Ashok gehlot on security lapse Archives - Daily Post Punjabi

PM ਮੋਦੀ ਦੀ ਸਕਿਓਰਿਟੀ ‘ਚ ਕੁਤਾਹੀ ਗੰਭੀਰ ਮਾਮਲਾ, SPG ਨੇ ਸੜਕ ਯਾਤਰਾ ਕਿਉਂ ਕਰਾਈ?- ਗਹਿਲੋਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ‘ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਹੈ । ਸੀਐੱਮ ਗਹਿਲੋਤ ਨੇ ਲਿਖਿਆ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਇੱਕ ਗੰਭੀਰ ਮਾਮਲਾ ਹੈ। ਇਸ ਤੋਂ ਪਹਿਲਾਂ ਭਾਰਤ ਦੇ ਦੋ ਪ੍ਰਧਾਨ ਮੰਤਰੀਆਂ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀ ਹੱਤਿਆ ਹੋ ਚੁੱਕੀ ਹੈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ SPG ਨੂੰ ਦਿੱਤੀ ਗਈ ਸੀ । PM ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ SPG ਐਕਟ ‘ਚ ਵਿਸ਼ੇਸ਼ ਵਿਵਸਥਾਵਾਂ ਕੀਤੀਆਂ ਗਈਆਂ ਹਨ।

Ashok gehlot on security lapse

ਦਰਅਸਲ, ਪੀਐੱਮ ਦੇ ਦੌਰੇ ‘ਤੇ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ SPG ਅਤੇ IB ਦੀ ਹੁੰਦੀ ਹੈ ਅਤੇ ਰਾਜ ਪੁਲਿਸ SPG ਦੀਆਂ ਹਦਾਇਤਾਂ ਅਤੇ ਸਲਾਹਾਂ ਦੀ ਪਾਲਣਾ ਕਰਦੀ ਹੈ। SPG ਦੀ ਆਗਿਆ ਤੋਂ ਬਿਨ੍ਹਾਂ PM ਦਾ ਕਾਫਲਾ ਅੱਗੇ ਨਹੀਂ ਵਧ ਸਕਦਾ। SPG ਨੂੰ ਦੱਸਣਾ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਨੂੰ ਪਹਿਲਾਂ ਤੋਂ ਨਿਰਧਾਰਤ ਸਮਾਂ-ਸਾਰਣੀ ਤੋਂ ਬਿਨ੍ਹਾਂ 2 ਘੰਟੇ ਤੋਂ ਵੱਧ ਦੀ ਸੜਕ ਯਾਤਰਾ ਕਿਉਂ ਕਰਵਾਈ ਗਈ ?

ਇਹ ਵੀ ਪੜ੍ਹੋ: PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ- ‘ਇਹ ਅਸਵੀਕਾਰਨਯੋਗ’

ਇਸ ਤੋਂ ਅੱਗੇ ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਗਈ ਸੀ, ਫਿਰ ਵੀ SPG ਨੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਧਰਨੇ ਵਾਲੇ ਰੂਟ ‘ਤੇ ਜਾਣ ਦੀ ਇਜਾਜ਼ਤ ਕਿਉਂ ਦਿੱਤੀ?

प्रधानमंत्री की सुरक्षा में चूक होना एक गंभीर मामला है। पूर्व में भारत के दो प्रधानमंत्रियों श्रीमती इन्दिरा गांधी एवं श्री राजीव गांधी की हत्या हो चुकी है जिसके बाद प्रधानमंत्री की सुरक्षा की पूरी जिम्मेदारी एसपीजी को दी गई। pic.twitter.com/bAnNRDRfdz
— Ashok Gehlot (@ashokgehlot51) January 5, 2022

ਇਹ ਇੱਕ ਗੰਭੀਰ ਮੁੱਦਾ ਹੈ ਜਿਸ ‘ਤੇ ਰਾਜਨੀਤੀ ਕਰਨ ਦੀ ਬਜਾਏ SPG, IB ਅਤੇ ਹੋਰ ਏਜੰਸੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਇਸ ਮੁੱਦੇ ‘ਤੇ ਭਾਜਪਾ ਵੱਲੋਂ ਕਾਂਗਰਸ ਅਤੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਵਿਰੁੱਧ ਕੀਤੀਆਂ ਜਾ ਰਹੀਆਂ ਟਿੱਪਣੀਆਂ ਮੁੱਦੇ ਦੀ ਗੰਭੀਰਤਾ ਨੂੰ ਘੱਟ ਕਰਦੀਆਂ ਹਨ। ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post PM ਮੋਦੀ ਦੀ ਸਕਿਓਰਿਟੀ ‘ਚ ਕੁਤਾਹੀ ਗੰਭੀਰ ਮਾਮਲਾ, SPG ਨੇ ਸੜਕ ਯਾਤਰਾ ਕਿਉਂ ਕਰਾਈ?- ਗਹਿਲੋਤ appeared first on Daily Post Punjabi.