ashish mishra Archives - Daily Post Punjabi

ਲਖੀਮਪੁਰ ਖੀਰੀ ਹਿੰ.ਸਾ ਕੇਸ, ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ
ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇੱਕ ਵਾਰ ਫਿਰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਅੱਜ (12 ਫਰਵਰੀ) ਨੂੰ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਅਗਲੀ ਸੁਣਵਾਈ ਤੱਕ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਨੂੰ ਮਾਮਲੇ ਵਿੱਚ ਆਪਣੀ ਰਿਪੋਰਟ ਅੱਗੇ ਦਾਖ਼ਲ ਕਰਨੀ ਚਾਹੀਦੀ ਹੈ।

ਪਿਛਲੇ ਸਾਲ 26 ਸਤੰਬਰ ਨੂੰ ਸੁਪਰੀਮ ਕੋਰਟ ਨੇ ਮਿਸ਼ਰਾ ਦੀ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਢਿੱਲ ਦਿੱਤੀ ਸੀ ਤਾਂ ਜੋ ਉਹ ਆਪਣੀ ਬੀਮਾਰ ਮਾਂ ਦੀ ਦੇਖਭਾਲ ਅਤੇ ਆਪਣੀ ਧੀ ਦੇ ਇਲਾਜ ਲਈ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਸਫ਼ਰ ਕਰ ਸਕੇ ਅਤੇ ਰਹਿ ਸਕੇ।

ਗੱਲ ਕੀ ਹੈ?

ਇਹ ਮਾਮਲਾ 3 ਅਕਤੂਬਰ, 2021 ਨੂੰ ਹੋਈ ਹਿੰਸਾ ਦੀ ਘਟਨਾ ਨਾਲ ਸਬੰਧਤ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉੱਤਰ ਪ੍ਰਦੇਸ਼ ਪੁਲਿਸ ਦੀ ਐਫਆਈਆਰ ਮੁਤਾਬਕ ਇੱਕ SUV ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ, ਆਸ਼ੀਸ਼ ਮਿਸ਼ਰਾ ਗੱਡੀ ਵਿੱਚ ਬੈਠਾ ਸੀ। ਇਸ ਘਟਨਾ ਵਿੱਚ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ : ਰਿਕਸ਼ੇ ਵਾਲੇ ਦੀ ‘ਫਰਾਟੇਦਾਰ’ ਇੰਗਲਿਸ਼ ਸੁਣ ਕੇ ‘ਅੰਗਰੇਜ਼’ ਵੀ ਰਹਿ ਗਏ ਹੈਰਾਨ, ਵੀਡੀਓ ਹੋ ਰਹੀ ਵਾਇਰਲ

ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਹੋਈ ਇਸ ਹਿੰਸਾ ਵਿੱਚ ਕੁੱਲ 13 ਦੋਸ਼ੀ ਹਨ। ਆਸ਼ੀਸ਼ ਮਿਸ਼ਰਾ ਤੋਂ ਇਲਾਵਾ ਹੋਰ ਦੋਸ਼ੀਆਂ ‘ਚ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸਤਿਅਮ ਉਰਫ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਬਾਂਜਾ ਰਾਣਾ ਅਤੇ ਧਰਮਿੰਦਰ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲਖੀਮਪੁਰ ਖੀਰੀ ਹਿੰ.ਸਾ ਕੇਸ, ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ appeared first on Daily Post Punjabi.

ਲਖੀਮਪੁਰ ਖੀਰੀ ਹਿੰਸਾ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਡੇਂਗੂ ਤੋਂ ਪੀੜਤ, ਦੋ ਦਿਨ ਪਹਿਲਾਂ ਹੀ ਭੇਜਿਆ ਗਿਆ ਸੀ ਪੁਲਿਸ ਰਿਮਾਂਡ ‘ਤੇ
ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਡੇਂਗੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਹੀ ਅਦਾਲਤ ਨੇ ਮੋਨੂੰ ਨੂੰ 25 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। ਹੁਣ ਪੁੱਛਗਿੱਛ ਤੋਂ ਪਹਿਲਾਂ ਹੀ ਉਸ ਦੀ ਸਿਹਤ ਵਿਗੜ ਗਈ ਹੈ।

Lakhimpur Kheri main accused Ashish Mishra

ਮਿਲੀ ਜਾਣਕਾਰੀ ਅਨੁਸਾਰ ਆਸ਼ੀਸ਼ ਮਿਸ਼ਰਾ ਦੀ ਦੋ ਟੈਸਟਾਂ ਵਿੱਚ ਡੇਂਗੂ ਦੀ ਪੁਸ਼ਟੀ ਹੋਈ ਹੈ, ਨਾਲ ਹੀ ਬਲੱਡ ਸ਼ੂਗਰ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਡੇਂਗੂ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਦੇਰ ਰਾਤ ਆਸ਼ੀਸ਼ ਨੂੰ ਜੇਲ੍ਹ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਵਧੀਕ ਐਸਪੀ ਅਰੁਣ ਕੁਮਾਰ ਸਿੰਘ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਮਨੀਸ਼ ਤਿਵਾਰੀ ਨੇ ਤਾੜੇ ਕਾਂਗਰਸੀ ਆਗੂ, ਬੋਲੇ- ਨਿਆਣਿਆਂ ਵਾਂਗ ਲੜਨਾ ਛੱਡੋ, ਮੁੱਦੇ ਵੇਖੋ

ਇਸ ਸਬੰਧੀ ਉਨ੍ਹਾਂ ਦੱਸਿਆ ਕਿ ਮੈਡੀਕਲ ਰਿਪੋਰਟ ਵਿੱਚ ਉਨ੍ਹਾਂ ਦੀ ਸ਼ੂਗਰ ਵੀ ਵਾਧਾ ਹੋਇਆ ਹੈ।ਮੈਡੀਕਲੀ ਫਿੱਟ ਨਾ ਹੋਣ ਕਾਰਨ ਪੁਲਿਸ ਨੇ ਉਸ ਤੋਂ ਪੁੱਛਗਿੱਛ ਕਰਨਾ ਉਚਿਤ ਨਹੀਂ ਸਮਝਿਆ ਅਤੇ ਸ਼ਨੀਵਾਰ ਦੇਰ ਸ਼ਾਮ ਉਸ ਨੂੰ ਜੇਲ੍ਹ ਦੇ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਅੱਗੇ ਲੋੜ ਪਈ ਤਾਂ ਠੀਕ ਹੋਣ ਤੋਂ ਬਾਅਦ ਉਸ ਨੂੰ ਮੁੜ ਰਿਮਾਂਡ ‘ਤੇ ਲਿਆ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ।

Lakhimpur Kheri main accused Ashish Mishra

ਦੱਸ ਦੇਈਏ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ । ਦੋਸ਼ ਹੈ ਕਿ ਜਦੋਂ ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਉਦੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਉਨ੍ਹਾਂ ‘ਤੇ ਕਾਰ ਚੜ੍ਹਾ ਦਿੱਤੀ ਸੀ। ਜਿਸ ਤੋਂ ਬਾਅਦ ਸੂਬੇ ਵਿੱਚ ਹੀ ਨਹੀਂ ਦੇਸ਼ ਭਰ ਵਿੱਚ ਰੋਸ ਦਾ ਮਾਹੌਲ ਹੈ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਲਖੀਮਪੁਰ ਖੀਰੀ ਹਿੰਸਾ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਡੇਂਗੂ ਤੋਂ ਪੀੜਤ, ਦੋ ਦਿਨ ਪਹਿਲਾਂ ਹੀ ਭੇਜਿਆ ਗਿਆ ਸੀ ਪੁਲਿਸ ਰਿਮਾਂਡ ‘ਤੇ appeared first on Daily Post Punjabi.