਾਇਆ ਰੋਸ
asha workers protest civil hospital: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਆਸ਼ਾ ਵਰਕਰਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਤਰੀਕਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਭਾਵ ਸ਼ੁੱਕਰਵਾਰ ਨੂੰ ਆਸ਼ਾ ਵਰਕਰ ਸਿਵਲ ਹਸਪਤਾਲ ਪਹੁੰਚੀਆਂ, ਜਿੱਥੇ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਭੁੱਖ ਹੜਤਾਲ ਦੌਰਾਨ ਖਾਲੀ ਡੱਬੇ ਵਜਾ ਕੇ ਰੋਸ ਜਤਾਇਆ। ਇਸ ਦੌਰਾਨ ਲਗਭਗ 1 ਦਰਜਨ ਤੋਂ ਜਿਆਦਾ ਆਸ਼ਾ ਵਰਕਰਾਂ ਨੇ ਮਦਰ ਐਂਡ ਚਾਈਲਡ ਹਸਪਤਾਲ ਦੇ ਬਾਹਰ ਇਕ ਘੰਟੇ ਤੱਕ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਖਿਲਾਫ ਨਾਅਰੇਬਾਜ਼ੀ ਕੀਤੀ।

asha workers protest civil hospital

ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਰਾਜਵੀਰ ਕੌਰ ਨੇ ਦੱਸਿਆ ਹੈ ਕਿ ਉਹ ਪਿਛਲੇ 2 ਹਫਤਿਆਂ ਤੋਂ ਭੁੱਖ ਹੜਤਾਲ ਕਰ ਰਹੀ ਹੈ ਪਰ ਅੱਜ ਤੱਕ ਉਨ੍ਹਾਂ ਨੂੰ ਸਾਰ ਨਹੀਂ ਪੁੱਛੀ ਗਈ। ਆਸ਼ਾ ਵਰਕਰਾਂ ਨੇ ਮੰਗ ਕੀਤੀ ਹੈ ਕਿ ਪੰਜਾਬ ‘ਚ ਵੀ ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ, ਜਿਸ ਦੇ ਤਹਿਤ ਆਸ਼ਾ ਵਰਕਰਾਂ ਨੂੰ ਹਰ ਮਹੀਨੇ 4000 ਰੁਪਏ ਦਿੱਤੇ ਜਾਣ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਦੀ ਹਾਜ਼ਿਰੀ ਯਕੀਨੀ ਬਣਾਈ ਜਾਵੇ। ਕੋਰੋਨਾ ਸਰਵੇ ਕਰਨ ਦੇ ਲਈ ਪਹਿਲਾਂ ਹਰ ਮਹੀਨੇ 2500 ਰੁਪਏ ਦਿੱਤੇ ਜਾ ਰਹੇ ਸੀ, ਜਿਸ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ। ਮਈ ਤੱਕ 2500 ਰੁਪਏ ਦਿੱਤੇ ਜਾ ਰਹੇ ਸੀ। ਸਰਵੇ ਤਹਿਤ ਉਹ ਡੋਰ ਟੂ ਡੋਰ ਸਰਵੇ ਕਰਕੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਦੀ ਹੈ। ਹੁਣ ਵੀ ਇਹ ਸਰਵੇ ਕਰ ਰਹੀ ਹੈ ਪਰ ਹੁਣ ਸਰਵੇ ਲਈ ਕੁਝ ਵੀ ਨਹੀਂ ਦਿੱਤਾ ਜਾ ਰਿਹਾ ਹੈ।

The post ਖਾਲੀ ਡੱਬੇ ਖੜਕਾ ਆਸ਼ਾ ਵਰਕਰਾਂ ਨੇ ਸਿਵਲ ਹਸਪਤਾਲ ਦੇ ਬਾਹਰ ਜਤਾਇਆ ਰੋਸ appeared first on Daily Post Punjabi.

ਥਾਲੀਆ ਵਜਾ ਆਸ਼ਾ ਵਰਕਰਾਂ ਨੇ ਦਿੱਤਾ ਧਰਨਾ, ਪ੍ਰਸ਼ਾਸਨ ਨੇ ਨਹੀਂ ਲਈ ਸਾਰ
ludhiana asha workers protest: ਲੁਧਿਆਣਾ ਦੇ ਸਿਵਲ ਹਸਪਤਾਲ ਦੇ ‘ਚ ਆਸ਼ਾ ਵਰਕਰਾਂ ਵੱਲੋਂ ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਹਸਪਤਾਲ ‘ਚ ਥਾਲੀਆਂ ਵਜਾ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਤੇ ਯੂਨੀਅਨ ਦੀ ਜ਼ਿਲ੍ਹਾਂ ਪ੍ਰਧਾਨ ਰਾਜਵੀਰ ਕੌਰ ਨੇ ਕਿਹਾ ਹੈ ਕਿ ਆਸ਼ਾ ਵਰਕਰ ਬੀਤੇ 17 ਅਗਸਤ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਭੁੱਖ-ਹੜਤਾਲ ‘ਤੇ ਹਨ ਪਰ ਉਨ੍ਹਾਂ ਨੂੰ ਹਾਲੇ ਤੱਕ ਪ੍ਰਸ਼ਾਸਨ ਨੇ ਉਹਨਾਂ ਦੀ ਸਾਰ ਨਹੀ ਲਈ।

ludhiana asha workers protest

ਧਰਨੇ ‘ਤੇ ਬੈਠੀਆਂ ਵਰਕਰਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਉਹਨਾਂ ਲੋਕਾਂ ਦੀ ਦਿਨ ਰਾਤ ਸੇਵਾ ਕੀਤੀ ਹੈ ਪਰ ਬਜਾਏ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦੇਣ,ਸਰਕਾਰ ਨੇ ਉਹਨਾਂ ਦੇ ਭੱਤੇ ਤੱਕ ਰੋਕ ਦਿੱਤੇ ਅਤੇ ਨਾ ਹੀ ਉਹਨਾਂ ਦੀ ਹਾਜ਼ਰੀ ਲੱਗਦੀ ਹੈ। ਉਹਨਾਂ ਮੰਗ ਕੀਤੀ ਹਰਿਆਣਾ ਰਾਜ ਦੀ ਤਰਜ ‘ਤੇ ਉਹਨਾਂ ਦੇ ਪੱਕੀ ਤਨਖਾਹ ਲੱਗਣੀ ਚਾਹੀਦੀ ਹੈ, ਨਹੀ ਤਾਂ ਉਹਨਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਮਾਰਚ ਤੋਂ ਮਈ ਤੱਕ 2500 ਰੁਪਏ ਦਿੱਤੇ ਜਾ ਰਹੇ ਸੀ। ਸਰਵੇ ਦੇ ਤਹਿਤ ਉਹ ਡੋਰ-ਟੂ-ਡੋਰ ਸਰਵੇ ਕਰਕੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਦੀ ਹਨ ਹੁਣ ਵੀ ਇਹ ਸਰਵੇਂ ਕਰ ਰਹੀਆਂ ਹਨ ਪਰ ਉਨ੍ਹਾਂ ਨੂੰ ਸਰਵੇ ਦੇ ਲਈ ਕੁਝ ਵੀ ਨਹੀਂ ਦਿੱਤਾ ਜਾਂਦਾ ਹੈ।

The post ਥਾਲੀਆ ਵਜਾ ਆਸ਼ਾ ਵਰਕਰਾਂ ਨੇ ਦਿੱਤਾ ਧਰਨਾ, ਪ੍ਰਸ਼ਾਸਨ ਨੇ ਨਹੀਂ ਲਈ ਸਾਰ appeared first on Daily Post Punjabi.