Ashirwad Yojana Archives - Daily Post Punjabi

ਆਸ਼ੀਰਵਾਦ ਯੋਜਨਾ ਤਹਿਤ ਪਟਿਆਲਾ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਜਾਰੀ : DC ਸਾਕਸ਼ੀ ਸਾਹਨੀ
ਪੰਜਾਬ ਵਿਚ ਆਸ਼ੀਰਵਾਦ ਯੋਜਨਾ ਦੇ ਲਾਭਪਾਤਰੀਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲੇ ਜ਼ਿਲ੍ਹੇ ਲਈ 7 ਕਰੋੜ 77 ਲੱਖ 24 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਰਾਸ਼ੀ ਜਾਰੀ ਕੀਤੀ ਗਈ ਹੈ।

7 crore 77 lakh rupees released

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 7 ਕਰੋੜ 77 ਲੱਖ 24 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ 1524 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 4 ਕਰੋੜ 7 ਲੱਖ 49 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 799 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ।

7 crore 77 lakh rupees released

ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ ਲਈ 3 ਕਰੋੜ 69 ਲੱਖ 75 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 725 ਪੱਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ ਨੂੰ 51000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ : ਦਿੱਲੀ ਮੈਟਰੋ ਨੇ ਤੋੜਿਆ ਆਪਣਾ ਹੀ ਰਿਕਾਰਡ, ਇਕ ਦਿਨ ‘ਚ 68 ਲੱਖ ਤੋਂ ਜ਼ਿਆਦਾ ਲੋਕਾਂ ਨੇ ਕੀਤਾ ਸਫਰ

ਇਸੇ ਤਰ੍ਹਾਂ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜ੍ਹੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/- ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਆਸ਼ੀਰਵਾਦ ਯੋਜਨਾ ਤਹਿਤ ਪਟਿਆਲਾ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਜਾਰੀ : DC ਸਾਕਸ਼ੀ ਸਾਹਨੀ appeared first on Daily Post Punjabi.

512 ਲੋਕਾਂ ਨੂੰ ਮਿਲਿਆ ਆਸ਼ੀਰਵਾਦ ਯੋਜਨਾ ਦਾ ਲਾਭ, 2.73 ਕਰੋੜ ਰੁ: ਦੀ ਦਿੱਤੀ ਗਈ ਵਿੱਤੀ ਸਹਾਇਤਾ
ਫਿਰੋਜ਼ਪੁਰ ਵਿੱਚ 512 ਲੋੜਵੰਦਾਂ ਨੂੰ ਆਸ਼ੀਰਵਾਦ ਯੋਜਨਾ ਤਹਿਤ 2.73 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਮਾਰਚ 2022 ਤੋਂ ਮਈ 2022 ਤੱਕ ਅਨੁਸੂਚਿਤ ਜਾਤੀ ਦੇ 488 ਲਾਭਪਾਤਰੀਆਂ ਨੂੰ 2 ਕਰੋੜ 48 ਲੱਖ 88 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ 49 ਲਾਭਪਾਤਰੀਆਂ ਨੂੰ 24 ਲੱਖ 99 ਹਜ਼ਾਰ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ। ਇਸ ਦੀ ਜਾਣਕਾਰੀ DC ਰਾਜੇਸ਼ ਧੀਮਾਨ ਵੱਲੋਂ ਸਾਂਝੀ ਕੀਤੀ ਗਈ ਹੈ।

Financial assistance of Rs 2.73 crore

DC ਰਾਜੇਸ਼ ਧੀਮਾਨ ਨੇ ਦੱਸਿਆ ਕਿ ਮਾਰਚ 2022 ਤੋਂ ਮਈ 2022 ਤੱਕ 488 ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 2 ਕਰੋੜ 48 ਲੱਖ 88 ਹਜ਼ਾਰ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ। ਇਸ ਦੇ ਨਾਲ ਹੀ ਮਾਰਚ 2022 ਤੋਂ ਮਈ 2022 ਤੱਕ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ 49 ਲਾਭਪਾਤਰੀਆਂ ਨੂੰ 24 ਲੱਖ 99 ਹਜ਼ਾਰ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅਮਰੀਕਾ-ਕੈਨੇਡਾ ਸਰਹੱਦ ‘ਤੇ ਮਿਲੀਆਂ ਭਾਰਤੀ ਪਰਿਵਾਰ ਸਮੇਤ 8 ਲਾ.ਸ਼ਾਂ, 2 ਬੱਚੇ ਵੀ ਸ਼ਾਮਲ

ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਫ਼ਿਰੋਜ਼ਪੁਰ ਜਗਮੋਹਨ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਸਾਲ ਤੋਂ ਆਨਲਾਈਨ ਪੋਰਟਲ ‘ਤੇ ਅਪਲਾਈ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਲੋੜਵੰਦ http://ashirwad.punjab.gov.in ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਜੋ ਲਾਭਪਾਤਰੀ 1 ਅਪ੍ਰੈਲ 2023 ਤੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਨਲਾਈਨ ਪੋਰਟਲ ‘ਤੇ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਬਿਨੈ-ਪੱਤਰ ਦੇ ਨਾਲ ਘਰ ਬੈਠੇ ਹੀ ਅਪਲਾਈ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post 512 ਲੋਕਾਂ ਨੂੰ ਮਿਲਿਆ ਆਸ਼ੀਰਵਾਦ ਯੋਜਨਾ ਦਾ ਲਾਭ, 2.73 ਕਰੋੜ ਰੁ: ਦੀ ਦਿੱਤੀ ਗਈ ਵਿੱਤੀ ਸਹਾਇਤਾ appeared first on Daily Post Punjabi.